ETV Bharat / state

ਲੁਧਿਆਣਾ ਦੀ ਕੇਂਦਰੀ ਜੇਲ੍ਹ ਦੇ 26 ਕੈਦੀ ਆਏ ਕੋਰੋਨਾ ਪੌਜ਼ੀਟਿਵ - Ludhiana Central Jail corona positive

ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ 26 ਕੈਦੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਸਥਾਨਕ ਪ੍ਰਸ਼ਾਸ਼ਨ ਹਰਕਤ ਵਿੱਚ ਆ ਗਿਆ ਹੈ।

ਕੇਂਦਰੀ ਜੇਲ੍ਹ ਲੁਧਿਆਣਾ
ਕੇਂਦਰੀ ਜੇਲ੍ਹ ਲੁਧਿਆਣਾ
author img

By

Published : Jul 5, 2020, 4:30 PM IST

ਲੁਧਿਆਣਾ: ਸਥਾਨਕ ਕੇਂਦਰੀ ਜੇਲ੍ਹ ਵਿੱਚ 26 ਕੈਦੀਆਂ ਦੇ ਕੋਰੋਨਾ ਪੌਜ਼ੀਟਿਵ ਆਉਣ ਨਾਲ ਪ੍ਰਸ਼ਾਸ਼ਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਇਨ੍ਹਾਂ 26 ਕੈਦੀਆਂ ਨੂੰ ਪਹਿਲਾਂ ਹੀ ਕੁਆਰੰਟੀਨ ਬੈਰਕ ਵਿੱਚ ਰੱਖਿਆ ਹੋਇਆ ਸੀ।

  • Twenty-six inmates of Punjab's Ludhiana Central Jail have been tested positive for #COVID19. They have been kept in a separate barrack at the jail: Ludhiana Chief Medical Officer Rajesh Kumar Bagga

    — ANI (@ANI) July 5, 2020 " class="align-text-top noRightClick twitterSection" data=" ">

ਇਨ੍ਹਾਂ ਕੈਦੀਆਂ ਨੂੰ ਇਲਾਜ ਲਈ ਹਸਪਤਾਲ ਨਹੀਂ ਭੇਜਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉੱਚ ਅਧਿਕਾਰੀਆਂ ਨਾਲ ਗੱਲ ਕਰਨ ਤੋਂ ਬਾਅਦ ਹੀ ਇਨ੍ਹਾਂ ਨੂੰ ਹਸਪਤਾਲ ਭੇਜਿਆ ਜਾਵੇਗਾ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵੀ ਕੇਂਦਰੀ ਜੇਲ੍ਹ ਵਿੱਚ 5 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਸ ਤੋਂ ਬਾਅਦ ਜੇਲ੍ਹ ਵਿੱਚ ਕੋਰੋਨਾ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ 31 ਹੋ ਗਈ ਹੈ।

ਇਨ੍ਹਾਂ ਦੇ ਪੌਜ਼ੀਟਿਵ ਹੋਣ ਤੋਂ ਬਾਅਦ ਇਸ ਗੱਲ ਦਾ ਖ਼ਤਰਾ ਵਧ ਗਿਆ ਹੈ ਕਿ ਇਸ ਦੀ ਲਾਗ ਦੂਜੇ ਕੈਦੀਆਂ ਤੱਕ ਨਾ ਪਹੁੰਚ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.