ETV Bharat / state

ਪੰਜਾਬ ’ਚ ਰਾਮਾਇਣ, ਮਹਾਭਾਰਤ ਲਈ ਬਣੇਗਾ ਰਿਸਰਚ ਸੈਂਟਰ: ਚੰਨੀ - ਮਹਾਭਾਰਤ ਲਈ ਬਣੇਗਾ ਰਿਸਰਚ ਸੈਂਟਰ

ਫਗਵਾੜਾ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਰਮਾਇਣ, ਮਹਾਂਭਾਰਤ ਤੇ ਸ੍ਰੀਮਦ ਭਗਵਦ ਗੀਤਾ (Ramayana, Bhagvad Gita and Mahabharata) ਉੱਪਰ ਖੋਜ ਕੇਂਦਰ ਸਥਾਪਤ ਕਰੇਗੀ। ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਗਵਾਨ ਪਰਸ਼ੂਰਾਮ ਦੇ ਮੰਦਿਰ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ।

ਪੰਜਾਬ ’ਚ ਰਾਮਾਇਣ, ਮਹਾਭਾਰਤ ਲਈ ਬਣੇਗਾ ਰਿਸਰਚ ਸੈਂਟਰ

author img

By

Published : Nov 29, 2021, 7:40 AM IST

ਕਪੂਰਥਲਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਐਤਵਾਰ ਨੂੰ ਫਗਵਾੜਾ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਚੰਨੀ ਸਭ ਤੋਂ ਪਹਿਲਾਂ ਖਾਟੀ ਪਿੰਡ ਵਿੱਚ ਭਗਵਾਨ ਪਰਸ਼ੂਰਾਮ ਦੇ ਤਪਸ ਸਥਾਨ ’ਤੇ ਨਤਮਸਤਕ ਹੋਏ, ਉਸ ਤੋਂ ਮਗਰੋਂ ਚੰਨੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਰਮਾਇਣ, ਮਹਾਂਭਾਰਤ ਤੇ ਸ੍ਰੀਮਦ ਭਗਵਦ ਗੀਤਾ (Ramayana, Bhagvad Gita and Mahabharata) ਉੱਪਰ ਖੋਜ ਕੇਂਦਰ ਸਥਾਪਤ ਕਰੇਗੀ। ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਗਵਾਨ ਪਰਸ਼ੂਰਾਮ ਦੇ ਮੰਦਿਰ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਉਥੇ ਹੀ ਚੰਨੀ ਨੇ ਕਿਹਾ ਕਿ ਉਹ ਸੰਸਕ੍ਰਿਤੀ ਭਾਸ਼ਾ ਸਿਖਣਗੇ ਅਤੇ ਮਹਾਭਾਰਤ ਉਪਰ ਪੀਐੱਚਡੀ (PhD on Mahabharata) ਕਰਨਗੇ।

ਇਹ ਵੀ ਪੜੋ: ਮੁੱਖ ਮੰਤਰੀ ਚੰਨੀ ਨੇ ਬੱਚਿਆਂ ਨਾਲ ਕੀਤੀਆਂ ਬਚਪਨ ਦੀਆਂ ਯਾਦਾਂ ਤਾਜੀਆਂ, ਕਰਵਾਈ ਬੱਚਿਆਂ ਨੂੰ ਆਸਮਾਨ ਦੀ ਸੈਰ

ਮੁੱਖ ਮੰਤਰੀ ਨੇ ਪੰਜਾਬੀ ਯੂਨੀਵਰਸਿਟੀ (Punjabi University) ਵਿੱਚ ਭਗਵਾਨ ਪਰਸ਼ੂਰਾਮ ਚੇਅਰ ਲਈ 2 ਕਰੋੜ ਰੁਪਏ ਦੀ ਸਾਲਾਨਾ ਗ੍ਰਾਂਟ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਭਗਵਾਨ ਪਰਸ਼ੂਰਾਮ ਦੇ ਮਾਤਾ ਰੇਣੂਕਾ ਜੀ ਦੇ ਸਥਾਨ ਲਈ ਵੀ 75 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

  • Chief Minister @CharanjitChanni announces to set up an exclusive research centre on three epics of Ramayana, Mahabharat and Srimad Bhagvad Geeta which will act as a catalyst for disseminating the message of these epics amongst the masses.
    (1/2) pic.twitter.com/aCQTw8iRnU

    — CMO Punjab (@CMOPb) November 28, 2021 " class="align-text-top noRightClick twitterSection" data=" ">
  • CM says Lord Parshuram’s taposthan at Khaati, Phagwara will be developed as state of the art architectural marvell & ₹10 crore has already been handed over to district administration. CM also announces ₹2 crore annual grant for Lord Parshuram chair at Punjabi University.
    (2/2) pic.twitter.com/oQQ7ntyMhU

ਵਿਰੋਧੀਆਂ ’ਤੇ ਸਾਧੇ ਨਿਸ਼ਾਨੇ

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਅਕਾਲੀ ਦਲ ’ਤੇ ਨਿਸ਼ਾਨੇ ਸਾਧਦੇ ਕਿਹਾ ਕਿ ਕੌਰਵਾਂ ਦਾ ਨਾਸ਼ ਧਿਰਤਰਾਸ਼ਟਰ ਦੇ ਪੁੱਤਰ ਮੋਹ ਕਾਰਨ ਹੋਇਆ ਸੀ, ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਵੀ ਇਹ ਹੀ ਹਾਲ ਹੋ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਔਖੇ ਸਮੇਂ ਵਿੱਚੋਂ ਲੰਗਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਬਾਰੇ ਬੋਲਦੇ ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਬਾਰੇ ਕੁਝ ਵੀ ਨਹੀਂ ਜਾਣਗੇ ਹਨ, ਉਹ ਪੰਜਾਬ ਨੂੰ ਬਰਬਾਦ ਕਰ ਦੇਣਗੇ।

ਇਹ ਵੀ ਪੜੋ: ਚੰਨੀ ਨੇ ਬੱਚਿਆਂ ਨਾਲ ਕੀਤੀਆਂ ਬਚਪਨ ਦੀਆਂ ਯਾਦਾਂ ਤਾਜ਼ੀਆਂ, ਅਕਾਲੀ ਦਲ ਨੇ ਐਲਾਨੇ 4 ਹੋਰ ਉਮੀਦਵਾਰ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

ETV Bharat Logo

Copyright © 2025 Ushodaya Enterprises Pvt. Ltd., All Rights Reserved.