ETV Bharat / state

ਅਕਾਲੀ ਦਲ ਵਲੋਂ ਫ਼ੈਲਾਈ ਗੰਦਗੀ ਨੂੰ ਸਾਫ਼ ਕਰ ਰਹੀ ਕਾਂਗਰਸ : ਭਾਰਤ ਭੂਸ਼ਣ - Bharat Bhushan Ashu

ਲੁਧਿਆਣਾ ਵਿਖੇ ਗੈਰ-ਕਾਨੂੰਨੀ ਕਲੋਨੀਆਂ ਵਿਰੁੱਧ ਕਾਰਵਾਈ ਕਰਨ ਵਾਲੇ ਨਗਰ ਨਿਗਮ ਅਧਿਕਾਰੀ ਨਾਲ ਹੋਈ ਬਦਸਲੂਕੀ ਵਿਰੁੱਧ ਅਕਾਲੀ ਆਗੂਆਂ ਨੇ ਰੋਸ ਮੁਜ਼ਾਹਰੇ ਕੀਤੇ।

ਫ਼ੋਟੋ।
author img

By

Published : Apr 26, 2019, 5:47 AM IST

ਲੁਧਿਆਣਾ : ਬੀਤੇ ਦਿਨ ਗੈਰ ਕਾਨੂੰਨੀ ਕਾਲੋਨੀਆਂ ਦੇ ਵਿਰੁੱਧ ਕਾਰਵਾਈ ਕਰਨ ਲਈ ਨਗਰ ਨਿਗਮ ਦੇ ਅਧਿਕਾਰੀ ਕਸ਼ਿਸ਼ ਦੇ ਨਾਲ ਹੋਈ ਬਦਸਲੂਕੀ ਦੇ ਮਾਮਲੇ ਵਿੱਚ ਅੱਜ ਅਕਾਲੀ ਦਲ ਵੱਲੋਂ ਕੋਲੋਨਾਈਜ਼ਰ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਗਈ ਅਤੇ ਜੰਮ ਕੇ ਕਾਂਗਰਸ ਵਿਰੁੱਧ ਮੁਜ਼ਾਹਰੇ ਕੀਤੇ ਗਏ। ਕਲੋਨਾਈਜ਼ਰ ਦੀ ਤਸਵੀਰ ਪੰਜਾਬ ਦੇ ਮੁੱਖ ਮੰਤਰੀ ਨਾਲ ਹੋਣ ਕਰਕੇ ਅਕਾਲੀ ਦਲ ਵੱਲੋਂ ਇਹ ਮੁਜ਼ਾਹਰੇ ਕੀਤੇ ਗਏ ਜਦਕਿ ਦੂਜੇ ਪਾਸੇ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਉਸ ਕਲੋਨਾਈਜ਼ਰ ਦਾ ਕਾਂਗਰਸ ਨਾਲ ਕੋਈ ਲੈਣਾ ਦੇਣਾ ਨਹੀਂ।

ਵੀਡਿਓ।

ਮੁਜ਼ਾਹਰਾ ਕਰਦਿਆਂ ਯੂਥ ਅਕਾਲੀ ਦਲ ਜ਼ੋਨ 1, 2 ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਮੀਤਪਾਲ ਸਿੰਘ ਦੁੱਗਰੀ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੇ ਲੀਡਰ ਗੁੰਡਾਗਰਦੀ ਕਰਦੇ ਸਨ ਪਰ ਹੁਣ ਉਨ੍ਹਾਂ ਦੇ ਚਮਚੇ ਵੀ ਗੁੰਡਾਗਰਦੀ ਕਰਨ ਲੱਗੇ ਨੇ ਅਤੇ ਔਰਤਾਂ ਨਾਲ ਬਦਸਲੂਕੀ ਕਰ ਰਹੇ ਹਨ। ਅਕਾਲੀ ਦਲ ਦੇ ਆਗੂਆਂ ਨੇ ਮੰਗ ਕੀਤੀ ਕਿ ਕੋਲੋਨਾਈਜ਼ਰ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਜਦੋਂ ਕਿ ਇਸ ਸਬੰਧੀ ਜਦੋਂ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਗੱਲ ਬਾਤ ਕੀਤੀ ਗਈ ਉਨ੍ਹਾਂ ਕਿਹਾ ਕਿ ਕੋਲੋਨਾਈਜ਼ਰ ਦਾ ਕਾਂਗਰਸ ਨਾਲ ਕੋਈ ਸਬੰਧ ਨਹੀਂ, ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਅਜਿਹੀ ਹਰਕਤ ਕੀਤੀ ਹੈ ਉਸ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਭਾਰਤ ਭੂਸ਼ਣ ਆਸ਼ੂ ਨੇ ਉਲਟਾ ਅਕਾਲੀ ਦਲ 'ਤੇ ਹੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹੇ ਲੋਕ ਅਕਾਲੀ ਦਲ ਤੋਂ ਹੀ ਕਾਂਗਰਸ ਚ ਸ਼ਾਮਲ ਹੋਏ ਹਨ ਅਤੇ ਹੁਣ ਉਹ ਇਹ ਗੰਦਗੀ ਸਾਫ਼ ਕਰ ਰਹੇ ਹਨ।

