ETV Bharat / state

ਤਰਸੇਮ ਭਿੰਡਰ ਨੇ ਸਾਂਭਿਆਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ, ਕੈਬਨਿਟ ਮੰਤਰੀਆਂ ਨੇ ਕੀਤੀ ਤਾਜਪੋਸ਼ੀ - ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਕਾਰਵਾਈ

ਆਮ ਆਦਮੀ ਪਾਰਟੀ ਦੇ ਆਗੂ ਤਰਸੇਮ ਭਿੰਡਰ ਨੇ ਲੁਧਿਆਣਾ ਵਿਖੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ (Post of Chairman of Improvement Trust) ਦਾ ਅਹੁਦਾ ਸੰਭਾਲ ਲਿਆ ਹੈ। ਤਰਸੇਮ ਭਿੰਡਰ ਦੀ ਤਾਜਪੋਸ਼ੀ (Coronation of Tarsem Bhinder) ਮੌਕੇ ਕੈਬਨਿਟ ਮੰਤਰੀ ਇੰਦਰਬੀਰ ਨਿੱਜਰ ਅਤੇ ਹਰਭਜਨ ਸਿੰਘ ਈਟੀਓ ਵੀ ਮੌਜੂਦ ਰਹੇ।

At Ludhiana Tarsem Bhinder appointed the chairman of Sambhayan Improvement Trust
ਤਰਸੇਮ ਭਿੰਡਰ ਨੇ ਸਾਂਭਿਆਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ, ਕੈਬਨਿਟ ਮੰਤਰੀਆਂ ਨੇ ਕੀਤੀ ਤਾਜਪੋਸ਼ੀ
author img

By

Published : Dec 7, 2022, 2:53 PM IST

ਲੁਧਿਆਣਾ: ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ (Post of Chairman of Improvement Trust) ਵਜੋਂ ਅੱਜ ਤਰਸੇਮ ਭਿੰਡਰ ਵੱਲੋਂ ਅਹੁਦਾ ਸਾਂਭਿਆ ਗਿਆ ਹੈ, ਉਹਨਾਂ ਨੂੰ ਤਾਂ ਸੰਭਾਲਣ ਮੌਕੇ ਕੈਬਿਨਟ ਮੰਤਰੀ ਇੰਦਰਵੀਰ ਸਿੰਘ ਨਿੱਝਰ ਅਤੇ ਹਰਭਜਨ ਸਿੰਘ ਪੁੱਜੇ, ਇਸ ਮੌਕੇ ਲੁਧਿਆਣਾ ਆਮ ਆਦਮੀ ਪਾਰਟੀ ਦੇ ਐਮ ਐਲ ਏ ਵੀ ਮੌਜੂਦ ਰਹੇ। ਗੱਲਬਾਤ ਕਰਦਿਆਂ ਤਰਸੇਮ ਭਿੰਡਰ ਨੇ ਕਿਹਾ ਕਿ ਅਸੀਂ ਹੁਣ ਇਥੇ ਆਮ ਲੋਕਾਂ ਲਈ ਸੁਵਿਧਾਵਾਂ ਸ਼ੁਰੂ ਕਰਨਗੇ, ਉਨ੍ਹਾ ਕਿਹਾ ਕਿ ਜਿੰਨੇ ਵੀ ਇਸ ਮਹਿਕਮੇ ਵਿੱਚ ਪਿਛਲੀ ਸਰਕਾਰ ਵੇਲੇ ਜਾਂ ਫਿਰ ਨਵੀਂ ਸਰਕਾਰ ਵੇਲੇ ਕਿਸੇ ਨੇ ਵੀ ਭ੍ਰਿਸ਼ਟਾਚਾਰ ਕੀਤਾ ਹੈ ਉਸ ਨੂੰ ਨਹੀਂ ਬਖਸ਼ਿਆ ਜਾਵੇਗਾ। ਉਨ੍ਹਾ ਕਿਹਾ ਕਿ ਅਸੀਂ ਲੋਕਾਂ ਲਈ ਕੰਮ ਕਰਨਗੇ ਅਤੇ ਇਥੇ ਆਮ ਲੋਕਾਂ ਦੀ ਸੁਣਵਾਈ ਹੋਵੇਗੀ। ਉਨ੍ਹਾ ਇਹ ਵੀ ਕਿਹਾ ਕਿ ਅੱਜ ਮੇਰਾ ਨਵਾਂ ਜਨਮ ਹੋਇਆ ਹੈ

