ETV Bharat / state

ਮਹਿਲਾ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਫੈਲੀ ਸਨਸਨੀ - ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ

ਫਗਵਾੜਾ ਦੇ ਓਂਕਾਰ ਨਗਰ ਵਿੱਚ ਇੱਕ ਮਹਿਲਾ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮਹਿਲਾ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਦੱਸਿਆ ਜਾ ਰਿਹੈ। ਮ੍ਰਿਤਕਾ ਦੀ ਪਛਾਣ ਉਰਮਿਲਾ ਦੇ ਰੂਪ ਵਿੱਚ ਹੋਈ ਹੈ।

ਮਹਿਲਾ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
ਮਹਿਲਾ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
author img

By

Published : Mar 2, 2021, 7:14 PM IST

ਕਪੂਰਥਲਾ: ਫਗਵਾੜਾ ਦੇ ਓਂਕਾਰ ਨਗਰ ਵਿੱਚ ਇੱਕ ਮਹਿਲਾ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮਹਿਲਾ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਦੱਸਿਆ ਜਾ ਰਿਹੈ। ਮ੍ਰਿਤਕਾ ਦੀ ਪਛਾਣ ਉਰਮਿਲਾ ਦੇ ਰੂਪ ਵਿੱਚ ਹੋਈ ਹੈ।

ਮਹਿਲਾ ਦੇ ਪਤੀ ਧਰਮ ਨਾਥ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਉਹ ਆਪਣੀ ਡਿਊਟੀ ਤੋਂ ਘਰ ਵਾਪਸ ਆਇਆ ਤਾਂ ਉਸ ਨੇ ਆਪਣੇ ਬੇਟੀ ਕੋਲੋਂ ਮਾਂ ਦੇ ਬਾਰੇ ਪੁੱਛਿਆ ਤਾਂ ਉਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਂ ਛੋਟੇ ਬੇਟੇ ਦੇ ਨਾਲ ਰਾਤ ਨੂੰ ਕਿਤੇ ਗਈ ਹੈ। ਲੇਕਿਨ ਕੁੱਝ ਸਮੇਂ ਬਾਅਦ ਪਤਾ ਲੱਗਾ ਕਿ ਉਰਮਿਲਾ ਦੀ ਲਾਸ਼ ਖੋਥੜਾ ਰੋਡ 'ਤੇ ਸਥਿਤ ਇਕ ਕਾਲੋਨੀ ਦੇ ਵਿੱਚ ਪਈ ਹੈ ਅਤੇ ਉਸ ਦੇ ਸਿਰ ਉਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਵਾਰ ਕੀਤੇ ਹਨ।

ਮਹਿਲਾ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਫੈਲੀ ਸਨਸਨੀ

ਮੌਕੇ ਉਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਐਸਐਚਓ ਥਾਣਾ ਬਹਿਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਤੇ ਉਹ ਆਪਣੀ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਮੌਕੇ 'ਤੇ ਆਏ ਹਨ। ਲਾਸ਼ ਪੋਸਟਮਾਰਟਮ ਲਈ ਦਿੱਲੀ ਸਰਕਾਰੀ ਹਸਪਤਾਲ ਵਿਖੇ ਭੇਜ ਕੇ ਅਗਲੀ ਜਾਂਚ ਜਾਰੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.