ETV Bharat / state

ਪਰਾਲੀ ਦੇ ਨਿਬੇੜੇ ਲਈ ਨਬਾਰਡ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਪ੍ਰਬੰਧ - disposal of straw ludhiana

ਝੋਣੇ ਦੀ ਪਰਾਲੀ ਦੇ ਨਿਬੇੜੇ ਨੂੰ ਲੈ ਕੇ ਨਾਬਾਰਡ ਵੱਲੋਂ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਸਾਂਝੇ ਤੌਰ 'ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਲੁਧਿਆਣਾ ਦੇ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਸਣੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਸੈਮੀਨਾਰ ਵਿੱਚ ਹਿੱਸਾ ਲਿਆ।

ਫ਼ੋਟੋ
author img

By

Published : Sep 18, 2019, 8:26 PM IST

ਲੁਧਿਆਣਾ: ਨਾਬਾਰਡ, ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਲੁਧਿਆਣਾ 'ਚ ਪਰਾਲੀ ਦੇ ਨਿਬੇੜੇ ਨੂੰ ਲੈ ਕੇ ਇੱਕ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਪਰੋਗ੍ਰਾਮ ਵਿੱਚ ਲੁਧਿਆਣਾ ਦੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਵੀ ਮੌਜੂਦ ਰਹੇ।

ਵੀਡੀਓ

ਲੁਧਿਆਣਾ ਦੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਨੇ ਦੱਸਿਆ ਕਿ ਵਾਤਾਵਰਣ ਨੂੰ ਬਚਾਉਣਾ ਹਰ ਕਿਸੇ ਦੀ ਨੈਤਿਕ ਜ਼ਿੰਮੇਵਾਰੀ ਹੈ। ਕਿਸਾਨਾਂ ਨੂੰ ਵੀ ਇਸ ਵੱਲ ਸਾਰਥਕ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਰੋਟਾਵੇਟਰ ਹੈਪੀ ਸੀਡਰ ਨਾਲ ਪਰਾਲੀ ਦਾ ਨਬੇੜਾ ਕੀਤਾ ਜਾ ਸਕਦਾ ਹੈ।

ਪਿਛਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਕਮੀ ਆਈ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਕਈ ਕਿਸਾਨਾਂ 'ਤੇ ਜੁਰਮਾਨੇ ਵੀ ਲਗਾਏ ਗਏ। ਬਲਦੇਵ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਬੇੜੇ ਲਈ ਦਿੱਤੀ ਜਾਣ ਵਾਲੀ ਮਸ਼ੀਨਰੀ 'ਤੇ ਵੀ ਸਬਸਿਡੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

ਇੱਕ ਪਾਸੇ ਜਿੱਥੇ ਨਾਬਾਰਡ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਨਬੇੜੇ ਲਈ ਜਾਗਰੂਕ ਕੀਤਾ ਗਿਆ, ਉਥੇ ਹੀ ਦੂਜੇ ਪਾਸੇ ਕਿਸਾਨ ਯੂਨੀਅਨਾਂ ਵੱਲੋਂ ਪਰਾਲੀ ਦੇ ਨਿਬੇੜੇ ਲਈ ਤਿੰਨ ਹਜ਼ਾਰ ਰੁਪਏ ਪ੍ਰਤੀ ਏਕੜ ਦੀ ਮੰਗ ਕੀਤੀ ਗਈ।

Intro:hl..ਪਰਾਲੀ ਦੇ ਨਿਬੇੜੇ ਲਈ ਨਬਾਰਡ ਵੱਲੋਂ ਅਤੇ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਪ੍ਰਬੰਧ..

Anchor..ਨਾਬਾਰਡ ਅਤੇ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਖੇਤੀਬਾੜੀ ਮਹਿਕਮੇ ਵੱਲੋਂ ਅੱਜ ਲੁਧਿਆਣਾ ਵਿੱਚ ਪਰਾਲੀ ਦੇ ਨਿਬੇੜੇ ਸਬੰਧੀ ਇੱਕ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ..ਜਿਸ ਦੇ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਗਿਆ...ਇਸ ਵਿੱਚ ਲੁਧਿਆਣਾ ਦੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਵੀ ਮੌਜੂਦ ਰਹੇ..

Body:Vo..1 ਜਾਗਰੂਕਤਾ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਨੇ ਦੱਸਿਆ ਕਿ ਆਪਣੇ ਚੌਗਿਰਦੇ ਨੂੰ ਬਚਾਉਣਾ ਹਰ ਕਿਸੇ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਕਿਸਾਨਾਂ ਨੂੰ ਵੀ ਇਸ ਵੱਲ ਸਾਰਥਕ ਕਦਮ ਚੁੱਕਣ ਦੀ ਲੋੜ ਹੈ ਉਨ੍ਹਾਂ ਕਿਹਾ ਰੋਟਾਵੇਟਰ ਹੈਪੀ ਸੀਡਰ ਨਾਲ ਪਰਾਲੀ ਦਾ ਨਬੇੜਾ ਕੀਤਾ ਜਾ ਸਕਦਾ ਹੈ...ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪਰਾਲੀ ਜਲਾਉਣ ਦੇ ਮਾਮਲੇ ਕਾਫੀ ਘੱਟ ਨੇ ਅਤੇ ਇਸ ਸੰਬੰਧੀ ਪ੍ਰਸ਼ਾਸਨ ਦੀ ਸਖਤੀ ਕਾਰਨ ਪਰਾਲੀ ਜਲਾਉਣ ਵਾਲੇ ਕਿਸਾਨਾਂ ਤੇ ਜੁਰਮਾਨਾ ਵੀ ਲਾਇਆ ਗਿਆ..ਬਲਦੇਵ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਬੇੜੇ ਲਈ ਦਿੱਤੀ ਜਾਣ ਵਾਲੀ ਮਸ਼ੀਨਰੀ ਤੇ ਭਾਰੀ ਸਬਸਿਡੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ..

Byte..ਬਲਦੇਵ ਸਿੰਘ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਲੁਧਿਆਣਾ

Conclusion:Clozing..ਸੋ ਇੱਕ ਪਾਸੇ ਜਿੱਥੇ ਨਾਬਾਰਡ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਨਬੇੜੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਦੂਜੇ ਪਾਸੇ ਕਿਸਾਨ ਯੂਨੀਅਨਾਂ ਵੱਲੋਂ ਪਰਾਲੀ ਦੇ ਨਿਬੇੜੇ ਲਈ ਤਿੰਨ ਹਜ਼ਾਰ ਰੁਪਏ ਪ੍ਰਤੀ ਏਕੜ ਦੀ ਮੰਗ ਕੀਤੀ ਜਾ ਰਹੀ ਹੈ..

ETV Bharat Logo

Copyright © 2025 Ushodaya Enterprises Pvt. Ltd., All Rights Reserved.