ਫਗਵਾੜਾ : ਫਗਵਾੜਾ ਦੀ ਰਹਿਣ ਵਾਲੀ 7 ਸਾਲ ਦੀ ਅਨੰਨਿਆ ਗੋਇਲ ਨੇ ਓਪਨ ਨੈਸ਼ਨਲ ਤਾਈਕਵਾਂਡੋ ਤੇ ਸਪੀਡ ਕਿਕਿੰਗ ਚੈਂਪੀਅਨਸ਼ਿਪ 2021 ਵਿੱਚ ਸੋਨੇ ਦਾ ਮੈਡਲ ਜਿੱਤਿਆ ਹੈ। ਇਸ ਪ੍ਰੋਗਰਾਮ ਦਾ ਆਯੋਜਨ ਦੱਖਣੀ ਕੋਰੀਆ ਸਥਿਤ ਕੋਕੀਵੋਨ ਦੇ ਕੋਰੀਆਈ ਕਾਂਬੈਟ ਮਾਰਸ਼ਲ ਆਰਟਸ ਅਕੈਡਮੀ ਵੱਲੋਂ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਕਾਲਜੀਅਮ ਨੇ 3 ਮਹਿਲਾ ਜੱਜਾਂ ਸਮੇਤ 9 ਨਾਵਾਂ ਦੀ ਕੀਤੀ ਸਿਫਾਰਸ਼