ETV Bharat / state

ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਇੱਕ ਜ਼ਖ਼ਮੀ

ਫਗਵਾੜਾ ਚ ਟਰੱਕ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਅਤੇ ਦੂਸਰਾ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੇ ਟਰੱਕ ਅਤੇ ਟਰੱਕ ਡਰਾਈਵਰ ਦੋਵਾਂ ਨੂੰ ਕਾਬੂ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫਗਵਾੜਾ
author img

By

Published : Nov 11, 2019, 12:04 PM IST

ਫਗਵਾੜਾ: ਸੜਕ ਹਾਦਸੇ 'ਚ ਇੱਕ ਵਅਕਤੀ ਮੌਤ ਅਤੇ ਇੱਕ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਬਾਈਪਾਸ ਟੀ ਪੁਆਇੰਟ 'ਤੇ ਟਰੱਕ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਅਤੇ ਦੂਸਰਾ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ ਜਿਸ ਨੂੰ ਹਸਪਤਾਲ ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

ਫਗਵਾੜੇ ਦੇ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਹੈ ਜਿਸ 'ਚ ਮੋਟਰਸਾਈਕਲ 'ਤੇ ਸਵਾਰ ਚੌਦਾਂ ਸਾਲਾ ਰਾਮ ਤੀਰਥ ਨਾਂ ਦੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋਸਤ ਪਰਮਿੰਦਰ ਕੁਮਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਜਲੰਧਰ ਦੀ ਰਾਮਾ ਮੰਡੀ ਦੇ ਇੱਕ ਪ੍ਰਾਈਵੇਟ ਹਸਪਤਾਲ 'ਚ ਇਲਾਜ ਦੇ ਲਈ ਲਿਜਾਇਆ ਗਿਆ ਹੈ ਜਿੱਥੇ ਉਸਦੀ ਹਾਲਤ ਬੜੀ ਹੀ ਨਾਜ਼ੁਕ ਬਣੀ ਹੋਈ ਹੈ।

