ETV Bharat / state

ਸੁਖਜਿੰਦਰ ਰੰਧਾਵਾ ਉੱਤੇ ਅਕਾਲੀ ਦਲ ਵੱਲੋਂ ਕਾਰਵਾਈ ਦੀ ਮੰਗ - ਅਕਾਲੀ ਦਲ

ਸੁਖਜਿੰਦਰ ਰੰਧਾਵਾ ਦੀ ਵੀਡੀਓ ਵਾਇਰਲ ਦਾ ਸਿਆਸੀ ਪਾਰਟੀ ਵਲੋਂ ਘੇਰਿਆ ਜਾ ਰਿਹਾ ਹੈ। ਇਸ ਮਾਮਲੇ ਉੱਤੇ ਅਕਾਲੀ ਦਲ ਨੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

sukhjinder randhawa viral video, ludhiana news, Sukhjinder randhawa
ਫ਼ੋਟੋ
author img

By

Published : Dec 31, 2019, 7:54 PM IST

ਲੁਧਿਆਣਾ: ਗੁਰੂ ਨਾਨਕ ਦੇਵ ਜੀ ਨੂੰ ਲੈ ਕੇ ਪੰਜਾਬ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਅਕਾਲੀ ਦਲ ਲਗਾਤਾਰ ਪੰਜਾਬ ਸਰਕਾਰ ਨੂੰ ਅਤੇ ਮੰਤਰੀ ਰੰਧਾਵਾ ਨੂੰ ਘੇਰ ਰਹੀ ਹੈ। ਇਸ ਨੂੰ ਲੈ ਕੇ ਅਕਾਲੀ ਦਲ ਵੱਲੋਂ ਜ਼ਿਲ੍ਹਾ ਮੁਖੀਆਂ ਨੂੰ ਮੰਗ ਪੱਤਰ ਸੌਂਪੇ ਗਏ ਜਿਸ ਵਿੱਚ ਉਨ੍ਹਾਂ ਨੇ ਸੁਖਜਿੰਦਰ ਰੰਧਾਵਾ 'ਤੇ ਕਾਰਵਾਈ ਦੀ ਮੰਗ ਕੀਤੀ ਹੈ।

ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਹੈ, ਜੋ ਕਿ ਇੱਕ ਬੇਹੱਦ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਵਿਰੁੱਧ ਮਾਮਲਾ ਦਰਜ ਕਰਨ ਸੰਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਪੁਲਿਸ ਕਮਿਸ਼ਨਰ ਨੂੰ ਦੇ ਕੇ ਆਏ ਹਨ।

ਵੇਖੋ ਵੀਡੀਓ

ਉਨ੍ਹਾਂ ਮੰਗ ਕੀਤੀ ਕਿ ਰੰਧਾਵਾ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕੀਤਾ ਜਾਵੇ। ਦੂਜੇ ਪਾਸੇ, ਲੁਧਿਆਣਾ ਜ਼ਿਲ੍ਹਾ ਦੇ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਵੀ ਇਸ ਘਟਨਾ ਦੀ ਨਿੰਦਿਆ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ 'ਤੇ ਚੁੱਪੀ ਧਾਰੀ ਬੈਠੀ ਹੈ, ਜਦਕਿ ਸੁਖਜਿੰਦਰ ਰੰਧਾਵਾ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਫ਼ੌਜ ਮੁਖੀ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਬਿਪਿਨ ਰਾਵਤ, ਹੁਣ ਨਿਭਾਉਣਗੇ CDS ਦੀ ਭੂਮਿਕਾ

Intro:Hl..ਸੁਖਜਿੰਦਰ ਰੰਧਾਵਾ ਦੀ ਵੀਡੀਓ ਵਾਇਰਲ ਦਾ ਮਾਮਲਾ, ਅਕਾਲੀ ਦਲ ਵੱਲੋਂ ਕਾਰਵਾਈ ਦੀ ਮੰਗ..

Anchor..ਗੁਰੂ ਨਾਨਕ ਦੇਵ ਜੀ ਨੂੰ ਲੈ ਕੇ ਪੰਜਾਬ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਅਕਾਲੀ ਦਲ ਲਗਾਤਾਰ ਪੰਜਾਬ ਸਰਕਾਰ ਨੂੰ ਅਤੇ ਮੰਤਰੀ ਰੰਧਾਵਾ ਨੂੰ ਘੇਰ ਰਹੀ ਹੈ..ਅੱਜ ਉਸਦੇ ਭਾਰਤ ਵਿੱਚ ਅਕਾਲੀ ਦਲ ਦੇ ਵੱਲੋਂ ਜ਼ਿਲ੍ਹਾ ਮੁਖੀਆਂ ਨੂੰ ਮੰਗ ਪੱਤਰ ਸੌਂਪੇ ਗਏ..ਜਿਸ ਵਿੱਚ ਉਨ੍ਹਾਂ ਨੇ ਸੁਖਜਿੰਦਰ ਰੰਧਾਵਾ ਤੇ ਕਾਰਵਾਈ ਦੀ ਮੰਗ ਕੀਤੀ..

Body:Vo..1 ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਜਸਵਿੰਦਰ ਰੰਧਾਵਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕਰ ਰਹੇ ਨੇ ਜੋ ਕਿ ਇੱਕ ਬੇਹੱਦ ਮੰਦਭਾਗੀ ਘਟਨਾ ਹੈ..ਉਨ੍ਹਾਂ ਕਿਹਾ ਕਿ ਸੁਰਿੰਦਰ ਦਾ ਵਾਲੇ ਖਿਲਾਫ ਮਾਮਲਾ ਦਰਜ ਕਰਨ ਸਬੰਧੀ ਦੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਪੁਲਿਸ ਕਮਿਸ਼ਨਰ ਨੂੰ ਦੇਖ ਕੇ ਆਏ ਨੇ ਤਾਂ ਚੋਂ ਰੰਧਾਵਾ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕੀਤਾ ਜਾਵੇ..ਪੁੱਤਰ ਦੂਜੇ ਪਾਸੇ ਲੁਧਿਆਣਾ ਜ਼ਿਲ੍ਹਾ ਦੇ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਵੀ ਇਸ ਘਟਨਾ ਦੀ ਨਿੰਦਿਆ ਕੀਤੀ ਅਤੇ ਕਿਹਾ ਕਿ ਇਸ ਪੰਜਾਬ ਸਰਕਾਰ ਇਸ ਮਾਮਲੇ ਤੇ ਚੁੱਪੀ ਧਾਰੀ ਬੈਠੀ ਹੈ..ਜਦੋਂ ਕਿ ਸੁਖਜਿੰਦਰ ਰੰਧਾਵਾ ਤੇ ਮਾਮਲਾ ਦਰਜ ਹੋਣਾ ਚਾਹੀਦਾ ਹੈ..

Byte...ਮਹੇਸ਼ਇੰਦਰ ਗਰੇਵਾਲ ਸੀਨੀਅਰ ਅਕਾਲੀ ਆਗੂ

Byte..ਰਣਜੀਤ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਅਕਾਲੀ ਦਲConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.