ਲੁਧਿਆਣਾ: ਸਲੇਮ ਟਾਬਰੀ ਨੇੜੇ ਅਮਨ ਨਗਰ 'ਚ ਇੱਕ ਪੁਲਿਸ ਮੁਲਾਜ਼ਮ ਨੇ ਦੂਜੇ ਸੇਵਾ ਮੁਕਤ ਪੁਲਿਸ ਮੁਲਾਜ਼ਮ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਜਾਣਕਾਰੀ ਅਨੁਸਾਰ, ਦੋਹਾਂ 'ਚ ਪੁਰਾਣੀ ਰੰਜਿਸ਼ ਸੀ ਜਿਸ ਨੂੰ ਲੈ ਕੇ ਉਨ੍ਹਾਂ 'ਚ ਦੋਬਾਰਾ ਝਗੜਾ ਹੋਇਆ ਤੇ ਮੁਲਜ਼ਮ ਪ੍ਰਿਥਵੀਪਾਲ ਨੇ ਸੇਵਾ ਮੁਕਤ ਸਬ ਇੰਸਪੈਕਟਰ ਲਾਲਧਾਰੀ ਯਾਦਵ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਬੇਟੀ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ 'ਚ ਹੀ ਰਹਿਣ ਵਾਲਾ ਮੁਲਜ਼ਮ ਪ੍ਰਿਥਵੀਪਾਲ ਆਪਣੀ ਬਲੈਰੋ ਕਾਰ ਲੈ ਕੇ ਆਇਆ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਬਣੀ ਥੜ੍ਹੀ ਦੇ ਵਿੱਚ ਕਾਰ ਮਾਰ ਕੇ ਉਸ ਨੂੰ ਢਾਹ ਦਿੱਤਾ ਅਤੇ ਜਦੋਂ ਇਸ ਦਾ ਉਸ ਦੇ ਪਿਤਾ ਨੇ ਇਤਰਾਜ਼ ਕੀਤਾ ਤਾਂ ਮੁਲਜ਼ਮ ਲਾਲਧਾਰੀ ਨੂੰ ਖਿੱਚ ਕੇ ਆਪਣੇ ਘਰ ਅੰਦਰ ਲੈ ਗਿਆ ਅਤੇ ਦਰਵਾਜ਼ਾ ਲਾ ਕੇ ਉਸ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਿ ਉਸ ਦੀ ਮੌਤ ਹੋ ਗਈ।
ਉਧਰ ਮੌਕੇ 'ਤੇ ਪਹੁੰਚੀ ਸਲੇਮ ਟਾਬਰੀ ਦੀ ਪੁਲਿਸ ਨੇ ਕਿਹਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਨੂੰਨ ਦੇ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।
ਪੁਲਿਸ ਮੁਲਾਜ਼ਮ ਬਣਿਆ ਹੈਵਾਨ, ਕੁੱਟ-ਕੁੱਟ ਕੇ ਦੂਜੇ ਪੁਲਿਸ ਮੁਲਾਜ਼ਮ ਦਾ ਕੀਤਾ ਕਤਲ
ਮਾਮੂਲੀ ਜਿਹੀ ਤਕਰਾਰ ਕਾਰਨ ਇੱਕ ਪੁਲਿਸ ਮੁਲਾਜ਼ਮ ਨੇ ਦੂਜੇ ਸੇਵਾ ਮੁਕਤ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ। ਮੁਲਜ਼ਮ ਮੌਕੇ ਤੋਂ ਫਰਾਰ ਹੈ। ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ।
ਲੁਧਿਆਣਾ: ਸਲੇਮ ਟਾਬਰੀ ਨੇੜੇ ਅਮਨ ਨਗਰ 'ਚ ਇੱਕ ਪੁਲਿਸ ਮੁਲਾਜ਼ਮ ਨੇ ਦੂਜੇ ਸੇਵਾ ਮੁਕਤ ਪੁਲਿਸ ਮੁਲਾਜ਼ਮ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਜਾਣਕਾਰੀ ਅਨੁਸਾਰ, ਦੋਹਾਂ 'ਚ ਪੁਰਾਣੀ ਰੰਜਿਸ਼ ਸੀ ਜਿਸ ਨੂੰ ਲੈ ਕੇ ਉਨ੍ਹਾਂ 'ਚ ਦੋਬਾਰਾ ਝਗੜਾ ਹੋਇਆ ਤੇ ਮੁਲਜ਼ਮ ਪ੍ਰਿਥਵੀਪਾਲ ਨੇ ਸੇਵਾ ਮੁਕਤ ਸਬ ਇੰਸਪੈਕਟਰ ਲਾਲਧਾਰੀ ਯਾਦਵ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਬੇਟੀ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ 'ਚ ਹੀ ਰਹਿਣ ਵਾਲਾ ਮੁਲਜ਼ਮ ਪ੍ਰਿਥਵੀਪਾਲ ਆਪਣੀ ਬਲੈਰੋ ਕਾਰ ਲੈ ਕੇ ਆਇਆ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਬਣੀ ਥੜ੍ਹੀ ਦੇ ਵਿੱਚ ਕਾਰ ਮਾਰ ਕੇ ਉਸ ਨੂੰ ਢਾਹ ਦਿੱਤਾ ਅਤੇ ਜਦੋਂ ਇਸ ਦਾ ਉਸ ਦੇ ਪਿਤਾ ਨੇ ਇਤਰਾਜ਼ ਕੀਤਾ ਤਾਂ ਮੁਲਜ਼ਮ ਲਾਲਧਾਰੀ ਨੂੰ ਖਿੱਚ ਕੇ ਆਪਣੇ ਘਰ ਅੰਦਰ ਲੈ ਗਿਆ ਅਤੇ ਦਰਵਾਜ਼ਾ ਲਾ ਕੇ ਉਸ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਿ ਉਸ ਦੀ ਮੌਤ ਹੋ ਗਈ।
ਉਧਰ ਮੌਕੇ 'ਤੇ ਪਹੁੰਚੀ ਸਲੇਮ ਟਾਬਰੀ ਦੀ ਪੁਲਿਸ ਨੇ ਕਿਹਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਨੂੰਨ ਦੇ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।
Anchor..ਖਬਰ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਸਥਿਤ ਅਮਨ ਨਗਰ ਤੋਂ ਜਿੱਥੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ, ਇੱਕ ਸੇਵਾਮੁਕਤ ਪੁਲਿਸ ਮੁਲਾਜ਼ਮ ਦੀ ਪੁਲੀਸ ਮੁਲਾਜ਼ਮ ਅਤੇ ਉਸਦੇ ਪਰਿਵਾਰ ਵੱਲੋਂ ਕੁੱਟ ਕੁੱਟ ਕੇ ਕਤਲ ਕਰ ਦਿੱਤਾ ਗਿਆ..
Body:Vo..1ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕਿ ਦੁਪਹਿਰ ਉਨ੍ਹਾਂ ਦੇ ਗੁਆਂਢ ਚ ਹੀ ਰਹਿਣ ਵਾਲਾ ਮੁਲਜ਼ਮ ਪ੍ਰਿਤਪਾਲ ਆਪਣੀ ਬਲੈਰੋ ਕਾਰ ਲੈ ਕੇ ਆਇਆ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਬਣੀ ਥੜ੍ਹੀ ਦੇ ਵਿੱਚ ਕਾਰ ਮਾਰ ਕੇ ਉਸ ਨੂੰ ਢਾਹ ਦਿੱਤਾ ਅਤੇ ਜਦੋਂ ਇਸ ਦਾ ਉਸ ਦੇ ਪਿਤਾ ਲਾਲਧਾਰੀ ਯਾਦਵ ਨੇ ਇਤਰਾਜ਼ ਕੀਤਾ ਤਾਂ ਮੁਲਜ਼ਮ ਪੁਲੀਸ ਮੁਲਾਜ਼ਮ ਲਾਲ ਧਾਰੀ ਨੂੰ ਖਿੱਚ ਕੇ ਆਪਣੇ ਘਰ ਅੰਦਰ ਲੈ ਗਿਆ ਅਤੇ ਦਰਵਾਜ਼ਾ ਲਾ ਕੇ ਉਸ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਿ ਉਸ ਦੀ ਮੌਤ ਹੋ ਗਈ..
Byte...ਮ੍ਰਿਤਕ ਦੀ ਬੇਟੀ
Vo..2 ਉਧਰ ਮੌਕੇ ਤੇ ਪਹੁੰਚੀ ਸਲੇਮ ਟਾਬਰੀ ਦੀ ਪੁਲੀਸ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਨੂੰਨ ਦੇ ਮੁਤਾਬਕ ਕਾਰਵਾਈ ਕੀਤੀ ਜਾਵੇਗੀ
Byte..ਮੁਖਤਿਆਰ ਰਾਏ ਏਸੀਪੀ ਲੁਧਿਆਣਾ
Conclusion:Clozing...ਸੋ ਇੱਕ ਮਾਮੂਲੀ ਜਿਹੀ ਤਕਰਾਰ ਤੋਂ ਬਾਅਦ ਇੱਕ ਸੇਵਾਮੁਕਤ ਪੁਲਿਸ ਮੁਲਾਜ਼ਮ ਦਾ ਇੱਕ ਪੁਲਿਸ ਦੇ ਹੀ ਸੇਵਾ ਮੁਕਤ ਮੁਲਾਜ਼ਮ ਵੱਲੋਂ ਕੁੱਟ ਕੁੱਟ ਕੇ ਕਤਲ ਕਰ ਦਿੱਤਾ ਗਿਆ, ਦੋਵੇਂ ਪੁਲਸ ਮੁਲਾਜ਼ਮਾਂ ਦੀ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਦੇ ਮੁਤਾਬਕ ਕਾਰਵਾਈ ਕੀਤੀ ਜਾਵੇਗੀ ਪਰ ਮੁਲਜ਼ਮ ਪੁਲਿਸ ਮੁਲਾਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਫਿਲਹਾਲ ਬਾਹਰ ਹੈ