ਲੁਧਿਆਣਾ: ਸ਼ਹਿਰ 'ਚ ਅਧੂਰੇ ਪਏ ਕੰਮਾਂ ਨੂੰ ਲੈ ਕੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਅਕਾਲੀ ਦਲ ਵਰਕਰ ਨਗਰ ਨਿਗਮ ਦੇ ਚਾਰੋਂ ਜ਼ੋਨਾਂ ਦੇ ਬਾਹਰ ਮੁਜ਼ਾਹਰੇ ਕਰ ਰਿਹਾ ਹੈ। ਆਪਣੇ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਸੋਮਵਾਰ ਨੂੰ ਅਕਾਲੀ ਦਲ ਲੁਧਿਆਣਾ ਦੇ ਜ਼ੋਨ ਬੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਕਾਂਗਰਸ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਤੋਂ ਇਲਾਵਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਯੂਥ ਦੇ ਪ੍ਰਧਾਨ ਵੀ ਸ਼ਾਮਿਲ ਰਹੇ।
ਅਕਾਲੀ ਦਲ ਨੇ ਨਗਰ ਨਿਗਮ ਬਾਹਰ ਲਾਏ ਡੇਰੇ - ਅਕਾਲੀ ਦਲ
ਲੁਧਿਆਣਾ 'ਚ ਅਕਾਲੀ ਦਲ ਨੇ ਆਪਣੇ ਪ੍ਰਦਰਸ਼ਨ ਨੂੰ ਅੱਗੇ ਵਧਾਉਂਦੇ ਹੋਏ ਨਗਰ ਨਿਗਮ ਦੇ ਜ਼ੋਨ ਬੀ ਮੁਹਰੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਮੰਗ ਹੈ ਕਿ ਅਧੂਰੇ ਪਏ ਕੰਮਾਂ ਨੂੰ ਜਲਦੀ ਪੂਰਾ ਕੀਤਾ ਜਾਵੇ।
ਅਕਾਲੀ ਦਲ ਦਾ ਪ੍ਰਦਰਸ਼ਨ
ਲੁਧਿਆਣਾ: ਸ਼ਹਿਰ 'ਚ ਅਧੂਰੇ ਪਏ ਕੰਮਾਂ ਨੂੰ ਲੈ ਕੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਅਕਾਲੀ ਦਲ ਵਰਕਰ ਨਗਰ ਨਿਗਮ ਦੇ ਚਾਰੋਂ ਜ਼ੋਨਾਂ ਦੇ ਬਾਹਰ ਮੁਜ਼ਾਹਰੇ ਕਰ ਰਿਹਾ ਹੈ। ਆਪਣੇ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਸੋਮਵਾਰ ਨੂੰ ਅਕਾਲੀ ਦਲ ਲੁਧਿਆਣਾ ਦੇ ਜ਼ੋਨ ਬੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਕਾਂਗਰਸ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਤੋਂ ਇਲਾਵਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਯੂਥ ਦੇ ਪ੍ਰਧਾਨ ਵੀ ਸ਼ਾਮਿਲ ਰਹੇ।
Intro:H/L ਸੁਖਬੀਰ ਬਾਦਲ ਤੋਂ ਬਾਅਦ ਹੁਣ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੇ ਵੀ ਲਾਈ ਅਫਸਰਾਂ ਦੇ ਖਿਲਾਫ ਡੇਅਰੀ, ਅਫ਼ਸਰਸ਼ਾਹੀ ਤੋਂ ਪ੍ਰੇਸ਼ਾਨ ਦੇ ਆਗੂ...
Anchor...ਲੁਧਿਆਣਾ ਚ ਅਧੂਰੇ ਪਏ ਕੰਮਾਂ ਨੂੰ ਲੈ ਕੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਨਗਰ ਨਿਗਮ ਦੇ ਚਾਰੇ ਜ਼ੋਨਾਂ ਦੇ ਬਾਹਰ ਮੁਜ਼ਾਹਰੇ ਕੀਤੇ ਜਾ ਰਹੇ ਨੇ ਇਸੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਦੇ ਜ਼ੋਨ ਬੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਕਾਂਗਰਸ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ...ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਤੋਂ ਇਲਾਵਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਯੂਥ ਦੇ ਪ੍ਰਧਾਨ ਵੀ ਸ਼ਾਮਿਲ ਰਹੇ...
Body:Vo...1 ਅਕਾਲੀ ਦਲ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੋਂ ਕਾਂਗਰਸ ਸਰਕਾਰ ਸੱਤਾ ਚ ਆਈ ਹੈ ਉਦੋਂ ਤੋਂ ਲੁਧਿਆਣਾ ਚ ਵਿਕਾਸ ਦੇ ਸਾਰੇ ਕੰਮ ਅਧੂਰੇ ਪਏ ਨੇ, ਉਨ੍ਹਾਂ ਨੇ ਕਿਹਾ ਕਿ ਅਫ਼ਸਰਸ਼ਾਹੀ ਲਗਾਤਾਰ ਭਾਰੂ ਹੁੰਦੀ ਜਾ ਰਹੀ ਹੈ ਅਤੇ ਕੋਈ ਵੀ ਅਫ਼ਸਰ ਕੰਮ ਕਰਨ ਦਾ ਇੱਛੁਕ ਨਹੀਂ ਹੈ ਅਤੇ ਪੰਜਾਬ ਦੀ ਕੈਪਟਨ ਸਰਕਾਰ ਸ਼ੁਰੂ ਹੈ ਦੇ ਰਹੀ ਹੈ, ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਐਸ਼ਪ੍ਰਸਤੀ ਚ ਲੱਗੇ ਹੋਏ ਨੇ....ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿੱਚ ਸੜਕਾਂ ਗਲੀਆਂ ਨਾਲੀਆਂ ਅਤੇ ਸੀਵਰੇਜ ਸਿਸਟਮ ਦਾ ਬੁਰਾ ਹਾਲ ਹੈ, ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਲੁਧਿਆਣਾ ਚ ਅਧੂਰੇ ਮਹਿਕਾਂ ਮੁਕੰਮਲ ਨਾ ਕਰਵਾਏ ਤਾਂ ਉਨ੍ਹਾਂ ਦਾ ਆਉਂਦੇ ਦਿਨਾਂ ਚ ਪ੍ਰਦਰਸ਼ਨ ਹੋਰ ਵੀ ਤਿੱਖਾ ਹੋਵੇਗਾ..
Byte...ਰਣਜੀਤ ਢਿੱਲੋਂ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ
Byte...ਗੁਰਦੀਪ ਗੋਸ਼ਾ ਯੂਥ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਲੁਧਿਆਣਾ
Conclusion:CLOZING...P2C