ETV Bharat / state

ਫਗਵਾੜਾ 'ਚ ਸੜਕ ਹਾਦਸਾ, 1 ਦੀ ਹੋਈ ਮੌਤ - ਫਗਵਾੜਾ 'ਚ ਸੜਕ ਹਾਦਸਾ

ਫਗਵਾੜਾ ਦੀ ਧਿਆਨ ਸਿੰਘ ਕਲੋਨੀ ਵਿੱਚ ਟਰੈਕਟਰ-ਟਰਾਲੀ ਦੀ ਚਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਫਗਵਾੜਾ 'ਚ ਸੜਕ ਹਾਦਸਾ
ਫਗਵਾੜਾ 'ਚ ਸੜਕ ਹਾਦਸਾ
author img

By

Published : Mar 21, 2020, 3:05 PM IST

ਫਗਵਾੜਾ: ਧਿਆਨ ਸਿੰਘ ਕਲੋਨੀ ਵਿੱਚ ਆਪਣੇ ਕੰਮ ਤੋਂ ਛੁੱਟੀ ਕਰਕੇ ਵਾਪਸ ਘਰ ਜਾ ਰਹੇ ਇਕ ਵਿਅਕਤੀ ਦੀ ਟਰੈਕਟਰ ਟਰਾਲੀ ਦੀ ਚਪੇਟ 'ਚ ਆਉਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ।

ਫਗਵਾੜਾ 'ਚ ਸੜਕ ਹਾਦਸਾ

ਜਾਣਕਾਰੀ ਮੁਤਾਬਕ ਮਨਿੰਦਰ ਸਿੰਘ ਫਗਵਾੜਾ ਦੀ ਇਕ ਫਰਨੀਚਰ ਦੀ ਦੁਕਾਨ ਉੱਤੇ ਕੰਮ ਕਰਦਾ ਸੀ ਅਤੇ ਕੰਮ ਤੋਂ ਹਰ ਰੋਜ਼ ਦੀ ਤਰ੍ਹਾਂ ਛੁੱਟੀ ਕਰਕੇ ਆਪਣੇ ਮੋਟਰਸਾਈਕਲ ਉੱਤੇ ਘਰ ਜਾ ਰਿਹਾ ਸੀ ਕਿ ਧਿਆਨ ਸਿੰਘ ਕਾਲੋਨੀ ਦੇ ਕੋਲ ਇਕ ਟਰੈਕਟਰ ਟਰਾਲੀ ਦੀ ਚਪੇਟ ਵਿੱਚ ਆ ਗਿਆ ਅਤੇ ਉਸ ਦੀ ਮੌਤ ਹੋ ਗਈ।

ਮੌਕੇ ਉੱਤੇ ਪਹੁੰਚੀ ਸਤਨਾਮਪੁਰਾ ਪੁਲਿਸ ਨੇ ਮ੍ਰਿਤਕ ਮਨਿੰਦਰ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਫਗਵਾੜਾ ਦੇ ਸਰਕਾਰੀ ਹਸਪਤਾਲ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ ਅਤੇ ਟਰੈਕਟਰ-ਟਰਾਲੀ ਨੂੰ ਮਾਮਲਾ ਦਰਜ ਕਰਕੇ ਕਬਜ਼ੇ ਵਿੱਚ ਲੈ ਲਿਆ ਹੈ ਤੇ ਜਾਂਚ ਜਾਰੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.