ETV Bharat / state

ਮਹਿਲਾ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ - ਪੋਸਟਮਾਰਟਮ ਦੀ ਰਿਪੋਰਟ

ਜਲੰਧਰ ਦੇ ਨਿਊ ਸੁਰਾਜਗੰਜ ਵਿਚ ਇਕ ਵਿਆਹੁਤਾ ਮਹਿਲਾ (Women) ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਰਹੀ ਹੈ।ਮ੍ਰਿਤਕ ਮਹਿਲਾ ਦੀ ਪਹਿਚਾਣ ਪਰਮਜੀਤ ਕੌਰ ਪਤਨੀ ਰਵੀ ਕੁਮਾਰ ਵਜੋਂ ਹੋਈ ਹੈ।

ਮਹਿਲਾ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਮਹਿਲਾ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ
author img

By

Published : Aug 20, 2021, 2:00 PM IST

ਜਲੰਧਰ: ਨਿਊ ਸੁਰਾਜਗੰਜ਼ ਵਿੱਚ ਇੱਕ ਵਿਆਹੁਤਾ ਮਹਿਲਾ (Women) ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਰਹੀ ਹੈ। ਮ੍ਰਿਤਕ ਮਹਿਲਾ ਦੀ ਪਹਿਚਾਣ ਪਰਮਜੀਤ ਕੌਰ ਪਤਨੀ ਰਵੀ ਕੁਮਾਰ ਵਜੋਂ ਹੋਈ ਹੈ। ਪੁਲਿਸ ਨੂੰ ਸੂਚਨਾ ਮਿਲਦੇ ਸਾਰ ਹੀ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਹੇਠਾਂ ਉਤਾਰਿਆਂ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਵਿਚ ਭੇਜਿਆ ਗਿਆ ਹੈ।

ਮਹਿਲਾ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਕਹਿਣ ਮੁਤਾਬਿਕ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅ ਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:ਲੁਟੇਰਿਆਂ ਨੇ ਕਿਵੇਂ ਕੀਤੀ ਲੁੱਟ, ਦੇਖੋ ਸੀਸੀਟੀਵੀ

ETV Bharat Logo

Copyright © 2025 Ushodaya Enterprises Pvt. Ltd., All Rights Reserved.