Intro:Anchor....ਬੀਤੇ ਦਿਨ ਗੈਰ ਕਾਨੂੰਨੀ ਕਾਲੋਨੀਆਂ ਦੇ ਖਿਲਾਫ ਕਾਰਵਾਈ ਕਰਨ ਲਈ ਨਗਰ ਨਿਗਮ ਦੇ ਅਧਿਕਾਰੀ ਕਸ਼ਿਸ਼ ਦੇ ਨਾਲ ਹੋਈ ਬਦਸਲੂਕੀ ਦੇ ਮਾਮਲੇ ਵਿੱਚ ਅੱਜ ਅਕਾਲੀ ਦਲ ਵੱਲੋਂ ਕਲੋਨਾਈਜ਼ਰ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਗਈ ਅਤੇ ਜੰਮ ਕੇ ਕਾਂਗਰਸ ਦੇ ਖ਼ਿਲਾਫ਼ ਮੁਜ਼ਾਹਰੇ ਕੀਤੇ ਗਏ, ਕਲੋਨਾਈਜ਼ਰ ਦੀ ਤਸਵੀਰ ਪੰਜਾਬ ਦੇ ਮੁੱਖ ਮੰਤਰੀ ਨਾਲ ਵਾਰ ਹੋਣ ਕਰਕੇ ਅਕਾਲੀ ਦਲ ਵੱਲੋਂ ਇਹ ਮੁਜ਼ਾਹਰੇ ਕੀਤੇ ਗਏ ਜਦਕਿ ਦੂਜੇ ਪਾਸੇ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਉਸ ਕਲੋਨਾਈਜ਼ਰ ਦਾ ਕਾਂਗਰਸ ਨਾਲ ਕੋਈ ਲੈਣਾ ਦੇਣਾ ਨਹੀਂ...

Body:Vo..1 ਮੁਜ਼ਾਹਰਾ ਕਰਦਿਆਂ ਯੂਥ ਅਕਾਲੀ ਦਲ ਜ਼ੋਨ 1, 2 ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਮੀਤਪਾਲ ਸਿੰਘ ਦੁੱਗਰੀ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੇ ਲੀਡਰ ਗੁੰਡਾਗਰਦੀ ਕਰਦੇ ਸਨ ਪਰ ਹੁਣ ਉਨ੍ਹਾਂ ਦੇ ਚਮਚੇ ਵੀ ਗੁੰਡਾਗਰਦੀ ਕਰਨ ਲੱਗੇ ਨੇ ਅਤੇ ਔਰਤਾਂ ਦੇ ਨਾਲ ਬਦਸਲੂਕੀ ਕਰ ਰਹੇ ਨੇ ਅਕਾਲੀ ਦਲ ਦੇ ਆਗੂਆਂ ਨੇ ਮੰਗ ਕੀਤੀ ਕਿ ਕੋਲੋਨਾਈਜ਼ਰ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ...

Byte...ਗੁਰਦੀਪ ਸਿੰਘ ਗੋਸ਼ਾ ਪ੍ਰਧਾਨ ਯੂਥ ਅਕਾਲੀ ਦਲ ਜ਼ੋਨ 2

Byte...ਮੀਤਪਾਲ ਸਿੰਘ ਦੁੱਗਰੀ ਪ੍ਰਧਾਨ ਯੂਥ ਅਕਾਲੀ ਦਲ ਜ਼ੋਨ 1

Vo...2 ਜਦੋਂ ਕਿ ਇਸ ਸਬੰਧੀ ਜਦੋਂ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਗੱਲ ਬਾਤ ਕੀਤੀ ਗਈ ਦੋਨਾਂ ਨੇ ਕਿਹਾ ਕਿ ਕੋਲੋਨਾਈਜ਼ਰ ਦਾ ਕਾਂਗਰਸ ਦੇ ਨਾਲ ਕੋਈ ਸਬੰਧ ਨਹੀਂ, ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਅਜਿਹੀ ਹਰਕਤ ਕੀਤੀ ਹੈ ਉਸ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਭਾਰਤ ਭੂਸ਼ਣ ਆਸ਼ੂ ਨੇ ਉਲਟਾ ਅਕਾਲੀ ਦਲ ਤੇ ਹੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹੇ ਲੋਕ ਅਕਾਲੀ ਦਲ ਤੋਂ ਹੀ ਕਾਂਗਰਸ ਚ ਸ਼ਾਮਿਲ ਹੋਏ ਹੋਣੇ ਨੇ ਅਤੇ ਹੁਣ ਉਹ ਇਹ ਗੰਦਗੀ ਸਾਫ ਕਰ ਰਹੇ ਨੇ...

Byte...ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ ਪੰਜਾਬ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.