ETV Bharat / state

ਚੋਰ ਤੋਂ ਤੰਗ ਲੋਕਾਂ ਦਾ DSP ਦਫ਼ਤਰ ਬਾਹਰ ਪ੍ਰਦਰਸ਼ਨ - ਪਿੰਡ ਕੰਗ ਆਰੀਆ

ਚੋਰੀ ਦੀਆਂ ਇਨ੍ਹਾਂ ਘਟਨਾਵਾਂ ਤੋਂ ਪ੍ਰੇਸਾਨ ਇਲਾਕੇ ਦੇ ਲੋਕਾਂ ਨੇ ਡੀ.ਐੱਸ.ਪੀ. ਦੇ ਦਫ਼ਤਰ (DSP Office) ਬਾਹਰ ਧਰਨਾ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਪੁਲਿਸ (Punjab Police) ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਹੈ।

ਚੋਰ ਤੋਂ ਤੰਗ ਲੋਕਾਂ ਦਾ DSP ਦਫ਼ਤਰ ਬਾਹਰ ਪ੍ਰਦਰਸ਼ਨ

author img

By

Published : Oct 28, 2021, 7:23 AM IST

ਜਲੰਧਰ: ਕਸਬਾ ਫਿਲੌਰ ਇਲਾਕੇ ਵਿੱਚ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਦਿਨੋ-ਦਿਨ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਰਕੇ ਇਲਾਕੇ ਦੇ ਲੋਕਾਂ (People) ਵਿੱਚ ਡਰ ਦਾ ਮਾਹੌਲ ਬਣਾਇਆ ਹੋਇਆ ਹੈ। ਆਮ ਲੋਕਾਂ (People) ਦੇ ਲਈ ਬਣੇ ਡਰ ਦੇ ਇਸ ਮਾਹੌਲ ਵਿੱਚ ਚੋਰਾਂ ਦੇ ਹੌਂਸਲੇ ਇਸ ਕਦਰ ਵੱਧ ਚੁੱਕੇ ਹਨ ਕਿ ਉਹ ਇੱਕ ਤੋਂ ਬਾਅਦ ਇੱਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਬਿਲਕੁਲ ਵੀ ਦੇਰ ਨਹੀਂ ਲਗਾ ਰਹੇ।

ਚੋਰੀ ਦੀਆਂ ਇਨ੍ਹਾਂ ਘਟਨਾਵਾਂ ਤੋਂ ਪ੍ਰੇਸਾਨ ਇਲਾਕੇ ਦੇ ਲੋਕਾਂ ਨੇ ਡੀ.ਐੱਸ.ਪੀ. ਦੇ ਦਫ਼ਤਰ (DSP Office) ਬਾਹਰ ਧਰਨਾ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਪੁਲਿਸ (Punjab Police) ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਹੈ।

ਚੋਰ ਤੋਂ ਤੰਗ ਲੋਕਾਂ ਦਾ DSP ਦਫ਼ਤਰ ਬਾਹਰ ਪ੍ਰਦਰਸ਼ਨ

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਹੋ ਰਹੀਆਂ ਚੋਰੀਆਂ ਲਈ ਪੰਜਾਬ ਪੁਲਿਸ (Punjab Police) ਪੂਰਨ ਤੌਰ ‘ਤੇ ਜ਼ਿੰਮੇਵਾਰ (Responsible) ਹੈ। ਉਨ੍ਹਾਂ ਕਿਹਾ ਕਿ ਅਸੀਂ ਇਲਾਕੇ ਵਿੱਚ ਹੋਈ ਪਹਿਲੀ ਚੋਰੀ ਤੋਂ ਬਾਅਦ ਪੁਲਿਸ (Police) ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਸੀ, ਪਰ ਪੁਲਿਸ (Police) ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਿਸ ਕਰਕੇ ਚੋਰਾਂ ਦੇ ਹੋਰ ਹੌਂਸਲੇ ਬੁਲੰਦ ਹੁੰਦੇ ਗਏ ਅਤੇ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਦਿਨੋ-ਦਿਨ ਵੱਧ ਦੀਆਂ ਗਈਆਂ।

ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨ ਪਹਿਲਾਂ ਪਿੰਡ ਕੰਗ ਆਰੀਆ ਵਿਖੇ ਇੱਕ ਕਿਸਾਨ (Farmers) ਨਾਲ ਚੋਰਾਂ ਨੇ ਪਹਿਲਾਂ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਉਸ ਦੀਆਂ ਮੱਝਾਂ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਥਾਣਾ ਫਿਲੌਰ ਵਿਖੇ ਦਰਜ ਕਰਾਈ

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ (Police) ਨੂੰ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਵੀ ਪੁਲਿਸ (Police) ਮੁਲਜ਼ਮਾਂ ਨੂੰ ਫੜਨ ਵਿੱਚ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਮੁਤਾਬਕ ਪੁਲਿਸ (Police) ਨੂੰ ਮੁਲਜ਼ਮ ਫੜਨ ਦੇ ਲਈ ਸਮਾਂ ਵੀ ਦਿੱਤਾ ਗਿਆ ਸੀ, ਪਰ ਪੁਲਿਸ (Police) ਦੀ ਢਿੱਲੀ ਕਾਰਵਾਈ ਕਰਕੇ ਮੁਲਜ਼ਮ ਹਾਲੇ ਵੀ ਪੁੁਲਿਸ (Police) ਦੀ ਗਿਰਫ਼ ਤੋਂ ਬਾਹਰ ਹਨ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ (Police) ਨੂੰ ਚਿੰਤਾਵਨੀ ਦਿੰਦੇ ਕਿਹਾ ਕਿ ਜੇਕਰ ਪੁਲਿਸ (Police) ਨੇ ਜਲਦ ਉਨ੍ਹਾਂ ਨਾਲ ਇਨਸਾਫ਼ ਨਹੀਂ ਕੀਤਾ ਤਾਂ ਉਹ ਪੰਜਾਬ ਪੁਲਿਸ (Punjab Police) ਦੇ ਖ਼ਿਲਾਫ਼ ਵੱਡੇ ਪੱਧਰ ‘ਤੇ ਧਰਨੇ ਪ੍ਰਦਰਸ਼ਨ ਕਰਕੇ ਪੂਰੇ ਜ਼ਿਲ੍ਹੇ ਨੂੰ ਪੂਰਨ ਤੌਰ ‘ਤੇ ਜਾਮ ਕਰਨਗੇ।

ਇਹ ਵੀ ਪੜ੍ਹੋ:ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਹੋਇਆ ਵੱਡਾ ਹੰਗਾਮਾ, ਜਾਣੋ ਕੀ ਸੀ ਮਾਮਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.