ਲੁਧਿਆਣਾ: ਲੁਧਿਆਣਾ ਦੇ ਪੰਜਾਬੀ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ। ਜਦੋਂ ਕੁੱਝ ਨੌਜਵਾਨਾਂ ਨੇ ਇੱਕ ਘਰ ਵਿੱਚ ਵੜ ਕੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਘਰ ਵਿੱਚ ਖੜ੍ਹੀ ਗੱਡੀ ਐਕਟਿਵਾ ਅਤੇ ਘਰ ਦੇ ਹੋਰ ਸਮਾਂਨ ਦੀ ਵੀ ਭੰਨਤੋੜ ਕੀਤੀ ਗਈ।
ਪਰ ਬੀਤੀ ਰਾਤ ਕੁੱਝ ਨੌਜਵਾਨਾਂ ਨੇ ਉਸਦੇ ਘਰ ਉਪਰ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੀ ਗੱਡੀ ਦੀ ਬੁਰੀ ਤਰ੍ਹਾਂ ਭੰਨ-ਤੋੜ ਕੀਤੀ। ਪੀੜਤ ਨੇ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ ਹੈ ਅਤੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਥੇ ਹੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਡੇ ਕੋਲ਼ ਸਿਕਾਇਤ ਆਈ ਹੈ। ਜਿਸ ਦੀਆਂ ਸੀ.ਸੀ.ਟੀ.ਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਂ ਰਹੀ ਹੈ।
ਇਹ ਵੀ ਪੜ੍ਹੋ:- ਪਾਕਿਸਤਾਨ ਤੋਂ ਹਥਿਆਰ ਤਸਕਰੀ ‘ਚ ਇੱਕ ਗ੍ਰਿਫ਼ਤਾਰ