ETV Bharat / state

ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਟੇਕਿਆ ਸੁਲਤਾਨਪੁਰ ਲੋਧੀ ਵਿਖੇ ਮੱਥਾ - ਦੁਸ਼ਯੰਤ ਚੌਟਾਲਾ

ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸੁਲਤਾਨਪੁਰ ਪਹੁੰਚੇ ਅਤੇ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਏ।

ਫ਼ੋਟੋ
author img

By

Published : Nov 11, 2019, 2:37 PM IST

ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਬੇਰ ਸਾਹਿਬ ਵਿੱਚ ਮੱਥਾ ਟੇਕ ਰਹੀ ਹੈ। ਉੱਥੇ ਹੀ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸੁਲਤਾਨਪੁਰ ਲੋਧੀ ਪਹੁੰਚੇ ਅਤੇ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਮੌਕੇ ਅਕਾਲੀ ਦਲ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਲ ਕਈ ਹੋਰ ਐੱਸਜੀਪੀਸੀ ਦੇ ਨੇਤਾ ਵੀ ਦੁਸ਼ਯੰਤ ਚੌਟਾਲਾ ਦੇ ਨਾਲ ਸਨ।

ਵੀਡੀਓ

ਇਹ ਵੀ ਪੜ੍ਹੋਂ: ਨੌਜਵਾਨਾਂ ਨੇ ਸੁਲਤਾਨਪੁਰ ਲੋਧੀ ਵਿਖੇ ਲਾਇਆ ਪੱਗਾਂ ਦਾ ਲੰਗਰ

ਦੁਸ਼ਯੰਤ ਚੌਟਾਲਾ ਨੇ ਪੂਰੇ ਪੰਜਾਬ ਅਤੇ ਦੁਨੀਆਂ ਵਿੱਚ ਰਹਿ ਰਹੀ ਸੰਗਤ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਕਰਤਾਰਪੁਰ ਲਾਂਘਾ ਖੁੱਲ੍ਹਣ ਤੇ ਉਨ੍ਹਾਂ ਨੇ ਕਿਹਾ ਕਿ 550 ਸਾਲਾਂ ਗੁਰਪੁਰਬ ਤੇ ਇਸ ਤੋਂ ਜ਼ਿਆਦਾ ਵੱਡਾ ਤੋਹਫਾ ਨਹੀਂ ਹੋ ਸਕਦਾ। ਉਨ੍ਹਾਂ ਨੇ ਕਿਹਾ ਕਿ ਸਾਰੀ ਦੁਨੀਆ ਨੂੰ ਭੇਦਭਾਵ ਛੱਡ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਤੇ ਚੱਲਣਾ ਚਾਹੀਦਾ ਹੈ।

Intro:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਡੇ ਪਲ ਸੌ ਸਾਲਾ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਜਿੱਥੇ ਸੁਲਤਾਨਪੁਰ ਵਿਖੇ ਲੱਖਾਂ ਸ਼ਰਧਾਲੂ ਗੁਰਦੁਆਰਾ ਬੇਰ ਸਾਹਿਬ ਮੱਥਾ ਟੇਕ ਰਹੇ ਨੇ ਉਧਰ ਇਸ ਨੂੰ ਲੈ ਕੇ ਰਾਜ ਨੇਤਾਵਾਂ ਦਾ ਵੀ ਇੱਥੇ ਆਉਣਾ ਅਤੇ ਬੇਰ ਸਾਹਿਬ ਵਿਖੇ ਮੱਥਾ ਟੇਕਣ ਲਗਾਤਾਰ ਜਾਰੀ ਹੈ Body:ਅੱਜ ਹਰਿਆਣਾ ਦੇ ਉਪ ਮੁੱਖਮੰਤਰੀ ਦੁਸ਼ਿਅੰਤ ਚੌਟਾਲਾ ਸੁਲਤਾਨਪੁਰ ਪਹੁੰਚੇ ਅਤੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ . ਇਸ ਮੌਕੇ ਅਕਾਲੀ ਦਲ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਲ ਕਈ ਹੋਰ ਐੱਸ ਪੀ ਸੀ ਦੇ ਨੇਤਾ ਵੀ ਦੁਸ਼ਿਅੰਤ ਚੌਟਾਲਾ ਦੇ ਨਾਲ ਬਦਲਾਏ .
ਆਪਣੀ ਫੇਰੀ ਦੌਰਾਨ ਦੁਸ਼ਿਅੰਤ ਚੌਟਾਲਾ ਨੇ ਪੂਰੇ ਪੰਜਾਬ ਅਤੇ ਦੁਨੀਆਂ ਵਿੱਚ ਰਹਿ ਰਹੀ ਸੰਗਤ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ . ਕਰਤਾਰਪੁਰ ਕੋਰੀਡੋਰ ਖੋਲ੍ਹਣ ਬਾਰੇ ਉਨ੍ਹਾਂ ਨੇ ਕਿਹਾ ਕਿ ਸਾਢੇ ਪੰਜ ਸੌ ਸਾਲਾਂ ਗੁਰਪੁਰਬ ਤੇ ਇਸ ਤੋਂ ਜ਼ਿਆਦਾ ਵੱਡਾ ਤੋਹਫਾ ਨਹੀਂ ਹੋ ਸਕਦਾ . ਉਨ੍ਹਾਂ ਨੇ ਕਿਹਾ ਕਿ ਸਾਰੀ ਦੁਨੀਆ ਨੂੰ ਭੇਦਭਾਵ ਛੱਡ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਤੇ ਚੱਲਣਾ ਚਾਹੀਦਾ ਹੈ .

ਬਾਈਟ : ਦੁਸ਼ਿਅੰਤ ਚੌਟਾਲਾ ( ਉਪ ਮੁੱਖ ਮੰਤਰੀ ਹਰਿਆਣਾ )Conclusion:ਜ਼ਿਕਰਯੋਗ ਹੈ ਕਿ ਕੱਲ੍ਹ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਢੇ ਪੰਜ ਸੌ ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਜਾਣਾ ਹੈ ਜਿਸ ਨੂੰ ਲੈ ਕੇ ਅੱਜ ਅਤੇ ਕੱਲ੍ਹ ਦੋ ਦਿਨ ਰਾਜਨੇਤਾਵਾਂ ਦਾ ਭਾਰੀ ਗਿਣਤੀ ਵਿੱਚ ਇੱਥੇ ਪਹੁੰਚਣਾ ਜਾਰੀ ਰਹੇਗਾ
ETV Bharat Logo

Copyright © 2025 Ushodaya Enterprises Pvt. Ltd., All Rights Reserved.