ETV Bharat / state

ਮੈਡੀਕਲ ਕਾਲਜ ਕਪੂਰਥਲਾ ਦੀ ਜਗ੍ਹਾ ਸੁਲਤਾਨਪੁਰ ਲੋਧੀ ਬਣਨਾ ਚਾਹੀਦਾ: ਨਵਤੇਜ ਚੀਮਾ - ਨਵਤੇਜ ਚੀਮਾ

ਕੇਂਦਰ ਸਰਕਾਰ ਵੱਲੋਂ ਕਪੂਰਥਲਾ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਹਰੀ ਝੰਡੀ ਦਿੱਤੀ ਹੈ, ਇਸ ਨੂੰ ਲੈ ਕੇ ਵਿਧਾਇਕ ਨਵਤੇਜ ਚੀਮਾ ਨੇ ਕਿਹਾ ਕਿ ਇਹ ਕਾਲਜ ਕਪੂਰਥਲਾ ਦੀ ਜਗ੍ਹਾ ਸੁਲਤਾਨਪੁਰ ਲੋਧੀ ਬਣਨਾ ਚਾਹੀਦਾ ਹੈ।

ਨਵਤੇਜ ਚੀਮਾ
ਨਵਤੇਜ ਚੀਮਾ
author img

By

Published : Nov 30, 2019, 3:39 PM IST

ਸੁਲਤਾਨਪੁਰ ਲੋਧੀ: ਬੀਤੀ 28 ਨਵੰਬਰ ਨੂੰ ਕੇਂਦਰ ਸਰਕਾਰ ਨੇ ਕਪੂਰਥਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਹਰੀ ਝੰਡੀ ਦਿੱਤੀ ਹੈ, ਇਸ ਗੱਲ 'ਤੇ ਕਾਂਗਰਸ ਦੇ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਦੇ ਵਿਧਾਇਕ ਨਵਤੇਜ ਚੀਮਾ ਨਾਰਾਜ਼ਗੀ ਪ੍ਰਗਟਾਉਂਦੇ ਹੋਏ ਕਿਹਾ ਕਿ ਇਹ ਮੈਡੀਕਲ ਕਾਲਜ ਕਪੂਰਥਲਾ ਦੀ ਜਗ੍ਹਾ ਸੁਲਤਾਨਪੁਰ ਲੋਧੀ ਵਿਖੇ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਜਿੱਥੇ ਗੁਰੂ ਸਾਹਿਬ ਨੇ ਤਕਰੀਬਨ 14 ਸਾਲ ਆਪਣੇ ਜੀਵਨ ਦੇ ਗੁਜ਼ਾਰੇ ਇਹ ਪ੍ਰਾਜੈਕਟ ਉੱਥੋਂ ਸੁਲਤਾਨਪੁਰ ਲੋਧੀ ਵਿੱਚ ਆਉਣਾ ਚਾਹੀਦਾ ਹੈ।

ਵੇਖੋ ਵੀਡੀਓ

ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਪ੍ਰਾਜੈਕਟ ਨੂੰ 550ਵੇਂ ਸ਼ਤਾਬਦੀ ਨਾਲ ਜੋੜਿਆ ਜਾ ਰਿਹਾ ਹੈ ਤਾਂ ਉਸ 'ਤੇ ਅਮਲ ਵੀ ਹੋਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਤਾਂ ਸੁਲਤਾਨਪੁਰ ਲੋਧੀ ਲਈ ਵਿਕਾਸ ਪ੍ਰਾਜੈਕਟ ਦਿੱਤੇ ਪਰ ਕੇਂਦਰ ਸਰਕਾਰ ਨੇ ਕੁਝ ਨਹੀਂ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਅਜਿਹਾ ਹੀ ਇੱਕ ਬੁਨਿਆਦੀ ਸਹੂਲਤਾਂ ਵਾਲਾ ਕੋਈ ਵੀ ਵੱਡਾ ਪ੍ਰਾਜੈਕਟ ਜਿਸ ਵਿੱਚ ਯੂਨੀਵਰਸਿਟੀ ਜਾ ਕੋਈ ਵੱਡਾ ਕਾਰਖ਼ਾਨਾ ਸੁਲਤਾਨਪੁਰ ਲੋਧੀ ਵਿੱਚ ਆਉਣਾ ਚਾਹੀਦਾ।

