ETV Bharat / state

ਲੜਕੀ ਨੂੰ ਅਸ਼ਲੀਲ ਮੈਸੇਜ ਭੇਜਣ ‘ਤੇ 2 ਗਰੁੱਪਾ ਵਿੱਚ ਝਗੜਾ - ਗੈਂਗਵਾਰ

ਕੁੜੀ ਨੂੰ ਅਸ਼ਲੀਲ ਮੈਸਜ ਭੇਜਣ ਨੂੰ ਲੈਕੇ ਦੋ ਗਰੁੱਪਾ ਵਿੱਚ ਝਗੜਾ ਹੋ ਗਿਆ। ਹਾਲਾਂਕਿ ਇਸ ਝਗੜੇ ਵਿੱਚ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਪੁਲਿਸ (Police) ਨੇ ਦੋਵਾਂ ਗਰੁੱਪਾ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਲੜਕੀ ਨੂੰ ਅਸ਼ਲੀਲ ਮੈਸੇਜ ਭੇਜਣ ‘ਤੇ 2 ਗਰੁੱਪਾ ਵਿੱਚ ਝਗੜਾ

author img

By

Published : Jul 13, 2021, 5:47 PM IST

ਲੁਧਿਆਣਾ: ਪੰਜਾਬ ਵਿੱਚ ਦਿਨੋ-ਦਿਨ ਵੱਧ ਰਹੇ ਗੈਂਗਵਾਰ ਕਰਕੇ ਰੋਜ਼ਾਨਾ ਹਜ਼ਾਰਾਂ ਨੌਜਵਾਨ ਆਪਣੀ ਜ਼ਿੰਦਗੀ ਤਬਾਹ ਕਰ ਰਹੇ ਹਨ। ਨੌਜਵਾਨਾਂ ਵਿੱਚ ਫੈਲੇ ਇਸ ਗੈਂਗਵਾਰ ਕਾਰਨ ਦਾ ਕਰੇਸ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ। ਜਿਸ ਕਰਕੇ ਕਈ ਨੌਜਵਾਨਾਂ ਨੂੰ ਆਪਣੀ ਜਾਨ ਤੋਂ ਹੱਥ ਵੀ ਧੋਣੇ ਪਏ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਦੇ ਦੁੱਗਰੀ ਫਲੈਟਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਗਰੁੱਪ ਆਮਣੇ-ਸਾਹਮਣੇ ਹੋਏ

ਲੜਕੀ ਨੂੰ ਅਸ਼ਲੀਲ ਮੈਸੇਜ ਭੇਜਣ ‘ਤੇ 2 ਗਰੁੱਪਾ ਵਿੱਚ ਝਗੜਾ

ਇਸ ਝਗੜੇ ਵਿੱਚ ਨੌਜਵਾਨਾਂ ਵੱਲੋਂ ਫਾਇਰਿੰਗ ਵੀ ਕੀਤੀ ਗਈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕੇ ਦੋ ਗਰੁੱਪਾ ਵਿੱਚ ਝਗੜਾ ਹੋ ਗਿਆ ਹੈ।

ਉਨ੍ਹਾ ਨੇ ਦੱਸਿਆ ਕਿ ਇਸ ਝਗੜੇ ਵਿੱਚ ਤਲਵਾਰਾਂ, ਬੇਸਬਾਲ ਤੇ ਤੇਜ਼ਧਾਰ ਹਥਿਆਰਾਂ ਨਾਲ ਇੱਕ-ਦੂਜੇ ‘ਤੇ ਹਮਲੇ ਕੀਤੇ ਗਏ। ਹਾਲਾਂਕਿ ਇਸ ਝਗੜੇ ਵਿੱਚ ਕੋਈ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਦਰਅਸਲ ਸੰਜੂ ਨਾਮ ਦੇ ਵਿਅਕਤੀ ਵੱਲੋਂ ਫਾਇਰਿੰਗ ਕਰਨ ਕਰਕੇ ਲੜਾਈ ਟਲ ਗਈ।

ਹਾਲਾਂਕਿ ਪੁਲਿਸ ਨੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਪਿਸਤੌਲ ਵੀ ਬਰਾਮਦ ਕਰ ਲਿਆ ਹੈ। ਇਸ ਝਗੜੇ ਦਾ ਕਾਰਨ ਇੱਕ ਗਰੁੱਪ ਦੇ ਨੌਜਵਾਨ ਵੱਲੋਂ ਦੂਜੇ ਗਰੁੱਪ ਦੇ ਮੁੰਡੇ ਦੀ ਭੈਣ ਨੂੰ ਅਸ਼ਲੀਲ ਮੈਸਜ ਭੇਜੇ ਸਨ। ਇਸ ਨੂੰ ਲੈਕੇ ਇਹ ਸਾਰਾ ਵਿਵਾਦ ਹੋਇਆ ਸੀ। ਪੁਲਿਸ ਨੇ ਕਿਹਾ ਕਿ ਮੁਲਜ਼ਮਾਂ ਉੱਪਰ ਪਹਿਲਾਂ ਵੀ ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ:ਭਾਜਪਾ ਦੇ ਮੰਡਲ ਪ੍ਰਧਾਨ ਵੱਲੋਂ ਜਬਰਦਸਤੀ ਦੁਕਾਨ 'ਤੇ ਕਬਜਾ ਕਰਨ ਦੀ ਕੋਸ਼ਿਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.