ETV Bharat / state

370 ਦਾ ਖ਼ਤਮਾ, ਬੀਜੇਪੀ ਦੀ ਤਾਨਾਸ਼ਾਹੀ : ਲੁਧਿਆਣਾ ਇਮਾਮ - Article 370 over, BJP's dictatiorship : ludhiana Imam

ਕੇਂਦਰ ਸਰਕਾਰ ਵੱਲੋਂ ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਦਾ ਖ਼ਾਤਮਾ, ਜਿਸ ਨੂੰ ਲੈ ਕੇ ਭਾਰਤ ਦਾ ਹਰ ਬੰਦਾ ਆਪਣੇ-ਆਪਣੇ ਵਿਚਾਰ ਵਿਅਕਤ ਕਰ ਰਿਹਾ ਹੈ। ਇਸੇ ਨੂੰ ਲੈ ਕੇ ਲੁਧਿਆਣਾ ਦੇ ਸ਼ਾਹੀ ਇਮਾਮ ਦਾ ਕਹਿਣਾ ਹੈ ਕਿ ਬੀਜੇਪੀ ਦਾ ਤਾਨਾਸ਼ਾਹੀ ਵਾਲਾ ਰੁਖ ਹੈ।

370 ਦਾ ਖ਼ਤਮਾ, ਬੀਜੇਪੀ ਦੀ ਤਾਨਾਸ਼ਾਹੀ : ਲੁਧਿਆਣਾ ਇਮਾਮ
author img

By

Published : Aug 5, 2019, 5:17 PM IST

ਲੁਧਿਆਣਾ : ਭਾਜਪਾ ਵੱਲੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਜਿੱਥੇ ਕਸ਼ਮੀਰ ਵਿੱਚ ਮਾਹੌਲ ਸਹਿਮ ਭਰਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਇਸ ਫ਼ੈਸਲੇ ਨੂੰ ਭਾਜਪਾ ਦੀ ਸ਼ਕਤੀ ਦਾ ਨਾਜਾਇਜ਼ ਫ਼ਾਇਦਾ ਅਤੇ ਤਾਨਾਸ਼ਾਹੀ ਦੱਸਿਆ ਹੈ।

ਵੇਖੋ ਵੀਡੀਓ।

ਲੁਧਿਆਣਾ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿ ਕਿਹਾ ਹੈ ਕਿ ਕਸ਼ਮੀਰ ਵਿੱਚ ਮਾਹੌਲ ਤਣਾਅਪੂਰਨ ਬਣਾ ਦਿੱਤਾ ਗਿਆ ਹੈ ਜਿਸ ਲਈ ਭਾਜਪਾ ਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਹ ਏਜੰਡਾ ਸੀ ਜਿਸ ਨੂੰ ਉਨ੍ਹਾਂ ਨੇ ਪੂਰਾ ਕੀਤਾ ਹੈ। ਸ਼ਾਹੀ ਇਮਾਮ ਨੇ ਭਾਜਪਾ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ।

ਇਹ ਵੀ ਪੜ੍ਹੋ : ਮੋਦੀ ਸਰਕਾਰ ਦਾ ਇਤਿਹਾਸਕ ਫ਼ੈਸਲਾ, ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਦੀ ਸਿਫਾਰਿਸ਼

ਸੋ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਲੁਧਿਆਣਾ ਦੇ ਸ਼ਾਹੀ ਇਮਾਮ ਨੇ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਇਜ਼ਰਾਈਲ ਦੇ ਨਕਸ਼ੇ ਕਦਮਾਂ 'ਤੇ ਚੱਲ ਕੇ ਸਾਰੇ ਧਰਮਾਂ ਦੇ ਲੋਕਾਂ ਨੂੰ ਆਪਸ 'ਚ ਲੜਾ ਕੇ ਰਾਜ ਕਰਨਾ ਚਾਹੁੰਦੀ ਹੈ।

Intro:Hl..ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ 370 ਧਾਰਾ ਖਤਮ ਕਰਨ ਨੂੰ ਦੱਸਿਆ ਭਾਜਪਾ ਦੀ ਤਾਨਾਸ਼ਾਹੀ..

Anchor...ਭਾਜਪਾ ਵੱਲੋਂ ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਜਿੱਥੇ ਕਸ਼ਮੀਰ ਦੇ ਵਿੱਚ ਮਾਹੌਲ ਸਹਿਮ ਭਰਿਆ ਹੋਇਆ ਹੈ ਉਥੇ ਹੀ ਦੂਜੇ ਪਾਸੇ ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਇਸ ਫੈਸਲੇ ਨੂੰ ਭਾਜਪਾ ਦੀ ਸ਼ਕਤੀ ਦਾ ਨਾਜਾਇਜ਼ ਫਾਇਦਾ ਅਤੇ ਤਾਨਾਸ਼ਾਹੀ ਦੱਸਿਆ ਹੈ...

Body:Vo..1 ਲੁਧਿਆਣਾ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕੀ ਕਿਹਾ ਹੈ ਕਿ ਕਸ਼ਮੀਰ ਦੇ ਵਿੱਚ ਮਾਹੌਲ ਤਣਾਅਪੂਰਨ ਬਣਾ ਦਿੱਤਾ ਗਿਆ ਹੈ ਜਿਸ ਲਈ ਭਾਜਪਾ ਦੀ ਸਰਕਾਰ ਜ਼ਿੰਮੇਵਾਰ ਹੈ ਉਨ੍ਹਾਂ ਕਿਹਾ ਕਿ ਭਾਜਪਾ ਦਾ ਆਮ ਇਹ ਏਜੰਡਾ ਸੀ ਜਿਸ ਨੂੰ ਉਨ੍ਹਾਂ ਨੇ ਪੂਰਾ ਕੀਤਾ ਹੈ..ਸ਼ਾਹੀ ਇਮਾਮ ਨੇ ਭਾਜਪਾ ਸਰਕਾਰ ਦੇ ਫ਼ੈਸਲੇ ਦੀ ਕੜੇ ਸ਼ਬਦਾਂ ਚ ਨਿਖੇਧੀ ਕੀਤੀ ਹੈ...

Byte..ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ , ਸ਼ਾਹੀ ਇਮਾਮ ਜਾਮਾ ਮਸਜਿਦ ਲੁਧਿਆਣਾ..

.

Conclusion:Clozing..ਸੋ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਲੁਧਿਆਣਾ ਦੇ ਸ਼ਾਹੀ ਇਮਾਮ ਨੇ ਇਸ ਦੀ ਨਿਖੇਧੀ ਕੀਤੀ ਹੈ ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਇਜ਼ਰਾਈਲ ਦੇ ਨਕਸ਼ੇ ਕਦਮਾਂ ਤੇ ਚੱਲ ਕੇ ਸਾਰੇ ਧਰਮਾਂ ਦੇ ਲੋਕਾਂ ਨੂੰ ਆਪਸ ਚ ਲੜਾ ਕੇ ਰਾਜ ਕਰਨਾ ਚਾਹੁੰਦੀ ਹੈ.
ETV Bharat Logo

Copyright © 2025 Ushodaya Enterprises Pvt. Ltd., All Rights Reserved.