ETV Bharat / state

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਬੂਟੇ - 550ਵੇਂ ਪ੍ਰਕਾਸ਼ ਪੁਰਬ

ਲੁਧਿਆਣਾ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਮਹੋਤਸਵ ਮਨਾਇਆ ਗਿਆ। ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਰੱਖਣ ਲਈ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਵਣ ਮਹੋਤਸਵ ਮਨਾਉਣ ਦੀ ਪਹਿਲ ਵੀ ਕੀਤੀ ਜਾ ਰਹੀ ਹੈ।

ਫ਼ੋਟੋ
author img

By

Published : Aug 9, 2019, 7:38 AM IST

ਲੁਧਿਆਣਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਵੱਡੇ ਪੱਧਰ 'ਤੇ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਰੱਖਣ ਲਈ ਵਣ ਮਹੋਤਸਵ ਵੀ ਮਨਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਲੁਧਿਆਣਾ ਵਿੱਚ ਵੀਰਵਾਰ ਨੂੰ ਆਈਟੀਆਈ ਲੁਧਿਆਣਾ ਵਿਖੇ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨ ਸੁਬਰਾਮਨੀਅਮ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਵੇਖੋ ਵੀਡੀਓ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲਰ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੋਤਸਵ ਮਨਾਏ ਜਾ ਰਹੇ ਹਨ। ਇਸ ਦੇ ਤਹਿਤ ਸਕੂਲਾਂ ਕਾਲਜਾਂ ਅਤੇ ਸ਼ਹਿਰ ਦੇ ਵਿੱਚ ਵੱਧ ਤੋਂ ਵੱਧ ਦਰੱਖ਼ਤ ਅਤੇ ਬੂਟੇ ਲਗਾਏ ਜਾ ਰਹੇ ਹਨ, ਤਾਂ ਜੋ ਆਪਣੇ ਚੌਗਿਰਦੇ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ: ਸਕੂਲ ਅੰਦਰ ਬਿਨਾਂ ਕੱਪੜਿਆਂ ਦੇ ਘੁੰਮਦੇ ਮਾਸਟਰ ਨੂੰ ਪਿੰਡ ਵਾਲਿਆਂ ਕੀਤਾ ਕਾਬੂ, ਵੀਡੀਓ ਵਾਇਰਲ

ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਨਵੇਂ ਬਣੇ ਚੇਅਰਮੈਨ ਰਮਨ ਸੁਬਰਾਮਨੀਅਮ ਨੇ ਕਿਹਾ ਕਿ ਆਪਣੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ, ਉਸ ਨੂੰ ਹਰਿਆ ਭਰਿਆ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਹਰ ਨਾਗਰਿਕ ਦਾ ਫ਼ਰਜ਼ ਹੈ।

ਸੋ ਗੁਰੂ ਨਾਨਕ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮਾਗਮ ਮਨਾਏ ਜਾ ਰਹੇ ਹਨ ਅਤੇ ਨਾਲ ਹੀ ਚੌਗਿਰਦੇ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਗ੍ਰਿਫ਼ਤਾਰ

Intro:Hl..ਲੁਧਿਆਣਾ ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਇਆ ਗਿਆ ਵਣ ਮਹੋਤਸਵ..

Anchor..ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਵੱਡੇ ਪੱਧਰ ਤੇ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਰੱਖਣ ਲਈ ਵਣ ਮਹੋਤਸਵ ਵੀ ਮਨਾਇਆ ਗਿਆ ਹੈ..ਇਸ ਦੇ ਚੱਲਦਿਆਂ ਲੁਧਿਆਣਾ ਦੇ ਵਿੱਚ ਅੱਜ ਆਈਟੀਆਈ ਲੁਧਿਆਣਾ ਵਿਖੇ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ..ਜਿਸ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨ ਸੁਬਰਾਮਨੀਅਮ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ..

Body:Vo...1 ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਾਸਲਰ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੋਤਸਵ ਮਨਾਏ ਜਾ ਰਹੇ ਨੇ ਜਿਸ ਦੇ ਤਹਿਤ ਸਕੂਲਾਂ ਕਾਲਜਾਂ ਅਤੇ ਸ਼ਹਿਰ ਦੇ ਵਿੱਚ ਵੱਧ ਤੋਂ ਵੱਧ ਦਰੱਖਤ ਅਤੇ ਬੂਟੇ ਲਾਏ ਜਾ ਰਹੇ ਹਨ ਤਾਂ ਜੋ ਆਪਣੇ ਚੌਗਿਰਦੇ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ..ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਨਵੇਂ ਬਣੇ ਚੇਅਰਮੈਨ ਰਮਨ ਸੁਬਰਾਮਨੀਅਮ ਨੇ ਕਿਹਾ ਕਿ ਆਪਣੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਸਾਨੂੰ ਉਸ ਨੂੰ ਹਰਿਆ ਭਰਿਆ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਹਰ ਨਾਗਰਿਕ ਦਾ ਕਰੱਤਵ ਹੈ..

Byte..ਮਮਤਾ ਆਸ਼ੂ ਕੌਂਸਲਰ

Byte..ਰਮਨ ਸੁਬਰਾਮਨੀਅਮ ਚੇਅਰਮੈਨ ਇੰਪਰੂਵਮੈਂਟ ਟਰੱਸਟ ਲੁਧਿਆਣਾ

Conclusion:Clozing...ਸੋ ਗੁਰੂ ਨਾਨਕ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮਾਗਮ ਮਨਾਏ ਜਾ ਰਹੇ ਨੇ ਅਤੇ ਨਾਲ ਹੀ ਚੌਗਿਰਦੇ ਨੂੰ ਸਾਫ ਸੁਥਰਾ ਬਣਾਈ ਰੱਖਣ ਲਈ ਵੀ..ਉਪਰਾਲੇ ਕੀਤੇ ਜਾ ਰਹੇ ਨੇ
ETV Bharat Logo

Copyright © 2024 Ushodaya Enterprises Pvt. Ltd., All Rights Reserved.