ETV Bharat / state

ਪਤਨੀ ਤੋਂ ਪਰੇਸ਼ਾਨ 29 ਸਾਲਾ ਨੌਜਵਾਨ ਨੇ ਲਿਆ ਫਾਹਾ - punjab news

29 ਸਾਲਾਂ ਨੌਜਵਾਨ ਨੇ ਆਪਣੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ। ਮੌਕੇ ਤੋਂ ਸੁਸਾਈਡ ਨੋਟ ਬਰਾਮਦ। ਖ਼ੁਦ ਨੂੰ ਦੱਸਿਆ ਮੌਤ ਦਾ ਜ਼ਿੰਮੇਵਾਰ

ਘਟਨਾ ਦੀਆਂ ਤਸਵੀਰਾਂ
author img

By

Published : Mar 18, 2019, 5:40 PM IST

ਲੁਧਿਆਣਾ: ਸ਼ਹਿਰ ਦੇ ਵਿਸ਼ਵਕਰਮਾ ਨਗਰ 'ਚ ਇੱਕ 29 ਸਾਲਾਂ ਨੌਜਵਾਨ ਨੇ ਆਪਣੇ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕੋਲੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ ਜਿਸ 'ਚ ਉਸ ਨੇ ਆਪਣੀ ਮੌਤ ਲਈ ਖ਼ੁਦ ਨੂੰ ਹੀ ਜ਼ਿੰਮੇਵਾਰ ਦੱਸਿਆ।

ਘਟਨਾ ਦੀਆਂ ਤਸਵੀਰਾਂ

ਜਾਣਕਾਰੀ ਅਨੁਸਾਰ, ਮ੍ਰਿਤਕ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਰਾਜ਼ੀਨਾਮਾ ਹੋਇਆ ਸੀ। ਉਨ੍ਹਾਂ ਦਾ ਇੱਕ ਚਾਰ ਸਾਲ ਦਾ ਬੇਟਾ ਵੀ ਹੈ।

ਦੂਜੇ ਪਾਸੇ, ਥਾਣਾ ਮੁਖੀ ਸੁਲੱਖਣ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਬਾਕੀ ਹਾਲੇ ਤੱਕ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਪੂਰਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

SLUG...PB LDH VARINDER YOUNGSTER SUICIDE

FEED...FTP

DATE...18/03/2019

Anchor...ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 7 ਦੇ ਅਧੀਨ ਆਉਂਦੇ ਵਿਸ਼ਕਰਮਾ ਨਗਰ ਗਲੀ ਨੰਬਰ 1/2 ਵਿੱਚ ਰਹਿੰਦੇ ਇੱਕ 29 ਸਾਲਾਂ ਨੌਜਵਾਨ ਨੇ ਆਪਣੇ ਘਰ ਦੇ ਅੰਦਰ ਪੱਖੇ ਨਾਲ ਰੱਸੀ ਦੇ ਸਹਾਰੇ ਲਟਕ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੂੰ ਮੌਕੇ ਤੋਂ ਸੁਸਾਈਡ ਨੋਟ ਵੀ ਮਿਲਿਆ ਹੈ ਪਰ ਉਸ ਵਿੱਚ ਮ੍ਰਿਤਕ ਨੇ ਆਪਣੇ ਆਪ ਨੂੰ ਹੀ ਮੌਤ ਦਾ ਜਿੰਮੇਵਾਰ ਦਸਿਆ ਹੈ । ਮ੍ਰਿਤਕ ਦਾ 4 ਸਾਲ ਇੱਕ ਬੇਟਾ ਵੀ ਹੈ। ਸੂਤਰਾਂ ਤੋਂ ਮਿਲੀ  ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਆਪਨੀ ਪਤਨੀ ਨਾਲ ਝਗੜਾ ਰਹਿੰਦਾ ਸੀ , ਅਤੇ ਕੁਝ ਦਿਨ ਪਹਿਲਾਂ ਇੱਕ ਗੁਰਦੁਆਰੇ ਵਿੱਚ ਇਹਨਾਂ ਦਾ ਰਾਜੀਨਾਮਾ ਵੀ ਹੋਇਆ ਸੀ।
ਦੂਜੇ ਪਾਸੇ ਥਾਣਾ ਮੁਖੀ ਸੁਲੱਖਣ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਰੀਕੀ ਨਾਲ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਦੀ ਮੌਤ ਦਾ ਕਾਰਣ ਪਤਾ ਲਗਾਇਆ ਜਾ ਰਿਹਾ ।

Byte :- ਮ੍ਰਿਤਕ ਦੀ ਮਾਂ

Byte :- ਮ੍ਰਿਤਕ ਦਾ ਰਿਸ਼ਤੇਦਾਰ

Byte :-  ਸੁਲੱਖਣ ਸਿੰਘ (ਥਾਣਾ ਮੁਖੀ )

Download link 
1 file
ETV Bharat Logo

Copyright © 2024 Ushodaya Enterprises Pvt. Ltd., All Rights Reserved.