ETV Bharat / state

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਜਲਧੰਰ-ਅੰਮ੍ਰਿਤਸਰ ਮਾਰਗ (Jaldhanr-Amritsar road) ‘ਤੇ ਕਿਸੇ ਅਣਪਛਾਤੇ ਵਾਹਨ ਵੱਲੋਂ ਇੱਕ ਮੋਟਰਸਕਾਈਲ ਨੂੰ ਟੱਕਰ ਮਾਰੀ ਗਈ ਹੈ। ਇਸ ਹਾਦਸੇ ਵਿੱਚ ਮੋਟਰਸਕਾਈਲ ਸਵਾਰ 2 ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ (A young man died on the spot) ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਵਿਅਕਤੀ ਨੂੰ ਜਲੰਧਰ ਦੇ ਨਿੱਜੀ ਹਸਪਤਾਲ (Private Hospital, Jalandhar) ਵਿੱਚ ਭਰਤੀ ਕਰਵਾਇਆ ਹੈ।

author img

By

Published : May 16, 2022, 1:01 PM IST

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਜਲੰਧਰ: ਪੰਜਾਬ ਵਿੱਚ ਲਗਾਤਾਰ ਵੱਧ ਰਹੇ ਸੜਕ ਹਾਦਸਿਆਂ (road accidents) ਦੀ ਗਿਣਤੀ ਰੁਕਣ ਦਾ ਨਾਮ ਨਹੀਂ ਲੈ ਰਹੀ। ਜਿਸ ਦੀਆਂ ਤਾਜ਼ਾ ਤਸਵੀਰਾਂ ਜਲੰਧਰ ਤੋਂ ਸਾਹਮਣੇ ਆਈਆਂ ਹਨ। ਇੱਥੇ ਜਲਧੰਰ-ਅੰਮ੍ਰਿਤਸਰ ਮਾਰਗ (Jaldhanr-Amritsar road) ‘ਤੇ ਕਿਸੇ ਅਣਪਛਾਤੇ ਵਾਹਨ ਵੱਲੋਂ ਇੱਕ ਮੋਟਰਸਕਾਈਲ ਨੂੰ ਟੱਕਰ ਮਾਰੀ ਗਈ ਹੈ। ਇਸ ਹਾਦਸੇ ਵਿੱਚ ਮੋਟਰਸਕਾਈਲ ਸਵਾਰ 2 ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ (A young man died on the spot) ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਵਿਅਕਤੀ ਨੂੰ ਜਲੰਧਰ ਦੇ ਨਿੱਜੀ ਹਸਪਤਾਲ (Private Hospital, Jalandhar) ਵਿੱਚ ਭਰਤੀ ਕਰਵਾਇਆ ਹੈ।

ਹਾਦਸੇ ਵਿੱਚ ਮਰਨ ਵਾਲੇ ਨੌਜਵਾਨ ਦੀ ਪਛਾਣ ਸਚਿਨ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 21 ਸਾਲ ਦੱਸੀ ਜਾ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਡੇਟੀਏਟ ਕਾਲਜ ਵਿੱਚ ਇੰਜੀਨੀਅਰਿੰਗ (Engineering in Datiet College) ਕਰ ਰਿਹਾ ਸੀ। ਜਦਕਿ ਵਿਵੇਕ ਸ਼ਰਮਾ 22 ਸਾਲਾਂ ਨੌਜਵਾਨ ਇਸ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਜ਼ਖ਼ਮੀ ਹੋਏ ਵਿਵੇਕ ਸ਼ਰਮਾ ਨੇ ਦੱਸਿਆ ਕਿ ਉਹ ਆਪਣੇ ਦੋਸਤ ਸਚਿਨ ਨਾਲ ਕਰਤਾਰਪੁਰ ਤੋਂ ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਮੋਟਰਸਾਈਕਲ 'ਤੇ ਵਾਪਸ ਆ ਰਿਹਾ ਸੀ ਅਤੇ ਮ੍ਰਿਤਕ ਨੌਜਵਾਨ ਸਚਿਨ ਮੋਟਰਸਾਈਕਲ ਚਲਾ ਸੀ।

ਉਨ੍ਹਾਂ ਨੇ ਕਿਹਾ ਕਿ ਜਦ ਫੇਅਰ ਫਾਰਮ ਨਜ਼ਦੀਕ ਪਹੁੰਚੇ ਤਾਂ ਹਾਦਸਾ ਵਾਪਰ (road accidents) ਗਿਆ। ਉਹ ਤਕਰੀਬਨ ਇੱਕ ਘੰਟਾ ਸੜਕ 'ਤੇ ਹੀ ਬੇਹੋਸ਼ ਪਏ ਰਹੇ। ਦਰਅਸਲ ਆਪਣੇ ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਵਿਵੇਕ ਸ਼ਰਮਾ ਆਪਣੀ ਨਾਨੀ ਕੋਲ ਰਹਿੰਦਾ ਹੈ ਅਤੇ ਉਹ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ।

ਇਸ ਮੌਕੇ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਜਾਂਚ ਅਫ਼ਸਰ ਨੇ ਦੱਸਿਆ ਕਿ ਹਾਲੇ ਤੱਕ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਨਹੀਂ ਹੋ ਸਕੀ, ਪਰ ਉਹ ਨੇੜਲੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੋਟੋਜ਼ ਚੈੱਕ ਕਰ ਰਹੇ ਹਨ ਅਤੇ ਜਲਦ ਹੀ ਉਸ ਵਾਹਨ ਨੂੰ ਕਬਜ਼ੇ ਵਿੱਚ ਲੈਣ ਦੀ ਭਰੋਸਾ ਵੀ ਦੇ ਰਹੇ ਹਨ।

ਇਹ ਵੀ ਪੜ੍ਹੋ:ਮੁੰਡਕਾ ਅਗਨੀਕਾਂਡ : ਬਿਲਡਿੰਗ ਮਾਲਕ ਮਨੀਸ਼ ਲਾਕੜਾ ਗ੍ਰਿਫ਼ਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.