ETV Bharat / state

ਅਕਾਲੀ ਵਰਕਰਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਸ਼ਹਿਰ ਦੇ ਗੋਲ ਚੌਂਕ ਵਿੱਚ ਜ਼ਿਲ੍ਹਾ ਕਪੂਰਥਲਾ ਅਕਾਲੀ ਦਲ ਦੇ ਪ੍ਰਧਾਨ ਅਤੇ ਫਗਵਾੜਾ ਨਗਰ ਨਿਗਮ ਦੇ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਨਾ ਦੇ ਅਗਵਾਈ ਹੇਠ ਪੰਜਾਬ ਅਤੇ ਕੇਂਦਰ ਸਰਕਾਰ ਦੇ ਵਿਰੁੱਧ ਧਰਨਾ ਲਗਾਇਆ ਗਿਆ।

ਅਕਾਲੀ ਵਰਕਰਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਅਕਾਲੀ ਵਰਕਰਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
author img

By

Published : Mar 11, 2021, 8:27 PM IST

ਫਗਵਾੜਾ: ਸ਼ਹਿਰ ਦੇ ਗੋਲ ਚੌਂਕ ਵਿੱਚ ਜ਼ਿਲ੍ਹਾ ਕਪੂਰਥਲਾ ਅਕਾਲੀ ਦਲ ਦੇ ਪ੍ਰਧਾਨ ਅਤੇ ਫਗਵਾੜਾ ਨਗਰ ਨਿਗਮ ਦੇ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਨਾ ਦੇ ਅਗਵਾਈ ਹੇਠ ਪੰਜਾਬ ਅਤੇ ਕੇਂਦਰ ਸਰਕਾਰ ਦੇ ਵਿਰੁੱਧ ਧਰਨਾ ਲਗਾਇਆ ਗਿਆ।

ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਤੇ ਤਿੱਖੇ ਵਾਰ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਵਿਧਾਨ ਸਭਾ ਚੋਣਾਂ ਦੇ ਵਿੱਚ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਲੋਕਾਂ ਤੋਂ ਵੋਟਾਂ ਲੈ ਕੇ ਸਰਕਾਰ ਬਣਾਈ ਸੀ ਪਰ ਸਰਕਾਰ ਬਣਾਉਣ ਤੋਂ ਬਾਅਦ ਵੀ ਕੈਪਟਨ ਸਾਹਿਬ ਪੰਜਾਬੀ ਲੋਕਾਂ ਦੇ ਨਾਲ ਝੂਠ ਹੀ ਬੋਲਦੇ ਰਹੇ ਅਤੇ ਹੁਣ ਸਰਕਾਰ ਦਾ ਆਖ਼ਰੀ ਬਜਟ ਪੇਸ਼ ਕਰਕੇ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ।

ਇਹ ਵੀ ਪੜੋ: ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਲਈ ਪਨਾਹ ਘਰ ਬਣਾਏ ਜਾਣ: ਹਾਈਕੋਰਟ

ਉਹਨਾਂ ਨੇ ਪੰਜਾਬ ਦੀ ਹਾਲਤ ਬੜੀ ਹੀ ਮਾੜੀ ਹੈ ਇਹ ਚਾਰੇ ਕਾਨੂੰਨ ਦੀ ਗੱਲ ਕਰੀਏ ਚਾਹੇ ਵਿਕਾਸ ਦੇ ਮੁੱਦਿਆਂ ਦੀ ਗੱਲ ਕਰੀਏ ਹਰ ਪਾਸੇ ਬੁਰ੍ਹਾਂ ਹਾਲ ਹੈ। ਅਕਾਲੀ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਨਿਸ਼ਾਨੇ ਸਾਧੇ ਅਤੇ ਕਿਸਾਨਾਂ ਦੇ ਨਾਲ ਸਰਾਸਰ ਧੋਖਾ ਕਰਨ ਦਾ ਇਲਜ਼ਾਮ ਲਗਾਇਆ ਤੇ ਕਿਹਾ ਅਕਾਲੀ ਦਲ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਿਸਾਨਾਂ ਦੇ ਨਾਲ ਹੀ ਖੜ੍ਹਾ ਰਹੇਗਾ।

ਧਰਨਾ ਪ੍ਰਦਰਸ਼ਨ ਦੇ ਦੌਰਾਨ ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਦੇ ਨਾਮ ਫਗਵਾੜਾ ਦੀ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਸੌਪਿਆ।

ਇਹ ਵੀ ਪੜੋ: ਕਰਜ਼ ਤੋਂ ਦੁਖੀ ਕਿਸਾਨ ਵੱਲੋਂ ਖ਼ੁਦਕੁਸ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.