ETV Bharat / state

ਜ਼ਿਮਣੀ ਚੋਣਾਂ: ਦਾਖ਼ਾ ਦੇ 150 ਬੂਥ ਸੰਵੇਦਨਸ਼ੀਲ ਐਲਾਨੇ, 21 ਅਕਤੂਬਰ ਨੂੰ ਪੈਣਗੀਆਂ ਵੋਟਾਂ - ਅਕਾਲੀ ਦਲ ਵੱਲੋਂ ਮਨਪ੍ਰੀਤ ਇਯਾਲੀ

ਪੰਜਾਬ ਦੀਆਂ 4 ਸੀਟਾਂ 'ਤੇ ਹੋ ਰਿਹਾ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਬੰਦ ਹੋ ਗਿਆ ਹੈ ਅਤੇ ਹੁਣ ਸੋਮਵਾਰ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋਵੇਗੀ। ਇਸ ਦੇ ਨਤੀਜੇ ਵੀਰਵਾਰ 24 ਅਕਤੂਬਰ ਨੂੰ ਐਲਾਨੇ ਜਾਣਗੇ।

ਫ਼ੋਟੋ
author img

By

Published : Oct 19, 2019, 7:20 PM IST

ਲੁਧਿਆਣਾ: ਪੰਜਾਬ ਦੀਆਂ 4 ਸੀਟਾਂ 'ਤੇ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਬੰਦ ਹੋ ਗਿਆ ਹੈ ਅਤੇ ਹੁਣ ਸੋਮਵਾਰ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋਵੇਗੀ। ਇਸ ਦੇ ਨਤੀਜੇ ਵੀਰਵਾਰ 24 ਅਕਤੂਬਰ ਨੂੰ ਐਲਾਨੇ ਜਾਣਗੇ। ਹਲਕੇ ਵਿੱਚ ਕਿਸੇ ਵੀ ਬਾਹਰੀ ਆਗੂ ਅਤੇ ਉਮੀਦਵਾਰ ਦੇ ਆਉਣ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਵੋਟਿੰਗ ਦੀ ਪ੍ਰਕਿਰਿਆ ਈਵੀਐਮ ਰਾਹੀਂ ਹੋਵੇਗੀ।

ਪੋਲਿੰਗ ਬੂਥ ਮੁੱਲਾਂਪੁਰ ਦਾਖਾ ਹਲਕੇ ਦੇ ਵਿੱਚ ਬਣਾਏ ਗਏ ਹਨ ਅਤੇ 150 ਬੂਥ ਸੰਵੇਦਨਸ਼ੀਲ ਐਲਾਨੇ ਗਏ ਹਨ। ਸਾਰੇ ਪੋਲਿੰਗ ਬੂਥਾਂ 'ਤੇ ਸੀਸੀਟੀਵੀ ਕੈਮਰਿਆਂ ਦੀ ਨਜ਼ਰ ਹੋਵੇਗੀ ਅਤੇ ਮਾਈਕ੍ਰੋ ਚੋਣ ਔਬਜ਼ਰਵਰ ਵੀ ਤੈਨਾਤ ਕਰ ਦਿੱਤੇ ਗਏ ਹਨ। ਵਿਸ਼ੇਸ਼ ਤੌਰ 'ਤੇ 1500 ਪੁਲਿਸ ਜਵਾਨਾਂ ਦੀ ਤੈਨਾਤੀ ਕੀਤੀ ਗਈ ਹੈ, ਜਦ ਕਿ ਲੱਗਭੱਗ 80 ਪੈਰਾਮਿਲਟਰੀ ਫੋਰਸ ਦੇ ਜਵਾਨ ਵੀ ਤੈਨਾਤ ਹਨ।

ਵੇਖੋ ਵੀਡੀਓ

ਮੁੱਲਾਂਪੁਰ ਨੂੰ ਜਾਣ ਵਾਲੇ ਸਾਰੇ ਰਸਤਿਆਂ 'ਤੇ ਵਿਸ਼ੇਸ਼ ਨਾਕੇਬੰਦੀ ਕਰਕੇ 4-4 ਪੈਰਾਮਿਲਟਰੀ ਦੇ ਜਵਾਨ ਤੈਨਾਤ ਕੀਤੇ ਗਏ ਹਨ। 21 ਤਰੀਕ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਿੰਗ ਦੀ ਪ੍ਰਕਿਰਿਆ ਚੱਲੇਗੀ ਅਤੇ 24 ਤਰੀਕ ਨੂੰ ਇਸ ਦੇ ਨਤੀਜੇ ਵੀ ਐਲਾਨ ਦਿੱਤੇ ਜਾਣਗੇ।

ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਮਨਪ੍ਰੀਤ ਇਯਾਲੀ, ਕਾਂਗਰਸ ਵੱਲੋਂ ਕੈਪਟਨ ਸੰਦੀਪ ਸੰਧੂ, ਆਮ ਆਦਮੀ ਪਾਰਟੀ ਵੱਲੋਂ ਅਮਨਦੀਪ ਮੋਹੀ ਅਤੇ ਲੋਕ ਇਨਸਾਫ਼ ਪਾਰਟੀ ਤੋਂ ਸੁਖਦੇਵ ਸਿੰਘ ਚੱਕ ਚੋਣ ਮੈਦਾਨ 'ਚ ਹਨ ਜਿਨ੍ਹਾਂ ਦੇ ਵਿੱਚ ਮੁੱਖ ਮੁਕਾਬਲਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮੇਹਮਾਨ ਵਜੋਂ ਨਹੀਂ ਆਮ ਇਨਸਾਨ ਦੇ ਤੌਰ 'ਤੇ ਪਾਕਿਸਤਾਨ ਆਉਣਗੇ ਮਨਮੋਹਨ ਸਿੰਘ: ਪਾਕ ਮੰਤਰੀ

