ETV Bharat / state

'ਕੋਰੋਨਾ ਦੀ ਤੀਜੀ ਵੇਵ ਨੂੰ ਲੈਕੇ ਪੰਜਾਬ ਸਰਕਾਰ ਤਿਆਰ'

author img

By

Published : Dec 13, 2021, 8:43 PM IST

ਉੱਪ ਮੁੱਖ ਮੰਤਰੀ ਓ.ਪੀ. ਸੋਨੀ (Deputy Chief Minister O.P. Sony) ਸੁਲਤਾਨਪੁਰ ਲੋਧੀ ‘ਚ 800 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲੇ ਆਕਸੀਜਨ ਪਲਾਂਟ (Oxygen plant) ਦਾ ਉਦਘਾਟਨ ਕੀਤੇ ਹੈ। ਉਨ੍ਹਾਂ ਸੁਲਤਾਨਪੁਰ ਲੋਧੀ ਵਿਖੇ ਸਿਵਲ ਹਸਪਤਾਲ (Civil Hospital) ਦੀ ਸਮਰੱਥਾ ਵਿੱਚ 30 ਬੈਡਾਂ ਦਾ ਵਾਧਾ ਕਰਨ ਦਾ ਵੀ ਐਲਾਨ ਕੀਤਾ ਜਿਸ ਨਾਲ ਇਸ ਦੀ ਕੁੱਲ ਸਮਰੱਥਾ 80 ਬੈਡ ਹੋ ਗਈ ਹੈ।

'ਕੋਰੋਨਾ ਦੀ ਤੀਜੀ ਵੇਵ ਨੂੰ ਲੈਕੇ ਪੰਜਾਬ ਸਰਕਾਰ ਤਿਆਰ'
'ਕੋਰੋਨਾ ਦੀ ਤੀਜੀ ਵੇਵ ਨੂੰ ਲੈਕੇ ਪੰਜਾਬ ਸਰਕਾਰ ਤਿਆਰ'

