ETV Bharat / state

ਗੁਰੂ ਨਾਨਕ ਗੁਰਪੁਰਬ 2021: ਗੁਰਦੁਵਾਰਾ ਸ੍ਰੀ ਬੇਰ ਸਾਹਿਬ ਦੀ ਕੀਤੀ ਅਲੌਕਿਕ ਸਜਾਵਟ

Guru Nanak Jayanti 2021: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (Guru Nanak Jayanti 2021) ਜੋ 18 ਅਤੇ 19 ਨਵੰਬਰ ਨੂੰ ਸੁਲਤਾਨਪੁਰ ਲੋਧੀ (Sultanpur Lodhi) ਵਿਖੇ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

ਗੁਰਦੁਵਾਰਾ ਸ੍ਰੀ ਬੇਰ ਸਾਹਿਬ ਦੀ ਕੀਤੀ ਅਲੌਕਿਕ ਸਜਾਵਟ

author img

By

Published : Nov 18, 2021, 8:17 AM IST

ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ 552ਵੇਂ ਪ੍ਰਕਾਸ਼ ਪੁਰਬ (Guru Nanak Gurpurab 2021) ਤੇ ਸਾਲਾਨਾ ਜੋੜ ਮੇਲੇ ਨੂੰ ਲੈਕੇ ਤਿਆਰੀਆਂ ਜੰਗੀ ਪੱਧਰ ਤੇ ਚੱਲ ਰਹੀਆਂ ਹਨ।

ਇਹ ਵੀ ਪੜੋ: Guru Nanak Gurpurab 2021: ਪਹਿਲਾ ਜੱਥਾ ’ਚ ਅੱਜ CM ਚੰਨੀ ਸਮੇਤ ਕਈ ਆਗੂ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (Guru Nanak Jayanti 2021) ਜੋ 18 ਅਤੇ 19 ਨਵੰਬਰ ਨੂੰ ਸੁਲਤਾਨਪੁਰ ਲੋਧੀ (Sultanpur Lodhi) ਵਿਖੇ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਵਾਰਾ ਸ੍ਰੀ ਬੇਰ ਸਾਹਿਬ (Gurdwara Sri Ber Sahib) ਵਿਖ਼ੇ ਹੁਣ ਤੋਂ ਹੀ ਹਜਾਰਾਂ ਦੀ ਤਦਾਦ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ ਅਤੇ ਆਪਣੀਆਂ ਮਨੋਕਾਮਨਾਵਾਂ ਦੀ ਅਰਦਾਸ ਕਰ ਰਹੀਆਂ ਹਨ।

50 ਕੁਇੰਟਲ ਫੁੱਲਾਂ ਨਾਲ ਮਹਿਕੇਗਾ ਗੁਰਦੁਆਰਾ ਸ੍ਰੀ ਬੇਰ ਸਾਹਿਬ

ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ 550 ਵੇਂ ਪ੍ਰਕਾਸ਼ ਪੁਰਬ (Guru Nanak Gurpurab 2021) ਤੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ ਤੇ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਦੇ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ (Gurdwara Sri Ber Sahib) ਤੇ ਹੋਰ ਸਮੂਹ ਗੁਰਦੁਆਰਾ ਸਾਹਿਬਾਨ ਦੀ ਸਜਾਵਟ ਸੁੰਦਰ ਬਿਜਲਈ ਲੜੀਆਂ ਨਾਲ ਕੀਤੀ ਜਾ ਰਹੀ ਹੈ।

ਗੁਰਦੁਵਾਰਾ ਸ੍ਰੀ ਬੇਰ ਸਾਹਿਬ ਦੀ ਕੀਤੀ ਅਲੌਕਿਕ ਸਜਾਵਟ

ਗੁਰਦੁਆਰਾ ਸ੍ਰੀ ਬੇਰ ਸਾਹਿਬ (Gurdwara Sri Ber Sahib) ਦੀ ਦਰਸ਼ਨੀ ਡਿਊੜੀ, ਮੁੱਖ ਦਰਬਾਰ ਸਾਹਿਬ ਕੰਪਲੈਕਸ, ਫਰੰਟ ਸਾਈਟਾਂ ਤੇ ਗੁਰਦੁਆਰਾ ਸਾਹਿਬ ਦੇ ਮੰਨ ਦਰਵਾਜਿਆ ਤੋਂ ਇਲਾਵਾ ਭਾਈ ਮਰਦਾਨਾ ਜੀ ਦੀਵਾਨ ਹਾਲ, ਬੇਬੇ ਨਾਨਕੀ ਨਿਵਾਸ, ਮਾਤਾ ਸੁਲੱਖਣੀ ਤਰ੍ਹਾਂ ਸਜਾਇਆ ਗਿਆ ਹੈ ਕਿ ਹਰ ਸ਼ਰਧਾਲੂ ਦਾ ਮਨ ਮੋਹਿਆ ਜਾ ਰਿਹਾ ਹੈ। ਸਜਾਵਟ ਲਈ ਦਿੱਲੀ ਦੀਆਂ ਸੰਗਤਾਂ ਵੱਲੋ ਤਕਰੀਬਨ 50 ਕੁਇੰਟਲ ਫੁੱਲਾਂ ਦੀ ਸੇਵਾ ਸ਼ਰਧਾ ਨਾਲ ਕੀਤੀ ਗਈ ਹੈ।

ਇਹ ਵੀ ਪੜੋ: Guru Nanak Gurpurab 2021: ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.