ਵੇਖੋ ਵੀਡੀਓ

ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਅੱਜ ਨਤਮਸਤਕ ਹੋਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਟਰੱਕ ਅਤੇ ਟਰੱਕ ਡਰਾਈਵਰ ਦੋਵਾਂ ਨੂੰ ਕਾਬੂ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Intro:ਫਗਵਾੜਾ ਚੰਡੀਗੜ੍ਹ ਬਾਈਪਾਸ ਟੀ ਪੁਆਇੰਟ ਦੇ ਉੱਤੇ ਇੱਕ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ਮੋਟਰਸਾਈਕਲ ਸਵਾਰ ਇੱਕ ਦੀ ਮੌਤ ਇੱਕ ਗੰਭੀਰ ਕਾਇਲ ਆਪਣੇ ਪਿੰਡ ਨੰਗਲ ਮੱਝਾ ਤੋਂ ਫਗਵਾੜੇ ਨੂੰ ਆ ਰਹੇ ਸੀ ਦੋਵੇਂ ਨੌਜਵਾਨ ।Body:ਫਗਵਾੜਾ ਤੋਂ ਦਿਨੇਸ਼ ਸ਼ਰਮਾ ਦੀ ਰਿਪੋਰਟ :- ਫਗਵਾੜਾ ਤੋਂ ਕਰੀਬ ਚਾਰ ਕਿਲੋਮੀਟਰ ਦੀ ਦੂਰੀ ਦੇ ਉੱਤੇ ਚੰਡੀਗੜ੍ਹ ਬਾਈਪਾਸ ਟੀ ਪੁਆਇੰਟ ਤੇ ਇੱਕ ਟਰੱਕ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਹਦੇ ਵਿੱਚ ਮੌਕੇ ਤੇ ਹੀ ਇੱਕ ਨੌਜਵਾਨ ਦੀ ਮੌਤ ਹੋ ਗਈ ਔਰ ਦੂਸਰੇ ਨੂੰ ਗੰਭੀਰ ਹਾਲਤ ਦੇ ਵਿਚ ਜਲੰਧਰ ਦੇ ਰਾਮਾ ਮੰਡੀ ਦੇ ਵਿੱਚ ਇੱਕ ਪ੍ਰਾਈਵੇਟ ਹਸਪਤਾਲ ਦੇ ਵਿਚ ਇਲਾਜ ਜਿੰਦਰੇ ਲਈ ਲਿਜਾਇਆ ਗਿਆ ਹੈ ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਚਹੇੜੂ ਪੁਲਿਸ ਚੌਕੀ ਦੇ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆ ਕਿ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਹੈ ਅਤੇ ਮੋਟਰਸਾਈਕਲ ਤੇ ਸਵਾਰ ਇੱਕ ਯੁਵਕ ਪਹਿਚਾਣ ਰਾਮ ਤੀਰਥ ਉਮਰ ਚੌਦਾਂ ਸਾਲ ਦੀ ਮੌਕੇ ਤੇ ਹੀ ਮੌਤ ਹੋ ਗਈ ਔਰ ਦੂਸਰਾ ਉਹਦਾ ਦੋਸਤ ਪਰਮਿੰਦਰ ਕੁਮਾਰ ਜੀ ਦੀ ਕੀ ਹਾਲਤ ਬੜੀ ਹੀ ਨਾਜ਼ੁਕ ਦੱਸੀ ਜਾ ਰਹੀ ਹੈ । ਉਸ ਨੂੰ ਜਲੰਧਰ ਦੇ ਰਾਮਾ ਮੰਡੀ ਦੇ ਵਿੱਚ ਇੱਕ ਪ੍ਰਾਈਵੇਟ ਹਸਪਤਾਲ ਦੇ ਵਿਚ ਇਲਾਜ ਦੇ ਲਈ ਲਿਜਾਇਆ ਗਿਆ ਹੈ ਜਿੱਥੇ ਕਿ ਉਸਦੀ ਹਾਲਤ ਬੜੀ ਹੀ ਨਾਜ਼ੁਕ ਬਣੀ ਹੋਈ ਹੈ , ਦੋਵੇਂ ਹੀ ਯੁਵਕ ਫਗਵਾੜਾ ਦੇ ਨੰਗਲ ਮੱਝਾਂ ਪਿੰਡ ਤੋਂ ਸ਼ਹਿਰ ਜਾ ਰਹੀ ਸੀ ਕਿ ਰਸਤੇ ਚ ਹਾਦਸੇ ਦਾ ਸ਼ਿਕਾਰ ਹੋ ਗਏ । ਪੁਲਿਸ ਨੇ ਰਾਮ ਤੀਰਥ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਫਗਵਾੜਾ ਦੇ ਸਰਕਾਰੀ ਹਸਪਤਾਲ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ ਪਰ ਪੁਲੀਸ ਦਾ ਦਾਅਵਾ ਹੈ ਕਿ ਟਰੱਕ ਅਤੇ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ ਹੈ । ਪੁਲਿਸ ਵੱਲੋਂ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ---------- ਬਾਈਟ---- ਐੱਸ ਆਈ ਦਵਿੰਦਰ ਸਿੰਘ ਇੰਚਾਰਜ ਜਿਹੜੀ ਚੌਕੀConclusion:ਆਖਿਰਕਾਰ ਦਿਨੋ ਦਿਨ ਵਧ ਰਹੇ ਸੜਕ ਹਾਦਸੇ ਦੇਖਣ ਨੂੰ ਮਿਲ ਰਹੇ ਨੇ,ਲੋਕ ਗਵਾਰੇ ਨੇ ਸੜਕ ਹਾਦਸਿਆਂ ਦੇ ਵਿੱਚ ਆਪਣੀ ਅਨਮੋਲ ਜਾਨਾਂ, ਕਿਉਂ ਹੋਰੇ ਨੇ ਇੰਨੇ ਜ਼ਿਆਦਾ ਸੜਕ ਹਾਦਸੇ , ਕੀ ਹੈ ਇਨ੍ਹਾਂ ਸੜਕ ਹਾਦਸਿਆਂ ਡਾ ਰਾਜ਼ , ਲਾਪ੍ਰਵਾਹੀ ਜਾਂ ਓਵਰਸਪੀਡ ।
ETV Bharat Logo

Copyright © 2024 Ushodaya Enterprises Pvt. Ltd., All Rights Reserved.