ETV Bharat / state

ਬਿਜਲੀ ਦੀਆਂ ਦਰਾਂ 'ਤੇ ਸਿਮਰਜੀਤ ਬੈਂਸ ਦਾ ਕੈਪਟਨ 'ਤੇ ਵਾਰ

ਸੂਬੇ ਵਿੱਚ ਵੱਧੀਆਂ ਬਿਜਲੀ ਦੀਆਂ ਦਰਾਂ 'ਤੇ ਬੋਲਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ 'ਤੇ ਜਮਕੇ ਨਿਸ਼ਾਨੇ ਵਿੰਨੇ। ਬੈਂਸ ਨੇ ਕਿਹਾ ਕਿ ਜੋ ਵਾਅਦੇ ਕਰਕੇ ਕੈਪਟਨ ਸੱਤਾ ਵਿੱਚ ਆਏ ਸਨ ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਉਨ੍ਹਾਂ ਨੇ ਪੂਰਾ ਨਹੀਂ ਕੀਤਾ।

ਫ਼ੋਟੋ
author img

By

Published : May 28, 2019, 4:59 PM IST

ਲੁਧਿਆਣਾ: ਬਿਜਲੀ ਦੀਆਂ ਦਰਾਂ ਵਿੱਚ 1 ਜੂਨ ਨੂੰ ਹੋਣ ਜਾ ਰਹੇ ਵਾਧੇ 'ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਸਖ਼ਤ ਟਿਪਣੀ ਕੀਤੀ ਹੈ ਤੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕਰਕੇ ਕਾਂਗਰਸ ਸਰਕਾਰ ਮੁਕਰੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕ ਪਹਿਲਾਂ ਹੀ ਮਹਿੰਗਾਈ ਦੀ ਵਜ੍ਹਾ ਨਾਲ ਪਰੇਸ਼ਾਨ ਹਨ ਅਤੇ ਹੁਣ ਬਿਜਲੀ ਦੀਆਂ ਦਰਾਂ 'ਚ ਵਾਧੇ ਨਾਲ ਲੋਕਾਂ ਦੀ ਜੇਬ 'ਤੇ ਵਾਧੂ ਦਾ ਅਸਰ ਪਵੇਗਾ।

ਬੈਂਸ ਨੇ ਕਿਹਾ ਕਿ ਬਿਜਲੀ ਦੀਆਂ ਵਧੀਆਂ ਦਰਾਂ ਕਾਰਨ ਲੁਧਿਆਣਾ ਦੇ ਲੋਕਾਂ 'ਤੇ ਕਾਫ਼ੀ ਮਾਰ ਪਏਗੀ ਨਾਲ ਉਨ੍ਹਾਂ ਕਿਹਾ ਕਿ ਕੈਪਟਨ ਦਾ ਮਿਸ਼ਨ 13 ਫੇਲ੍ਹ ਹੋ ਗਿਆ, ਜਿਸ ਦਾ ਠਿਕਰਾ ਉਹ ਸਿੱਧੂ ਦੇ ਸਿਰ ਭੰਨ ਰਹੇ ਹਨ। ਉਨ੍ਹਾਂ ਕੈਪਟਨ ਨੂੰ ਸਵਾਲ ਕੀਤਾ ਕਿ ਸੁਨੀਲ ਜਾਖੜ ਗੁਰਦਾਸਪੁਰ ਤੋਂ ਹਾਰ ਗਏ, ਕੀ ਉੱਥੇ ਵੀ ਸਿੱਧੂ ਦੀ ਗ਼ਲਤੀ ਸੀ? ਬੈਂਸ ਨੇ ਇੱਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਪਾਰਟੀ ਵਿੱਚ ਆਉਣ ਲਈ ਸਦਾ ਦਿੱਤਾ ਤੇ ਕਿਹਾ ਹੈ ਕਿ ਸਿੱਧੂ ਉਨ੍ਹਾਂ ਨਾਲ ਰਲ ਸਕਦੇ ਹਨ ਕਿਉਂਕਿ ਉਨ੍ਹਾਂ ਦੀ ਸੋਚ ਵੀ ਇਮਾਨਦਾਰੀ ਨਾਲ ਕੰਮ ਕਰਨ ਵਾਲੀ ਹੈ।