ਕਪੂਰਥਲਾ: ਪੰਜਾਬ ਮੁੜ ਐਕਟਿਵ ਹੋਏ ਕੋਰੋਨਾ ਵਾਇਰਸ (Corona virus) ਨੂੰ ਲੈਕੇ ਪੰਜਾਬ ਸਰਕਾਰ ਗੰਭੀਰ ਨਜ਼ਰ ਆ ਰਹੀ ਹੈ। ਸੂਬੇ ਵਿੱਚ ਵੱਧ ਰਹੇ ਕੋਰੋਨਾ ਕੇਸਾ ਨੂੰ ਦੇਖ ਦੇ ਹੋਏ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕੋਰੋਨਾ ਦੀ ਤੀਜੀ ਲਹਿਰ (third wave of the corona) ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਤਹਿਤ ਉੱਪ ਮੁੱਖ ਮੰਤਰੀ ਓ.ਪੀ. ਸੋਨੀ (Deputy Chief Minister O.P. Sony) ਸੁਲਤਾਨਪੁਰ ਲੋਧੀ ‘ਚ 800 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲੇ ਆਕਸੀਜਨ ਪਲਾਂਟ (Oxygen plant) ਦਾ ਉਦਘਾਟਨ ਕੀਤੇ ਹੈ। ਉਨ੍ਹਾਂ ਸੁਲਤਾਨਪੁਰ ਲੋਧੀ ਵਿਖੇ ਸਿਵਲ ਹਸਪਤਾਲ (Civil Hospital) ਦੀ ਸਮਰੱਥਾ ਵਿੱਚ 30 ਬੈਡਾਂ ਦਾ ਵਾਧਾ ਕਰਨ ਦਾ ਵੀ ਐਲਾਨ ਕੀਤਾ ਜਿਸ ਨਾਲ ਇਸ ਦੀ ਕੁੱਲ ਸਮਰੱਥਾ 80 ਬੈਡ ਹੋ ਗਈ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਉੱਪ ਮੁੱਖ ਮੰਤਰੀ ਓ.ਪੀ. ਸੋਨੀ (Deputy Chief Minister O.P. Sony) ਨੇ ਕਿਹਾ ਹੈ ਕਿ ਕੋਵਿਡ ਦੇ ਨਵੇਂ ਵੇਰੀਏਂਟ ਓਮੀਕਰੌਨ (new variant of Kovid is Omicron) ਤੋਂ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਲੈਕੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਤਾਂ ਜੋ ਇਸ ਲਹਿਰ ਨੂੰ ਪੰਜਾਬ ਵਿੱਚ ਵੱਧਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬੇ ਦੇ ਮੈਡੀਕਲ ਕਾਲਜਾਂ ਤੇ ਸਾਰੇ ਸਿਵਲ ਹਸਪਤਾਲਾਂ ਅੰਦਰ ਆਕਸੀਜਨ ਪਲਾਂਟ (Oxygen plant) ਸਥਾਪਿਤ ਕਰਨ ਨਾਲ ਮੈਡੀਕਲ ਆਕਸੀਜਨ ਦੇ ਉਤਪਾਦਨ ਦੀ ਸਮਰੱਥਾ 609 ਮੀਟਰਕ ਟਨ ਹੋ ਗਈ ਹੈ, ਜੋ ਕਿ ਕੋਵਿਡ ਦੀ ਦੂਜੀ ਲਹਿਰ ਦੀ ਪੀਕ ਵੇਲੇ 300 ਮੀਟਰਕ ਟਨ ਦੀ ਲੋੜ ਤੋਂ ਦੁੱਗਣੀ ਹੈ।
ਉਨ੍ਹਾਂ ਕਿਹਾ ਕਿ ਕੋਵਿਡ ਦੀ ਪਹਿਲੀ ਲਹਿਰ ਵੇਲੇ ਸੂਬੇ ਅੰਦਰ ਆਕਸੀਜਨ ਉਤਪਾਦਨ (Oxygen production) ਦੀ ਸਮਰੱਥਾ ਕੇਵਲ 30 ਮੀਟਰਕ ਟਨ ਸੀ, ਜਿਸ ਕਰਕੇ ਪਹਿਲੀ ਅਤੇ ਦੂਜੀ ਲਹਿਰ ਵੇਲੇ ਆਕਸੀਜਨ ਲਈ ਪੰਜਾਬ ਪੂਰੀ ਤਰ੍ਹਾਂ ਕੇਂਦਰ ਸਰਕਾਰ (Central Government) ’ਤੇ ਨਿਰਭਰ ਸੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕੋਲ ਆਪਣੀ ਲੋੜ ਨਾਲੋਂ ਜਿਆਦਾ ਆਕਸੀਜਨ ਦਾ ਉਤਪਾਦਨ ਹੈ।
ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਓਮੀਕਰੌਨ ਵੇਰੀਏਂਟ (Omicron variant) ਦੇ ਲਗਭਗ 30 ਮਾਮਲੇ ਸਾਹਮਣੇ ਆਏ ਹਨ, ਜਿਸ ਕਰਕੇ ਪੰਜਾਬ ਅੰਦਰ ਵੀ ਹਵਾਈ ਅੱਡਿਆਂ ’ਤੇ ਪੂਰਨ ਚੌਕਸੀ ਵਰਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਵਾਈਆਂ ਅਤੇ ਮੈਡੀਕਲ ਮਾਹਿਰਾਂ ਦੀਆਂ ਵਿਸ਼ੇਸ਼ ਟੀਮਾਂ ਦੇ ਗਠਨ ਤੋਂ ਇਲਾਵਾ ਤੀਜੇ ਪੱਧਰ ਦੇ ਬੈਡਾਂ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਲ (Delhi Chief Minister Arvind Kejriwal) ‘ਤੇ ਤੰਜ ਕਸਦਿਆ ਕਿਹਾ ਕਿ ਕੇਜਰੀਵਾਲ ਸਿਰਫ਼ ਤੇ ਸਿਰਫ਼ ਝੂਠ ਦਾ ਪੰਜਾਬ ਵਿੱਚ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਸਮੇਂ ਦਿੱਲੀ ‘ਚ ਸਿਹਤ ਸਹੂਲਤਾਂ ਠੀਕ ਨਾ ਹੋਣ ਕਰਕੇ ਦਿੱਲੀ ਦੇ ਲੋਕ ਪੰਜਾਬ ਵਿੱਚ ਇਲਾਜ ਕਰਵਾਉਣ ਲਈ ਆਏ ਸਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸਿਹਤ ਮਾਡਲ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਿਆ ਹੈ।

ਇਹ ਵੀ ਪੜ੍ਹੋ:ਸ਼੍ਰੀਨਗਰ ਦੇ ਜ਼ੇਵਾਨ ਇਲਾਕੇ 'ਚ ਅੱਤਵਾਦੀ ਹਮਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.