ETV Bharat / state

ਕੋਰੋਨਾ ਵਾਇਰਸ ਦੇ ਚੱਲਦਿਆਂ ਸਮਾਜ ਸੇਵੀ ਜਥੇਬੰਦੀਆਂ ਨੇ ਵੰਡੇ ਮਾਸਕ

author img

By

Published : Mar 9, 2020, 3:32 PM IST

ਲੁਧਿਆਣਾ 'ਚ ਸਮਾਜ ਸੇਵੀ ਜਥੇਬੰਦਿਆਂ ਤੇ ਯੂਥ ਅਕਾਲੀ ਦਲ ਵੱਲੋਂ ਸਥਾਨਕ ਲੋਕਾਂ ਨੂੰ ਮੁਫ਼ਤ ਮਾਸਕ ਵੰਡੇ ਗਏ। ਇਹ ਮਾਸਕ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਦਿੱਤੇ ਗਏ ਹਨ।

ਫ਼ੋਟੋ
ਫ਼ੋਟੋ

ਲੁਧਿਆਣਾ: ਪੂਰੇ ਪੰਜਾਬ 'ਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਸਮਾਜ ਸੇਵੀ ਜੱਥੇਬੰਦਿਆਂ ਤੇ ਯੂਥ ਅਕਾਲੀ ਦਲ ਵੱਲੋਂ ਸਥਾਨਕ ਲੋਕਾਂ ਨੂੰ ਮੁਫ਼ਤ ਮਾਸਕ ਵੰਡੇ ਗਏ। ਇਹ ਮਾਸਕ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬੱਚਣ ਲਈ ਦਿੱਤੇ ਗਏ ਹਨ।

ਵੀਡੀਓ

ਸਥਾਨਕ ਵਾਸੀ ਨੇ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਮਾਸਕ ਬਾਜ਼ਾਰਾ ਦੇ ਵਿੱਚ ਮਹਿੰਗੇ ਦਾਮਾਂ 'ਤੇ ਮਿਲਦੇ ਹਨ ਜਿਸ ਕਾਰਨ ਉਹ ਖ਼ਰੀਦ ਨਹੀਂ ਸੀ ਪਾ ਰਹੇ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਇਨ੍ਹਾਂ ਮੈਡੀਕਲ ਸਟੋਰਾਂ 'ਤੇ ਠੁਲ ਪਾਉਣੀ ਚਾਹੀਦੀ ਹੈ।

ਯੂਥ ਅਕਾਲੀ ਦਲ ਪ੍ਰਧਾਨ ਗੁਰਪ੍ਰੀਤ ਸਿੰਘ ਗੋਸ਼ਾ ਕਿਹਾ ਕਿ ਇਹ ਮਾਸਕ ਖ਼ਾਸ ਕਰ ਉਨ੍ਹਾਂ ਲੋਕਾਂ ਨੂੰ ਦਿੱਤੇ ਜਾ ਰਹੇ ਹਨ ਜੋ ਕਿ ਆਪਣੀ ਜਾਨ ਨੂੰ ਜੋਖ਼ਮ 'ਚ ਪਾ ਕੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਮਾਸਕ ਦੁਕਾਨਾਂ 'ਚ ਮਹਿੰਗੇ ਮਿਲਦੇ ਹਨ ਤੇ ਕਈ ਵਾਰ ਇਹ ਦੁਕਾਨਾਂ ਚ ਮਿਲਦੇ ਹੀ ਹਨ ਜ਼ਿਨ੍ਹਾਂ ਨੂੰ ਸਥਾਨਕ ਲੋਕਾਂ ਲਈ ਖਰੀਦਣਾ ਮੁਸ਼ਕਲ ਹੋ ਗਿਆ ਹੈੈ ਉਨ੍ਹਾਂ ਦੇ ਦਿੱਤੇ ਜਾ ਰਹੇ ਹਨ ਤਾਂਕਿ ਉਹ ਆਪਣੇ ਆਪ ਨੂੰ ਕੋਰੋਨਾ ਵਾਇਰਸ ਤੋਂ ਬਚਾ ਕਰ ਸੱਕਣ।

ਇਹ ਵੀ ਪੜ੍ਹੋ:ਆਮ ਖ਼ਾਸ ਬਾਗ 'ਚ ਲੱਗਣ ਵਾਲੇ ਕਰਾਫ਼ਟ ਮੇਲੇ ਨੂੰ ਕੀਤਾ ਜਾਵੇ ਰੱਦ: ਦੀਦਾਰ ਭੱਟੀ

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਖਬਾਰਾਂ ਸੋਸ਼ਲ ਮੀਡੀਆ 'ਤੇ ਦਾਅਵੇ ਤਾਂ ਵੱਡੇ-ਵੱਡੇ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਦੱਸਦੀ ਹੈ। ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲਾਂ 'ਚ ਕਿਸੇ ਵੀ ਤਰ੍ਹਾਂ ਦੀ ਸਿਹਤ ਸੁਵਿਧਾ ਮੁਹੱਈਆ ਨਹੀਂ ਕਰਵਾਈ ਜਾ ਰਹੀ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕੁੱਲ 500 ਮਾਸਕ ਵੰਡੇ ਹਨ ਤੇ ਇਹ ਮਾਸਕ ਵੀ ਮਹਿੰਗੇ ਦਾਮਾਂ ਤੇ ਖਰੀਦ ਕੇ ਲੋਕਾਂ ਨੂੰ ਵੰਡੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.