ਇਹ ਵੀ ਪੜੋ: ਲੁਧਿਆਣਾ 'ਚ ਵਿਦਿਆਰਥੀ ਦੀ ਪੈਂਟ ਉਤਰਵਾ ਕੇ ਕੀਤੀ ਕੁੱਟਮਾਰ, ਮੁੰਡੇ ਨੇ ਲਿਆ ਫਾਹਾ

ਚੀਮਾ ਨੇ ਕਿਹਾ ਕਿ ਇਸ ਮੰਗਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਦੇ ਆਮ ਲੋਕਾਂ ਦਾ ਵੀ ਸਮਰਥਨ ਹੈ ਅਤੇ ਕੇਂਦਰ ਸਰਕਾਰ ਨੂੰ ਸੁਲਤਾਨਪੁਰ ਲੋਧੀ ਲਈ ਵੱਡੇ ਵਿਕਾਸ ਪ੍ਰਾਜੈਕਟ ਦਾ ਐਲਾਨ ਕਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨਤਾ ਨੂੰ ਦੇਸ਼ ਵਿਦੇਸ਼ ਵਿੱਚ ਪ੍ਰਚਲਿਤ ਕਰਨਾ ਚਾਹੀਦਾ ਹੈ।

Intro:ਪੰਜਾਬ ਵਿੱਚ ਕਾਂਗਰਸ ਤੋਂ ਅਸੰਤੁਸ਼ਟ ਵਿਧਾਇਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਪਰ ਹੁਣ ਵਿਧਾਇਕ ਨਾਰਾਜ਼ ਦਿਖਾਈ ਦੇ ਰਹੇ ਹਨ ਉਨ੍ਹਾਂ ਦੀ ਨਾਰਾਜ਼ਗੀ ਦਾ ਕਾਰਨ ਹੈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਬਣਾਏ ਗਏ ਤਿੰਨ ਸੌ ਪੱਚੀ ਕਰੋੜ ਦੇ ਵਿਕਾਸ ਪ੍ਰਾਜੈਕਟ।Body:28 ਨਵੰਬਰ ਨੂੰ ਕੇਂਦਰ ਸਰਕਾਰ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਬ ਦੇ ਸਵਾਰਾਂ ਨੂੰ ਸਮਰਪਿਤ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਹਰੀ ਝੰਡੀ ਦਿੱਤੀ ਸੀ ਪਰ ਸਰਕਾਰ ਨੇ ਇਸ ਤੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਦਾ ਚੋਣ ਕਰਦੇ ਹੋਏ ਉਸ ਨੂੰ ਅਪਗ੍ਰੇਡ ਅਪਗ੍ਰੇਡ ਕਰਨ ਦਾ ਆਦੇਸ਼ ਦੇ ਦਿੱਤਾ ਪਰ ਇਸ ਗੱਲ ਤੇ ਕਾਂਗਰਸ ਦੇ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਦੇ ਵਿਧਾਇਕ ਨਵਤੇਜ ਚੀਮਾ ਨਾਰਾਜ਼ ਹੋ ਗਏ ਅਤੇ ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਜਿੱਥੇ ਗੁਰੂ ਸਾਹਿਬ ਨੇ ਤਕਰੀਬਨ ਚੌਦਾਂ ਸਾਲ ਆਪਣੇ ਜੀਵਨ ਦੇ ਗੁਜ਼ਾਰੇ ਇਹ ਪ੍ਰਾਜੈਕਟ ਉੱਥੋਂ ਸੁਲਤਾਨਪੁਰ ਲੋਧੀ ਵਿੱਚ ਆਉਣਾ ਚਾਹੀਦਾ ਹੈ ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਪ੍ਰਾਜੈਕਟ ਨੂੰ ਪੰਜ ਸੌ ਪੰਜਾਬੀ ਸ਼ਤਾਬਦੀ ਨਾਲ ਜੋੜਿਆ ਜਾ ਰਿਹਾ ਹੈ ਤਾਂ ਉਸ ਤੇ ਅਮਲ ਵੀ ਹੋਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਤਾਂ ਸੁਲਤਾਨਪੁਰ ਲੋਧੀ ਲਈ ਵਿਕਾਸ ਪ੍ਰਾਜੈਕਟ ਦਿੱਤੇ ਪਰ ਕੇਂਦਰ ਸਰਕਾਰ ਨੇ ਕੁਝ ਨਹੀਂ ਦਿੱਤਾ ਉਨ੍ਹਾਂ ਨੇ ਕਿਹਾ ਸਾਫ ਸ਼ਬਦਾਂ ਵਿੱਚ ਕਿਹਾ ਕਿ ਅਜਿਹਾ ਹੀ ਇੱਕ ਬੁਨਿਆਦੀ ਸਹੂਲਤਾਂ ਵਾਲਾ ਕੋਈ ਵੀ ਵੱਡਾ ਪ੍ਰਾਜੈਕਟ ਜਿਸ ਵਿੱਚ ਯੂਨੀਵਰਸਿਟੀ ਕੋਈ ਵੱਡਾ ਕਾਰਖ਼ਾਨਾ ਸੁਲਤਾਨਪੁਰ ਲੋਧੀ ਵਿੱਚ ਆਨਾ ਚਾਹੀਦਾ ਉਹ ਕਪੂਰਥਲਾ ਵਿੱਚ ਲਗਾਉਣ ਵਾਲਾ ਮੈਡੀਕਲ ਕਾਲਜ ਹੀ ਕਿਉਂ ਨਾ ਹੋਵੇ।

ਬਾਈਟ: ਨਵਤੇਜ ਚੀਮਾ ( ਵਿਧਾਇਕ ਕਾਂਗਰਸ ਸੁਲਤਾਨਪੁਰ ਲੋਧੀ )

ਚੀਮਾ ਨੇ ਕਿਹਾ ਕਿ ਇਸ ਮੰਗਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਦੇ ਆਮ ਲੋਕਾਂ ਦਾ ਵੀ ਸਮਰਥਨ ਹੈ ਅਤੇ ਕੇਂਦਰ ਸਰਕਾਰ ਨੂੰ ਸੁਲਤਾਨਪੁਰ ਲੋਧੀ ਲਈ ਵੱਡੇ ਵਿਕਾਸ ਪ੍ਰਾਜੈਕਟ ਦਾ ਐਲਾਨ ਕਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨਤਾ ਨੂੰ ਦੇਸ਼ ਵਿਦੇਸ਼ ਵਿੱਚ ਪ੍ਰਚਲਿਤ ਕਰਨਾ ਚਾਹੀਦਾ ਹੈ।

ਬਾਈਟ :ਆਮ ਲੋਕ

ਬਾਈਟ :ਆਮ ਲੋਕ

ਬਾਈਟ :ਆਮ ਲੋਕConclusion:ਪ੍ਰਦੇਸ਼ ਵਿੱਚ ਕਾਂਗਰਸ ਵਿਧਾਇਕ ਆਪਣੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅਸੰਤੁਸ਼ਟ ਹਨ ਪਰ ਇਸ ਮਾਮਲੇ ਵਿੱਚ ਵਿਧਾਇਕ ਨੇ ਇੱਕ ਵੱਡੇ ਵਿਕਾਸ ਪ੍ਰਾਜੈਕਟ ਤੇ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.