ETV Bharat / state

ਲੁਧਿਆਣਾ ਦੇ ਨਿੱਜੀ ਸਕੂਲ ਵਿੱਚ 4 ਸਾਲਾ ਬੱਚੀ ਦਾ ਹੋਇਆ ਸਰੀਰਕ ਸ਼ੋਸ਼ਣ

ਲੁਧਿਆਣਾ ਦੇ ਇੱਕ ਨਿੱਜੀ ਸਕੂਲ ਵਿੱਚ 4 ਸਾਲ ਦੀ ਬੱਚੀ ਨਾਲ ਕਥਿਤ ਤੌਰ ਉੱਤੇ ਸਰੀਰਕ ਸ਼ੋਸ਼ਣ ਦੇ ਦੋਸ਼ ਲੱਗੇ ਹਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਲੁਧਿਆਣਾ ਦੇ ਨਿੱਜੀ ਸਕੂਲ ਵਿੱਚ 4 ਸਾਲਾ ਬੱਚੀ ਦਾ ਹੋਇਆ ਸਰੀਰਕ ਸ਼ੋਸ਼ਣ
author img

By

Published : Sep 11, 2019, 12:18 PM IST

ਲੁਧਿਆਣਾ : ਸ਼ਹਿਰ ਦੇ ਇੱਕ ਨਿੱਜੀ ਸਕੂਲ ਮੁੜ ਤੋਂ ਸਵਾਲਾਂ ਦੇ ਘੇਰੇ ਵਿੱਚ ਆਇਆ ਹੈ। ਤੁਹਾਨੂੰ ਦੱਸ ਦਈਏ ਕਿ ਇਸ ਨਿੱਜੀ ਸਕੂਲ ਵਿੱਚ ਪੜ੍ਹਦੀ ਇੱਕ 4 ਸਾਲ ਦੀ ਬੱਚੀ ਨਾਲ ਕਥਿਤ ਤੌਰ ਉੱਤੇ ਸਰੀਰਕ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਮਾਮਲੇ ਨੂੰ ਲੈ ਕੇ ਸਕੂਲ ਦੇ ਵਿਦਿਆਰਥੀਆਂ, ਪਰਿਵਾਰਕ ਮੈਂਬਰਾਂ ਨੇ ਅੱਜ ਸਕੂਲ ਵਿੱਚ ਜੰਮ ਕੇ ਹੰਗਾਮਾ ਕੀਤਾ ਅਤੇ ਪ੍ਰਿੰਸੀਪਲ ਵਿਰੁੱਧ ਨਾਅਰੇਬਾਜ਼ੀ ਕੀਤੀ।

ਵੇਖੋ ਵੀਡੀਓ।

ਅਣਪਛਾਤੇ ਲੋਕਾਂ ਨੇ ਪਟਵਾਰੀ 'ਤੇ ਕੀਤਾ ਹਮਲਾ, ਹਾਲਤ ਨਾਜ਼ੁਕ

ਮਾਮਲੇ ਦੀ ਸ਼ਿਕਾਇਤ ਮਿਲਣ ਉਪਰੰਤ ਮੌਕੇ 'ਤੇ ਪਹੁੰਚੇ ਡੀਐੱਸਪੀ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਇਹ ਪੂਰਾ ਮਾਮਲਾ ਪੁਲਿਸ ਦੇ ਧਿਆਨ ਹਿੱਤ ਹੈ ਅਤੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਜੇ ਕਿਸੇ ਵੀ ਅਧਿਕਾਰੀ ਨੇ ਇਸ ਮਾਮਲੇ ਵਿੱਚ ਢਿੱਲ ਵਰਤੀ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Intro:Hl...ਲੁਧਿਆਣਾ ਦੇ ਇਕ ਨਿੱਜੀ ਸਕੂਲ ਮੁੜ ਤੋਂ ਸਵਾਲਾਂ ਚ..ਨਰਸਰੀ ਤੇ ਪੜ੍ਹਨ ਵਾਲੀ ਬੱਚੀ ਨਾਲ ਕਥਿਤ ਤੌਰ ਤੇ ਸਰੀਰਕ ਸ਼ੋਸ਼ਣ ਦੇ ਇਲਜ਼ਾਮ

Anchor...ਲੁਧਿਆਣਾ ਦੇ ਇੱਕ ਮੰਨੇ ਪ੍ਰਮੰਨੇ ਨਿੱਜੀ ਸਕੂਲ ਵਿੱਚ ਨਰਸਰੀ ਚ ਪੜ੍ਹਨ ਵਾਲੀ 4 ਸਾਲ ਦੀ ਬੱਚੀ ਨਾਲ ਕਥਿਤ ਤੌਰ ਤੇ ਸਰੀਰਕ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ..ਸਕੂਲ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਸਕੂਲ ਪਹੁੰਚ ਕੇ ਜੰਮ ਕੇ ਹੰਗਾਮਾ ਕੀਤਾ ਅਤੇ ਪ੍ਰਿੰਸੀਪਲ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ...ਉਧਰ ਮੌਕੇ ਤੇ ਪਹੁੰਚੀ ਪੁਲਸ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕਰ ਰਹੇ ਨੇ ਤੇ ਜੋ ਵੀ ਮੁਲਜ਼ਮ ਹੋਏਗਾ ਉਸ ਖ਼ਿਲਾਫ਼ ਕਾਰਵਾਈ ਹੋਵੇਗੀ...

Body:Vo...1 ਮੌਕੇ ਤੇ ਪਹੁੰਚੇ ਡੀਐੱਸਪੀ ਗੁਰਬੰਸ ਸਿੰਘ ਬੈਂਸ ਨੇ ਕਹਿਣਾ ਹੈ ਕਿ ਪੁਲਿਸ ਦੇ ਧਿਆਨ ਹੇਠ ਇਹ ਪੂਰਾ ਮਾਮਲਾ ਹੈ ਅਤੇ ਪੁਲਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਨਾਂ ਦਾ ਬਖਸ਼ਿਆ ਜਾਵੇਗਾ ਅਤੇ ਜੇਕਰ ਕਿਸੇ ਅਧਿਕਾਰੀ ਨੇ ਵੀ ਮਾਮਲੇ ਦੇ ਵਿੱਚ ਢਿੱਲ ਵਰਤੀ ਹੈ ਤਾਂ ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਹੋਵੇਗੀ...

Byte..ਗੁਰਬੰਸ ਸਿੰਘ ਬੈਂਸ ਡੀ ਐੱਸ ਪੀ ਜਗਰਾਉਂConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.