ETV Bharat / state

ਲੁਧਿਆਣਾ ਪਹੁੰਚਣ 'ਤੇ ਕੇਜਰੀਵਾਲ ਨੇ ਕੀਤੀ ਆਟੋ ਦੀ ਸਵਾਰੀ, ਖਾਧਾ ਆਟੋ ਵਾਲੇ ਦੇ ਘਰ ਖਾਣਾ

ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੋਗਾ ਪਹੁੰਚ ਤੋਂ ਬਾਅਦ ਲੁਧਿਆਣਾ ਵਿੱਚ ਭਗਵੰਤ ਮਾਨ ਤੇ ਹਰਪਾਲ ਚੀਮਾ ਨਾਲ ਆਟੋ 'ਚ ਬੈਠ ਕੇ ਆਟੋ ਵਾਲੇ ਦੇ ਘਰ ਰੋਟੀ ਖਾਧੀ।

ਲੁਧਿਆਣਾ ਪਹੁੰਚਣ 'ਤੇ ਕੇਜਰੀਵਾਲ ਨੇ ਕੀਤੀ ਆਟੋ ਦੀ ਸਵਾਰੀ

author img

By

Published : Nov 22, 2021, 9:41 PM IST

Updated : Nov 22, 2021, 10:34 PM IST

ਲੁਧਿਆਣਾ: ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੋ ਰੋਜ਼ਾ ਦੌਰੇ 'ਤੇ ਪਹੁੰਚੇ ਹਨ। ਮੋਗਾ ਪਹੁੰਚ ਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਕਿਸਾਨ ਅੰਦੋਲਨ (Peasant movement) ਦੀਆਂ ਮੁਬਾਰਕਾਂ ਦਿੱਤੀਆਂ।

ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਆਉਂਦੀ ਹੈ ਤਾਂ ਹਰ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਤੇ ਹਰਪਾਲ ਚੀਮਾ ਨਾਲ ਆਟੋ 'ਚ ਬੈਠ ਕੇ ਆਟੋ 'ਚ ਬੈਠ ਕੇ ਆਟੋ ਵਾਲੇ ਦੇ ਘਰ ਰੋਟੀ ਖਾਧੀ।

ਲੁਧਿਆਣਾ ਪਹੁੰਚਣ 'ਤੇ ਕੇਜਰੀਵਾਲ ਨੇ ਕੀਤੀ ਆਟੋ ਦੀ ਸਵਾਰੀ, ਖਾਦਾ ਆਟੋ ਵਾਲੇ ਦੇ ਘਰ ਖਾਣਾ

ਪੰਜਾਬ 'ਚ ਘੁੰਮ ਰਿਹਾ ਨਕਲੀ ਕੇਜਰੀਵਾਲ

ਇਸੇ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ 'ਚ ਨਕਲੀ ਕੇਜਰੀਵਾਲ ਘੁੰਮ ਰਿਹਾ ਹੈ, ਉਹ ਸਿਰਫ ਉਹੀ ਬੋਲਦਾ ਹੈ ਜੋ ਮੈਂ ਬੋਲਦਾ ਹਾਂ, ਉਨ੍ਹਾਂ ਨੇ ਕਿਹਾ ਕਿ ਮੇਰੀ ਆਟੋ ਵਾਲਿਆਂ ਨਾਲ ਮੀਟਿੰਗ ਹੋਈ ਸੀ, ਫਿਰ ਅੱਜ ਉਸ ਨਕਲੀ ਕੇਜਰੀਵਾਲ ਨੇ ਵੀ ਸਵੇਰੇ ਆਟੋ ਵਾਲਿਆਂ ਨਾਲ ਕੀਤੀ ਮੀਟਿੰਗ ਕੀਤੀ ਹੈ। ਪੰਜਾਬ ਸਰਕਾਰ (Government of Punjab) ਵੱਲੋਂ ਬਿਜਲੀ ਦਾ ਬਿੱਲ 0 ਨਹੀਂ ਹੋਇਆ ਅਤੇ ਨਾ ਹੀ ਘਟਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇੱਕ ਮੌਕਾ ਆਮ ਆਦਮੀ ਪਾਰਟੀ (Aam Aadmi Party) ਨੂੰ ਦਿਓ ਤਾਂ ਤੁਸੀਂ ਦੂਜੀ ਪਾਰਟੀ ਭੁੱਲ ਜਾਵੋਗੇ।

ਕੇਜਰੀਵਾਲ ਦਾ ਔਰਤਾਂ ਲਈ ਵੱਡਾ ਐਲਾਨ

ਕੇਜਰੀਵਾਲ ਨੇ ਆਟੋ ਵਾਲੇ ਦੇ ਘਰ ਖਾਧੀ ਰੋਟੀ

ਕਿਸਾਨ ਅੰਦੋਲਨ ਵਿੱਚ ਔਰਤਾਂ ਦਾ ਜ਼ਿਆਦਾ ਯੋਗਦਾਨ ਰਿਹਾ ਹੈ। ਜਿਸ ਕਾਰਨ ਅੱਜ ਮੈਂ ਮਹਿਲਾਵਾਂ ਦੇ ਲਈ ਐਲਾਨ ਕਰਨ ਆਇਆ ਹਾਂ। ਮਹਿਲਾ ਸ਼ਕਤੀਕਰਨ (Women empowerment) ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ ਇਨ੍ਹਾਂ ਨੂੰ ਅੱਗੇ ਵਧਾਉਣਾ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੇ ਔਰਤਾਂ ਲਈ ਵੱਡੇ ਐਲਾਨ ਕੀਤੇ ਹਨ। ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਆਉਂਦੀ ਹੈ ਤਾਂ ਹਰ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।

ਕੇਜਰੀਵਾਲ ਨੇ ਆਟੋ ਵਾਲੇ ਦੇ ਘਰ ਖਾਧੀ ਰੋਟੀ
ਕੇਜਰੀਵਾਲ ਨੇ ਆਟੋ ਵਾਲੇ ਦੇ ਘਰ ਖਾਧੀ ਰੋਟੀ

ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਦੀ ਜਨਤਾ ਦਾ ਦਿਲ ਜਿੱਤਣ ਵਿੱਚ ਲੱਗੀਆਂ ਹੋਈਆਂ ਹਨ। 2022 ਦੀਆਂ ਚੋਣਾਂ (2022 elections) ਤੋਂ ਪਹਿਲਾਂ ਸਾਰੀਆਂ ਹੀ ਪਾਰਟੀਆਂ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕਰ ਰਹੀਆਂ ਹਨ, ਪਰ ਇਹ ਪਾਰਟੀਆਂ ਆਪਣੇ ਵਾਅਦਿਆਂ ਦੇ ਖਰਾ ਉਤਰਨੀਆਂ ਜਾਂ ਨਹੀਂ ਇਹ ਤਾਂ ਚੋਣਾਂ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

ਕੇਜਰੀਵਾਲ ਨੇ ਆਟੋ ਵਾਲੇ ਦੇ ਘਰ ਖਾਧੀ ਰੋਟੀ
ਕੇਜਰੀਵਾਲ ਨੇ ਆਟੋ ਵਾਲੇ ਦੇ ਘਰ ਖਾਧੀ ਰੋਟੀ

ਇਹ ਵੀ ਪੜੋ:- ਕੇਜਰੀਵਾਲ ਦਾ ਔਰਤਾਂ ਲਈ ਵੱਡਾ ਐਲਾਨ

Last Updated : Nov 22, 2021, 10:34 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.