ETV Bharat / state

ਫਗਵਾੜਾ ਦੇ ਮੌਲੀ ਗੇਟ ਕੋਲ ਮਿਲੀ ਨੌਜਵਾਨ ਦੀ ਲਾਸ਼ - ਫ਼ਗਵਾੜਾ ਦੇ ਮੌਲੀ ਗੇਟ

ਫਗਵਾੜਾ ਵਿਖੇ ਮੌਲੀ ਗੇਟ ਕੋਲ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਸ਼ਨਾਖ਼ਤ ਅਜੇ ਨਹੀਂ ਹੋ ਸਕੀ ਹੈ। ਪੁਲਿਸ ਵਲੋਂ ਲਾਸ਼ ਨੂੰ ਫਗਵਾੜਾ ਦੇ ਸਰਕਾਰੀ ਹਸਪਤਾਲ ਵਿਖੇ ਪੋਸਟਮਾਰਮ ਲਈ ਪਹੁੰਚਾਇਆ।

phagwara news
ਫ਼ੋਟੋ
author img

By

Published : Jan 24, 2020, 5:01 PM IST

ਕਪੂਰਥਲਾ: ਫਗਵਾੜਾ ਤੋਂ 5 ਕਿਲੋਮੀਟਰ ਦੀ ਦੂਰੀ 'ਤੇ ਮੌਲੀ ਗੇਟ ਕੋਲ ਸ਼ੁੱਕਰਵਾਰ ਨੂੰ ਇੱਕ ਨੌਜਵਾਨ ਦੀ ਲਾਵਾਰਿਸ ਲਾਸ਼ ਮਿਲੀ ਜਿਸ ਨਾਲ ਖੇਤਰ ਵਿੱਚ ਸਨਸਨੀ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਵੱਲੋਂ ਸੜਕ ਦੇ ਕੰਢੇ ਪਈ ਨੌਜਵਾਨ ਦੀ ਲਾਸ਼ ਨੂੰ ਵੇਖ ਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਮੌਕੇ 'ਤੇ ਪੁਲਿਸ ਪਹੁੰਚੀ ਤੇ ਕਾਰਵਾਈ ਸ਼ੁਰੂ ਕੀਤੀ ਗਈ।

ਵੇਖੋ ਵੀਡੀਓ

ਫਗਵਾੜਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ। ਲਾਸ਼ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਕੋਲ ਕੋਈ ਵੀ ਪਛਾਣ ਪੱਤਰ ਅਤੇ ਹੋਰ ਕਾਗ਼ਜ਼ ਬਰਾਮਦ ਨਹੀਂ ਹੋਇਆ ਜਿਸ ਦੇ ਚੱਲਦੇ ਉਸ ਦੀ ਸ਼ਨਾਖਤ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: ਚੋਣ ਕਮਿਸ਼ਨ ਨੇ ਕਪਿਲ ਮਿਸ਼ਰਾ ਦਾ ਵਿਵਾਦਤ ਟਵੀਟ ਹਟਾਉਣ ਲਈ ਕਿਹਾ

ਇੰਡਸਟਰੀ ਏਰੀਆ ਦੇ ਚੌਕੀ ਇੰਚਾਰਜ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਫ਼ਗਵਾੜਾ ਦੇ ਸਿਵਲ ਹਸਪਤਾਲ 'ਚ ਪਛਾਣ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇੰਸਪੈਕਟਰ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਵੀ ਜਾਂਚ ਵਿੱਚ ਕੋਈ ਤੱਥ ਸਾਹਮਣੇ ਆਉਂਦੇ ਹਨ ਤੇ ਉਨ੍ਹਾਂ ਨੂੰ ਅਮਲ ਵਿੱਚ ਲਿਆ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Intro:ਲੋਕਾਂ ਵੱਲੋਂ ਸੂਚਨਾ ਦੇਣ ਤੋਂ ਬਾਅ ਮੌਕੇ ਤੇ ਪੁੱਜੀ ਪੁਲਿਸ ।Body:ਫਗਵਾੜਾ ਤੋਂ ਪੰਜ ਕਿਲੋਮੀਟਰ ਦੀ ਦੂਰੀ ਤੇ ਦੂਰੀ ਤੇ ਮੌਲੀ ਗੇਟ ਦੇ ਕੋਲ ਅੱਜ ਇੱਕ ਯੁਵਕ ਦੀ ਲਾਵਾਰਿਸ ਲਾਸ਼ ਮਿਲਣ ਦੇ ਨਾਲ ਖੇਤਰ ਦੇ ਵਿੱਚ ਸਨਸਨੀ ਦਾ ਮਾਹੌਲ ਹੈ । ਲੋਕਾਂ ਵੱਲੋਂ ਸੜਕ ਦੇ ਕੰਢੇ ਡਿੱਗੀ ਯੁਵਕ ਦੀ ਲਾਵਾਰਿਸ ਲਾਸ਼ ਨੂੰ ਵੇਖ ਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਫਗਵਾੜਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਮ੍ਰਿਤਕ ਯੁਵਕ ਦੀ ਲਾਸ਼ ਨੂੰ ਕਬਜ਼ੇ ਚ ਲਿਆ ਹੈ । ਲਾਸ਼ ਨੂੰ ਕਬਜ਼ੇ ਚ ਲੈਣ ਤੋਂ ਬਾਅਦ ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੇ ਕੋਲ ਕੋਈ ਵੀ ਪਹਿਚਾਣ ਪੱਤਰ ਅਤੇ ਹੋਰ ਕਾਗਜ਼ ਬਰਾਮਦ ਨਹੀਂ ਹੋਇਆ ਜਿਸ ਦੇ ਚੱਲਦੇ ਉਹਦੀ ਸ਼ਨਾਖਤ ਨਹੀਂ ਹੋ ਸਕੀ ਹੈ । ਇੰਡਸਟਰੀ ਏਰੀਆ ਚੌਕੀ ਇੰਚਾਰਜ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਫਗਵਾੜਾ ਦੇ ਸਿਵਲ ਹਸਪਤਾਲ ਦੇ ਵਿਚ ਸਬ ਗ੍ਰਹਿ ਦੇ ਵਿੱਚ ਪਹਿਚਾਣ ਅਤੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ, ਇੰਸਪੈਕਟਰ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਵੀ ਜਾਂਚ ਦੇ ਵਿੱਚ ਕੋਈ ਤੱਥ ਸਾਹਮਣੇ ਆਉਂਦੇ ਨੇ ਤੇ ਉਨ੍ਹਾਂ ਨੂੰ ਅਮਲ ਚ ਲਿਆ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ । ਬਾਈਟ:- ਇੰਸਪੈਕਟਰ ਮਨਜੀਤ ਸਿੰਘ ਚੌਕੀ ਇੰਚਾਰਜ ਇੰਡਸਟਰੀ ਏਰੀਆ ।Conclusion:ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਫਗਵਾੜਾ ਦੇ ਸਰਕਾਰੀ ਹਸਪਤਾਲ ਪਹਿਚਾਣ ਦੇ ਲਈ ਭੇਜ ਦਿੱਤਾ ਹੈ ਮ੍ਰਿਤਕ ਦੀ ਮੌਤ ਅਤੇ ਪਹਿਚਾਣ ਦਾ ਨਹੀਂ ਲੱਗ ਪਾਇਆ ਪਤਾ ।
ETV Bharat Logo

Copyright © 2024 Ushodaya Enterprises Pvt. Ltd., All Rights Reserved.