ETV Bharat / state

ਲੁਧਿਆਣਾ ਗੈਂਗਰੇਪ ਨੂੰ ਲੈ ਕੇ ਸਿਆਸਤ ਗਰਮ, ਅਕਾਲੀ ਦਲ ਨੇ ਕੱਢਿਆ ਕੈਂਡਲ ਮਾਰਚ - candle march

ਲੁਧਿਆਣਾ: ਮੁੱਲਾਂਪੁਰ 'ਚ ਹੋਏ ਸਮੂਹਿਕ ਬਲਾਤਕਾਰ ਮਾਮਲੇ ਨੂੰ ਲੈ ਕੇ ਸੂਬੇ ਦੀ ਸਿਆਸਤ ਵੀ ਗਰਮ ਹੋ ਗਈ ਹੈ। ਲੁਧਿਆਣਾ ਚ ਅਕਾਲੀ ਦਲ ਨੇ ਕੈਂਡਲ ਮਾਰਚ ਕੱਢਿਆ ਤੇ ਪੰਜਾਬ 'ਚ ਖਰਾਬ ਕਾਨੂੰਨੀ ਵਿਵਸਥਾ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨੇ ਸਾਧੇ।

ਅਕਾਲੀ ਦਲ ਦਾ ਕੈਂਡਲ ਮਾਰਚ
author img

By

Published : Feb 13, 2019, 12:11 AM IST

ਭਾਰਤ ਨਗਰ ਚੌਂਕ 'ਚ ਕੱਢੇ ਗਏ ਕੈਂਡਲ ਮਾਰਚ ਚ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਇਸਤਰੀ ਵਿੰਗ ਵੀ ਸ਼ਾਮਲ ਹੋਇਆ। ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਬਲਾਤਕਾਰ ਦੀ ਘਟਨਾ ਨੂੰ ਮੰਦਭਾਗੀ ਦੱਸਦੇ ਹੋਏ ਕੈਪਟਨ ਸਰਕਾਰ ਨੂੰ ਆੜੇ ਹੱਥੀ ਲਿਆ। ਉਨ੍ਹਾਂ ਕਿਹਾ ਕਿ ਇਹ ਕੈਂਡਲ ਮਾਰਚ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਕੱਢਿਆ ਗਿਆ ਹੈ।

ਅਕਾਲੀ ਦਲ ਦਾ ਕੈਂਡਲ ਮਾਰਚ
undefined

ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਨਾਕਾਮ ਸਾਬਿਤ ਰਹੀ ਹੈ। ਇਸਤਰੀ ਵਿੰਗ ਦੀ ਆਗੂ ਨੇ ਆਖਿਆ ਕਿ ਹੁਣ ਸੂਬੇ 'ਚ ਔਰਤਾਂ ਦੀ ਸੁਰੱਖਿਆ ਰੱਬ ਆਸਰੇ ਹੀ ਹੈ।

SLUG...PB LDH VARINDER SAD CANDLE MARCH

FEED...FTP

DATE...12/02/2019

Anchor...ਲੁਧਿਆਣਾ ਦੇ ਮੁੱਲਾਂਪੁਰ ਚ ਹੋਏ ਸਮੂਹਿਕ ਬਲਾਤਕਾਰ ਮਾਮਲੇ ਦੇ ਵਿੱਚ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਵਿਰੋਧੀ ਪਾਰਟੀਆਂ ਦਾ ਇਲਜ਼ਾਮ ਕਿ ਪੰਜਾਬ ਦੇ ਵਿੱਚ ਅਮਨ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਖਰਾਬ ਪੁੱਜਦੀ ਹੈ ਇਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਲੁਧਿਆਣਾ ਮਾਂ ਦੇ ਭਾਰਤ ਨਗਰ ਚੌਕ ਵਿਖੇ ਇੱਕ ਕੈਂਡਲ ਮਾਰਚ ਕੱਢਿਆ ਗਿਆ ਜਿਸ ਵਿੱਚ ਇਸਤਰੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ...

Vo...1 ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਨਾਕਾਮ ਸਾਬਿਤ ਰਹੀ ਹੈ ਉਨ੍ਹਾਂ ਕਿਹਾ ਕਿ ਇਕ ਲੜਕੀ ਨਾਲ 12 ਜਣਿਆਂ ਵੱਲੋਂ ਸੂਬੀ ਬਲਾਤਕਾਰ ਦੀ ਘਟਨਾ ਬੇਹੱਦ ਮੰਦਭਾਗੀ ਹੈ, ਉਨ੍ਹਾਂ ਕਿਹਾ ਕਿ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਉਨ੍ਹਾਂ ਵੱਲੋਂ ਇਹ ਕੈਂਡਲ ਮਾਰਚ ਕੱਢਿਆ ਗਿਆ..

Byte...ਮਹੇਸ਼ਇੰਦਰ ਸਿੰਘ,  ਗਰੇਵਾਲ ਸੀਨੀਅਰ ਅਕਾਲੀ ਆਗੂ

Vo..2 ਇਸ ਦੌਰਾਨ ਇਸਤਰੀ ਅਕਾਲੀ ਦਲ ਦੇ ਆਗੂ ਵੀ ਨਾਲ ਪ੍ਰਦਰਸ਼ਨ ਚ ਮੌਜੂਦ ਰਹੇ, ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਚ ਔਰਤਾਂ ਦੀ ਸੁਰੱਖਿਆ ਹੁਣ ਰੱਬ ਆਸਰੇ ਹੀ ਹੈ...

Byte...ਆਗੂ, ਇਸਤਰੀ ਵਿੰਗ,  ਅਕਾਲੀ ਦਲ
ETV Bharat Logo

Copyright © 2025 Ushodaya Enterprises Pvt. Ltd., All Rights Reserved.