ETV Bharat / state

23 ਸਾਲਾ ਦਲਿਤ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ - punjab news

ਇੱਕ 23 ਸਾਲਾ ਦੇ ਦਲਿਤ ਨੌਜਵਾਨ ਮਨਮਿੰਦਰ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੇ ਦੌਰਾਨ ਕਈ ਹਵਾਈ ਫਾਇਰ ਵੀ ਕੀਤੀ ਗਏ। ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ 'ਚ ਪਿੰਡ ਦੇ ਹੀ ਮੌਜੂਦਾ ਸਰਪੰਚ ਕੁਲਦੀਪ ਸਿੰਘ ਦਾ ਹੱਥ ਹੈ।

23 ਸਾਲਾ ਦਲਿਤ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ
author img

By

Published : Apr 14, 2019, 11:57 PM IST

ਲੁਧਿਆਣਾ: ਇੱਕ ਪਾਸੇ ਪੂਰਾ ਦੇਸ਼ ਬਾਬਾ ਸਾਹਿਬ ਦਾ ਜਨਮ ਦਿਹਾੜਾ ਮਨਾ ਰਿਹਾ ਹੈ, ਤੇ ਦੂਜੇ ਪਾਸੇ ਜਗਰਾਓਂ ਦੇ ਨਾਲ ਲੱਗਦੇ ਪਿੰਡ ਰੂਮੀ 'ਚ ਗੁੰਡਾਗਰਦੀ ਦੀ ਇੱਕ ਅਜਿਹੀ ਤਸਵੀਰ ਸਾਹਮਣੇ ਆਈ ਹੈ, ਜਿੱਥੇ ਸ਼ਰੇਆਮ ਇੱਕ 23 ਸਾਲਾ ਦਲਿਤ ਨੌਜਵਾਨ ਮਨਮਿੰਦਰ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੇ ਦੌਰਾਨ ਹਵਾਈ ਫਾਇਰਿੰਗ ਵੀ ਕੀਤੀ ਗਈ।

ਵੀਡੀਓ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ 'ਚ ਪਿੰਡ ਦੇ ਹੀ ਕਾਂਗਰਸ ਦੇ ਮੌਜੂਦਾ ਸਰਪੰਚ ਕੁਲਦੀਪ ਸਿੰਘ ਦਾ ਵੀ ਹੱਥ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਪੁਲੀਸ ਦੀ ਢਿੱਲੀ ਕਾਰਵਾਈ ਦਾ ਵੀ ਦੋਸ਼ ਲਗਾਇਆ ਹੈ। ਜਦੋਂਕਿ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।ਐੱਸਪੀਡੀ ਰੁਪਿੰਦਰ ਸਿੰਘ ਭਾਰਦਵਾਜ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਉਨ੍ਹਾਂ ਨੇ 302 ਦੇ ਤਹਿਤ ਮਾਮਲਾ ਦਰਜ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬਾਕੀ ਅਣਪਛਾਤਿਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

kindly use linc

https://we.tl/t-2vNOeqpmKb

---------- Forwarded message ---------
From: VARINDER SINGH <varinder.singh@etvbharat.com>
Date: Sun, 14 Apr 2019, 20:52
Subject: PB LDH VARINDER DALIT MURDER
To: Punjab Desk <punjabdesk@etvbharat.com>

SLUG...PB LDH VARINDER DALIT MURDER

FEED...FTP

DATE...14/04/2019

Anchor...ਖ਼ਬਰ ਜਗਰਾਓਂ ਦੇ ਨਾਲ ਲੱਗਦੇ ਪਿੰਡ ਰੂਮੀ ਤੋਂ ਜਿੱਥੇ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਅਤੇ ਸ਼ਰੇਆਮ ਇੱਕ 23 ਸਾਲ ਦੇ ਦਲਿਤ ਨੌਜਵਾਨ ਮਨਮਿੰਦਰ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ, ਇਸ ਦੌਰਾਨ ਹਵਾਈ ਫਾਇਰਿੰਗ ਵੀ ਕੀਤੀ ਗਈ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਚ ਪਿੰਡ ਦੇ ਹੀ ਕਾਂਗਰਸ ਦੇ ਮੌਜੂਦਾ ਸਰਪੰਚ ਕੁਲਦੀਪ ਸਿੰਘ ਦਾ ਵੀ ਹੱਥ ਹੈ...ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਪੁਲੀਸ ਤੇ ਢਿੱਲੀ ਕਾਰਵਾਈ ਦੇ ਇਲਜ਼ਾਮ ਲਾਉਂਦਿਆਂ  ਧਰਨਾ ਵੀ ਲਾਇਆ, ਜਦੋਂਕਿ ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਬਾਕੀਆਂ ਦੀ ਭਾਲ ਜਾਰੀ ਹੈ...

Vo..1 ਉਧਰ ਮ੍ਰਿਤਕ ਦੇ ਪਿਤਾ ਨੇ ਦੱਸਿਆ ਹੈ ਕਿ ਮੌਜੂਦਾ ਕਾਂਗਰਸ ਦੇ ਸਰਪੰਚ ਨੇ ਮਿਲ ਕੇ ਉਨ੍ਹਾਂ ਦੇ ਮੁੰਡੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ...ਪੁਲਿਸ ਵੱਲੋਂ ਕਾਫੀ ਸਮੇਂ ਤਕ ਕਾਰਵਾਈ ਨਾ ਕਰਨ ਨੂੰ ਲੈ ਕੇ ਪਿੰਡ ਵਾਸੀਆਂ ਨੇ ਮਿਲ ਕੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਧਰਨਾ ਵੀ ਲਾਇਆ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ..

Byte...ਮ੍ਰਿਤਕ ਦਾ ਪਿਤਾ ਅਤੇ ਪਿੰਡ ਵਾਸੀ

Vo..2 ਓਧਰ ਜਗਰਾਓਂ ਦੇ ਐੱਸਪੀ ਡੀ ਰੁਪਿੰਦਰ ਸਿੰਘ ਭਾਰਦਵਾਜ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਉਨ੍ਹਾਂ ਨੇ 302 ਦੇ ਤਹਿਤ ਮਾਮਲਾ ਦਰਜ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਕਿ ਬਾਕੀਆਂ ਦੀ ਭਾਲ ਜਾਰੀ ਹੈ..ਉਨ੍ਹਾਂ ਕਿਹਾ ਕਿ ਬਾਕੀ ਅਣਪਛਾਤਿਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ..

Byte...ਰੁਪਿੰਦਰ ਭਾਰਦਵਾਜ ਐਸ ਪੀ ਡੀ ਜਗਰਾਉਂ
ETV Bharat Logo

Copyright © 2024 Ushodaya Enterprises Pvt. Ltd., All Rights Reserved.