ਤਰਸੇਮ ਭਿੰਡਰ ਨੇ ਸਾਂਭਿਆਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ, ਕੈਬਨਿਟ ਮੰਤਰੀਆਂ ਨੇ ਕੀਤੀ ਤਾਜਪੋਸ਼ੀ

ਸੁਵਿਧਾਵਾਂ ਦੇਣ ਲਈ ਵਚਨਬੱਧਤਾ: ਇਸ ਦੌਰਾਨ ਕੈਬਨਿਟ ਮੰਤਰੀ ਇੰਦਰਬੀਰ ਨਿੱਜਰ (Cabinet Minister Inderbir Nijjar) ਨੇ ਕਿਹਾ ਕਿ ਅਸੀਂ ਲੋਕਾਂ ਨੂੰ ਹੈ ਸੁਵਿਧਾਵਾਂ ਦੇਣ ਲਈ ਵਚਨਬਧਤਾ ਹਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਲੈਕੇ ਸਾਡੀ ਪੁਲਿਸ ਕੰਮ ਕਰ ਰਹੀ ਹੈ ਅਤੇ ਉਨ੍ਹਾ ਦਿੱਲੀ ਜਿੱਤ ਉੱਤੇ ਬੋਲਦਿਆਂ ਕਿਹਾ ਕਿ ਜਿਵੇਂ ਦਿੱਲੀ ਵਿੱਚ ਅਸੀਂ ਜਿੱਤ ਦਰਜ ਕੀਤੀ ਹੈ ਓਸੇ ਤਰ੍ਹਾਂ ਅਸੀਂ ਪੰਜਾਬ ਵਿੱਚ ਵੀ ਵਧੀਆਂ ਪ੍ਰਦਰਸ਼ਨ ਕਰਨਗੇ। ਉਨ੍ਹਾਂ ਇੰਡਸਟਰੀ ਪਾਲਿਸੀ ਨੂੰ ਲੈਕੇ ਕਿਹਾ ਕਿ ਅਸੀਂ ਇਸ ਉੱਤੇ ਕੰਮ ਕਰ ਰਹੇ ਹਾਂ ਅਤੇ ਕਾਰੋਬਾਰੀਆਂ ਨਾਲ ਜਲਦ ਮੀਟਿੰਗਾਂ ਕਰਕੇ ਇੱਕ ਵਧੀਆ ਪਾਲਿਸੀ (A good policy because of meetings) ਲੈਕੇ ਆਵਾਂਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਗਾਰਬੇਜ ਨੂੰ ਲੈਕੇ ਵੀ ਕੰਮ ਕੀਤਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

ਇਹ ਵੀ ਪੜ੍ਹੋ: ਚੇਅਰਮੈਨ ਤਰਸੇਮ ਭਿੰਡਰ ਦੀ ਤਾਜਪੋਸ਼ੀ ਮੌਕੇ AAP ਵਰਕਰਾਂ ਨੇ ਵਜਾਏ ਹੂਟਰ, ਉੱਡੀਆਂ ਨਿਯਮਾਂ ਦੀਆਂ ਧੱਜੀਆਂ !

ਕਾਨੂੰਨ ਵਿਵਸਥਾ: ਉਥੇ ਹੀ ਦੂਜੇ ਪਾਸੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ (Cabinet Minister Harbhajan Singh ETO) ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਪਾਰਟੀਆਂ ਸਵਾਲ ਖੜ੍ਹੇ ਕਰ ਰਹੀਆਂ ਨੇ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਬਿਜਲੀ ਦੇ ਬਿੱਲ ਮਾਫ਼ ਕਰਕੇ ਵੱਡੀ ਰਾਹਤ ਦਿੱਤੀ ਹੈ ਇਸ ਲਈ ਲੋਕਾਂ ਨੂੰ ਕਿਸੇ ਲਾਈਨਾਂ ਵਿਚ ਨਹੀਂ ਖੜ੍ਹਨਾ ਪਿਆ ਅਤੇ ਨਾ ਹੀ ਕੋਈ ਫਾਰਮ ਭਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸਮਾਜ ਵਿਰੋਧੀ ਅਨਸਰ ਹਨ ਉਹਨਾਂ ਦੇ ਖ਼ਿਲਾਫ਼ ਕਾਰਵਾਈ (Action against anti social elements) ਕੀਤੀ ਜਾ ਰਹੀ ਹੈ ਉਹਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰ ਖੇਤਰ ਵਿੱਚ ਕੰਮ ਕਰ ਰਹੇ ਹਾਂ ਨਜਾਇਜ਼ ਕਬਜ਼ਿਆਂ ਨੂੰ ਵੀ ਛੁਡਵਾਇਆ ਜਾ ਰਿਹਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.