Intro:hl..ਦਾਖਾ ਜ਼ਿਮਨੀ ਚੋਣ ਲਈ ਬੰਦ ਹੋਇਆ ਪ੍ਰਚਾਰ, 21 ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਪੈਣਗੀਆਂ ਵੋਟਾਂ, 24 ਨੂੰ ਐਲਾਨੇ ਜਾਣਗੇ ਨਤੀਜੇ

Anchor..ਪੰਜਾਬ ਦੀਆਂ ਚਾਰ ਸੀਟਾਂ ਤੇ ਹੋ ਰਹੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਬੰਦ ਹੋ ਗਿਆ ਹੈ ਅਤੇ ਹੁਣ ਸੋਮਵਾਰ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋਵੇਗੀ ਅਤੇ ਇਸ ਦੇ ਨਤੀਜੇ ਵੀਰਵਾਰ ਨੂੰ ਐਲਾਨ ਦਿੱਤੇ ਜਾਣਗੇ..ਹਲਕੇ ਵਿੱਚ ਕਿਸੇ ਵੀ ਬਾਹਰੀ ਆਗੂ ਅਤੇ ਉਮੀਦਵਾਰ ਤੇ ਪਾਬੰਦੀ ਲਾ ਦਿੱਤੀ ਗਈ ਹੈ..ਈਵੀਐਮ ਰਾਹੀਂ ਵੋਟਿੰਗ ਦੀ ਪ੍ਰਕਿਰਿਆ ਹੋਵੇਗੀ..

Body:Vo..1 220 ਪੋਲਿੰਗ ਬੂਥ ਮੁੱਲਾਂਪੁਰ ਦਾਖਾ ਹਲਕੇ ਦੇ ਵਿੱਚ ਬਣਾਏ ਗਏ ਨੇ ਅਤੇ 150 ਬੂਥ ਸੰਵੇਦਨਸ਼ੀਲ ਐਲਾਨੇ ਗਏ ਨੇ..ਸਾਰੇ ਪੋਲਿੰਗ ਬੂਥਾਂ ਤੇ ਸੀਸੀਟੀਵੀ ਕੈਮਰਿਆਂ ਦੀ ਨਜ਼ਰ ਹੋਵੇਗੀ ਅਤੇ ਮਾਈਕ੍ਰੋ ਚੋਣ ਅਬਜ਼ਰਵਰ ਵੀ ਤੈਨਾਤ ਕੀਤੇ ਗਏ ਨੇ..1500 ਪੁਲਿਸ ਦੇ ਜਵਾਨਾਂ ਦੀ ਵਿਸ਼ੇਸ਼ ਤੌਰ ਤੇ ਤੈਨਾਤੀ ਕੀਤੀ ਗਈ ਹੈ ਜਦੋਂ ਕਿ ਲੱਗਭੱਗ 80 ਪੈਰਾਮਿਲਟਰੀ ਫੋਰਸ ਦੇ ਜਵਾਨ ਵੀ ਤੈਨਾਤ ਨੇ..ਮੁੱਲਾਂਪੁਰ ਨੂੰ ਜਾਣ ਵਾਲੇ ਸਾਰੇ ਰਸਤਿਆਂ ਤੇ ਵਿਸ਼ੇਸ਼ ਨਾਕੇਬੰਦੀ ਕਰਕੇ ਚਾਰ ਚਾਰ ਪੈਰਾਮਿਲਟਰੀ ਦੇ ਜਵਾਨ ਤੈਨਾਤ ਕੀਤੇ ਗਏ ਨੇ ਖਾਸ ਤੌਰ ਤੇ ਮੁੱਲਾਪੁਰ ਦਾਖਾ ਐਂਟਰੀ ਪਾਇੰਟ ਤੇ ਪੰਜਾਬ ਪੁਲੀਸ ਅਤੇ ਪੈਰਾ ਮਿਲਟਰੀ ਦੇ ਜਵਾਨਾਂ ਦੀ ਤੈਨਾਤੀ ਹੋਈ ਹੈ..21 ਤਰੀਕ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਿੰਗ ਦੀ ਪ੍ਰਕਿਰਿਆ ਚੱਲੇਗੀ ਅਤੇ 24 ਤਰੀਕ ਨੂੰ ਇਸ ਦੇ ਨਤੀਜੇ ਵੀ ਐਲਾਨ ਦਿੱਤੇ ਜਾਣਗੇ..

Walkthrogh...

Conclusion:Clozing..ਜ਼ਿਕਰੇਖ਼ਾਸ ਹੈ ਕਿ ਅਕਾਲੀ ਦਲ ਵੱਲੋਂ ਮਨਪ੍ਰੀਤ ਇਯਾਲੀ ਕਾਂਗਰਸ ਵੱਲੋਂ ਕੈਪਟਨ ਸੰਦੀਪ ਸੰਧੂ, ਆਮ ਆਦਮੀ ਪਾਰਟੀ ਵੱਲੋਂ ਅਮਨਦੀਪ ਮੋਹੀ ਅਤੇ ਲੋਕ ਇਨਸਾਫ਼ ਪਾਰਟੀ ਤੋਂ ਸੁਖਦੇਵ ਸਿੰਘ ਚੱਕ ਚੋਣ ਮੈਦਾਨ ਚ ਨੇ ਜਿਨ੍ਹਾਂ ਦੇ ਵਿਚਕਾਰ ਮੁੱਖ ਮੁਕਾਬਲਾ ਦੱਸਿਆ ਜਾ ਰਿਹਾ ਹੈ....

ETV Bharat Logo

Copyright © 2025 Ushodaya Enterprises Pvt. Ltd., All Rights Reserved.