ETV Bharat / state

17 ਤੋਂ ਧਰਨੇ 'ਤੇ ਬੈਠੀਆਂ ਆਸ਼ਾ ਵਰਕਰਾਂ, ਕੋਈ ਨਹੀਂ ਆਇਆ ਸਾਰ ਲੈਣ - ਭੁੱਖ ਹੜਤਾਲ

ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਆਸ਼ਾ ਵਰਕਰਾਂ ਨੇ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਬੀਤੀ 17 ਅਗਸਤ ਨੂੰ ਭੁੱਖ ਹੜਤਾਲ ਦਾ ਆਗਾਜ਼ ਕੀਤੀ ਸੀ। ਅੱਜ ਇਸ ਭੁੱਖ ਹੜਤਾਲ ਨੂੰ ਪੂਰੇ 5 ਦਿਨ ਹੋ ਗਏ ਹਨ ਪਰ ਅਜੇ ਤੱਕ ਉਨ੍ਹਾਂ ਦੀ ਕਿਸੇ ਨੇ ਵੀ ਸਾਰ ਨਹੀਂ ਲਈ।

17 ਤੋਂ ਧਰਨੇ 'ਤੇ ਬੈਠੀਆਂ ਆਸ਼ਾ ਵਰਕਰਾਂ, ਕੋਈ ਨਹੀਂ ਆਇਆ ਸਾਰ ਲੈਣ

author img

By

Published : Aug 21, 2020, 5:43 PM IST

ਲੁਧਿਆਣਾ: ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਆਸ਼ਾ ਵਰਕਰਾਂ ਨੇ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਬੀਤੀ 17 ਅਗਸਤ ਨੂੰ ਭੁੱਖ ਹੜਤਾਲ ਦਾ ਆਗਾਜ਼ ਕੀਤਾ ਸੀ। ਅੱਜ ਇਸ ਭੁੱਖ ਹੜਤਾਲ ਨੂੰ ਪੂਰੇ 5 ਦਿਨ ਹੋ ਗਏ ਹਨ ਪਰ ਅਜੇ ਤੱਕ ਉਨ੍ਹਾਂ ਦੀ ਕਿਸੇ ਨੇ ਵੀ ਸਾਰ ਨਹੀਂ ਲਈ। ਇਹ ਹੜਤਾਲ 17 ਅਗਸਤ ਤੋਂ 9 ਸੰਤਬਰ ਤੱਕ ਜਾਰੀ ਰਹੇਗੀ।

17 ਤੋਂ ਧਰਨੇ 'ਤੇ ਬੈਠੀਆਂ ਆਸ਼ਾ ਵਰਕਰਾਂ, ਕੋਈ ਨਹੀਂ ਆਇਆ ਸਾਰ ਲੈਣ

ਆਸ਼ਾ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਵੈਸੇ ਤਾਂ ਸਿਹਤ ਮਹਿਕਮੇ ਦੀ ਰੀੜ੍ਹ ਦੀ ਹੱਡੀ ਕਿਹਾ ਜਾਂਦਾ ਹੈ ਪਰ ਉਨ੍ਹਾਂ ਨੂੰ ਹੁਣ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਭੁੱਖ ਹੜਤਾਲ ਆਪਣੀ ਹੱਕੀ ਮੰਗਾਂ ਨੂੰ ਲੈ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਭੁੱਖ ਹੜਤਾਲ ਨੂੰ ਅੱਜ ਪੂਰੇ 5 ਦਿਨ ਹੋ ਗਏ ਹਨ ਪਰ ਅਜੇ ਤੱਕ ਉਨ੍ਹਾਂ ਦੀ ਕਿਸੇ ਨੇ ਵੀ ਸਾਰ ਨਹੀਂ ਲਈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਜਿਹੜਾ ਭੱਤਾ ਮਿਲਦਾ ਸੀ ਹੁਣ ਉਸ ਵਿੱਚ ਕਟੌਤੀ ਕੀਤੀ ਗਈ ਹੈ ਜਿਸ ਨਾਲ ਉਨ੍ਹਾਂ ਨੂੰ ਆਪਣੇ ਘਰ ਚਲਾਉਣ ਬੇਹੱਦ ਮੁਸ਼ਕਲ ਹੋ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕੋਰੋਨਾ ਮਹਾਂਮਾਰੀ ਵਿੱਚ ਫਰੰਟ ਲਾਈਨ ਉੱਤੇ ਕੰਮ ਕੀਤਾ ਹੈ। ਉਨ੍ਹਾਂ ਨੇ ਦਿਨ-ਰਾਤ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਆਪਣੀ ਪਰਵਾਹ ਕੀਤੇ ਬਿਨਾਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਟੈਸਟ ਕਰਨ ਲਈ ਰਾਜ਼ੀ ਕੀਤਾ ਹੈ ਪਰ ਸਰਕਾਰ ਨੇ ਉਨ੍ਹਾਂ ਨੂੰ ਅੱਜ ਤਕ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਨਹੀਂ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸਿਹਤ ਵਿਭਾਗ ਨਾਲ ਮੀਟਿੰਗ ਨਹੀਂ ਹੁੰਦੀ ਉਦੋਂ ਤੱਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਉਨ੍ਹਾਂ ਨੇ ਆਪਣੀ ਹੱਕੀ ਮੰਗਾਂ ਬਾਰੇ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਹਰਿਆਣਾ ਪੈਟਰਨ ਨਾਲ ਹਾਜ਼ਰੀ ਲੱਗਣੀ ਚਾਹੀਦੀ ਹੈ, ਇਸ ਤੋਂ ਇਲਾਵਾ ਨੂੰ ਸਮਾਰਟ ਫੋਨ ਵੀ ਦਿੱਤੇ ਜਾਣੇ ਚਾਹੀਦੇ ਹਨ।

ਇਹ ਵੀ ਪੜ੍ਹੋ: ਸਰਹੱਦੀ ਖੇਤਰ ਦੀ ਸੜਕ ਦੀ ਹਾਲਤ ਖ਼ਸਤਾ, ਸਥਾਨਕ ਵਾਸੀ ਪਰੇਸ਼ਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.