ETV Bharat / state

ਔਰਤ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਪਤੀ ਪੁਲਿਸ ਹਿਰਾਸਤ ’ਚ - ਔਰਤ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

ਪੁਰਾਣੀ ਰੇਲਵੇ ਰੋਡ ਸਥਿਤ ਡਾਕਖਾਨੇ ਨੇੜੇ ਰਹਿਣ ਵਾਲੀ ਇੱਕ ਔਰਤ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਪੁਲਿਸ ਨੇ ਔਰਤ ਦੇ ਪਤੀ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਔਰਤ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਪਤੀ ਪੁਲਿਸ ਹਿਰਾਸਤ ’ਚ

author img

By

Published : Apr 10, 2021, 4:50 PM IST

ਜਲੰਧਰ: ਪੁਰਾਣੀ ਰੇਲਵੇ ਰੋਡ ਸਥਿਤ ਡਾਕਖਾਨੇ ਰਹਿਣ ਵਾਲੀ ਇੱਕ ਔਰਤ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਮਾਮਲੇ ’ਤੇ ਮ੍ਰਿਤਕਾ ਦੀ ਭੂਆ ਨੇ ਦੱਸਿਆ ਕਿ ਔਰਤ ਕਿਸੇ ਵਿਆਹ ਪਾਰਟੀ ਨੂੰ ਲੈ ਕੇ ਸਵੇਰੇ ਉਸ ਨਾਲ ਵਧੀਆ ਤਰੀਕੇ ਨਾਲ ਗੱਲਬਾਤ ਹੋਈ ਸੀ, ਬਾਅਦ ਦੁਪਹਿਰ ਜਦੋਂ ਉਸ ਨੇ ਆਪਣੀ ਭਤੀਜੀ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ ਕੁਝ ਦੇਰ ਬਾਅਦ ਉਸ ਦੇ ਪਤੀ ਦਾ ਫੋਨ ਆਇਆ ਅਤੇ ਉਹ ਉਨ੍ਹਾਂ ਨੂੰ ਆਪਣੇ ਆਪ ਨੂੰ ਬਚਾਉਣ ਦੇ ਲਈ ਬੋਲਣ ਲੱਗਾ। ਇਸ ਤੋਂ ਬਾਅਦ ਜਦੋਂ ਆ ਕੇ ਦੇਖਿਆ ਤਾਂ ਪਤਾ ਲੱਗਾ ਕਿ ਮਹਿਲਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ।

ਔਰਤ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਪਤੀ ਪੁਲਿਸ ਹਿਰਾਸਤ ’ਚ
ਉਧਰ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਓਲਡ ਰੇਲਵੇ ਰੋਡ ’ਤੇ ਸਥਿਤ ਇੱਕ ਘਰ ਵਿੱਚ ਔਰਤ ਨੇ ਖੁਦਕੁਸ਼ੀ ਕਰ ਲਈ ਹੈ। ਉਸਦਾ ਪੰਜ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਕੱਲ੍ਹ ਉਸ ਦੀ ਵਿਆਹ ਦੀ ਵਰ੍ਹੇਗੱਢ ਵੀ ਸੀ ਕਿਸੇ ਗੱਲ ਨੂੰ ਲੈ ਕੇ ਔਰਤ ਦਾ ਆਪਣੇ ਪਤੀ ਨਾਲ ਵਿਵਾਦ ਹੋਇਆ ਜਿਸ ਤੋਂ ਬਾਅਦ ਮਹਿਲਾ ਨੇ ਖੁਦਕੁਸ਼ੀ ਕਰ ਲਈ। ਫਿਲਹਾਲ ਉਨ੍ਹਾਂ ਨੇ ਔਰਤ ਦੇ ਪਤੀ ਨੂੰ ਹਿਰਾਸਤ ਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਪੰਜਾਬ ਆਇਆ ਖਤਰੇ ’ਚ, ਵੈਕਸੀਨ ਲਈ ਕੇਂਦਰ ਨੂੰ ਲਗਾਈ ਗੁਹਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.