Intro:Anchor...ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਵਧਾਈਆਂ ਗਈਆਂ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ ਸਿਮਰਜੀਤ ਬੈਂਸ ਨੇ ਕਿਹਾ ਕਿ ਜੋ ਵਾਅਦੇ ਕਰਕੇ ਕੈਪਟਨ ਸੱਤਾ ਵਿੱਚ ਆਏ ਸਨ ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਉਸ ਨੇ ਪੂਰਾ ਨਹੀਂ ਕੀਤਾ, ਨਾਲ ਹੀ ਬੈਂਸ ਨੇ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਵਿਗੜੇ ਹੋਣ ਦੀ ਗੱਲ ਵੀ ਆਖੀ ਅਤੇ ਕਿਹਾ ਕਿ ਸੁਨੀਲ ਜਾਖੜ ਦੇ ਅਸਤੀਫ਼ੇ ਦੇ ਨਾਲ ਕੈਪਟਨ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਨੇ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਸਾਰਾ ਠੀਕਰਾ ਸਿੱਧੂ ਦੇ ਸਿਰ ਭੰਨ ਚੁੱਕੇ ਨੇ...

Body:Vo...1 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਬਿਜਲੀ ਦੀਆਂ ਵਧੀਆਂ ਦਰਾਂ ਕਾਰਨ ਖਾਸ ਕਰਕੇ ਲੁਧਿਆਣਾ ਦੀ ਸੰਗਤ ਤੇ ਕਾਫ਼ੀ ਮਾਰ ਪਏਗੀ ਨਾਲ ਉਨ੍ਹਾਂ ਕਿਹਾ ਕਿ ਕੈਪਟਨ ਦਾ ਮਿਸ਼ਨ 13 ਫੇਲ੍ਹ ਹੋ ਗਿਆ ਜਿਸ ਦਾ ਠੀਕਰਾ ਉਹ ਸਿੱਧੂ ਦੇ ਸਿਰ ਭੰਨ ਰਹੇ ਨੇ ਸਿਮਰਜੀਤ ਬੈਂਸ ਨੇ ਇੱਕ ਵਾਰ ਮੁੜ ਤੋਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਨਾਲ ਰਲ ਸਕਦੇ ਨੇ ਕਿਉਂਕਿ ਉਨ੍ਹਾਂ ਦੀ ਸੋਚ ਵੀ ਇਮਾਨਦਾਰੀ ਨਾਲ ਕੰਮ ਕਰਨ ਵਾਲੀ ਹੈ, ਬੈਂਸ ਨੇ ਕਿਹਾ ਕਿ ਭਗਵੰਤ ਮਾਨ ਹੁਣ ਜੋ ਵੀ ਕਹਿ ਲੈਣ ਪਰ ਉਨ੍ਹਾਂ ਨੇ ਬੀਤੇ ਪੰਜ ਸਾਲਾਂ ਦੇ ਵਿੱਚ ਆਪਣੇ ਹਲਕੇ ਦੇ ਕੋਈ ਵੀ ਕੰਮ ਨਹੀਂ ਕਰਵਾਇਆ, ਉਧਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਮਨਜੀਤ ਸਿੰਘ ਜੀਕੇ ਪਾਰਟੀ ਚੋਂ ਬਰਖ਼ਾਸਤ ਕਰਨ ਨੂੰ ਲੈ ਕੇ ਵੀ ਬੈਂਸ ਨੇ ਅਕਾਲੀ ਦਲ ਤੇ ਨਿਸ਼ਾਨੇ ਸਾਧੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਗੁਰੂ ਦੀਆਂ ਗੋਲਕਾਂ ਦੀ ਆਪਣੇ ਸਿਆਸੀ ਫਾਇਦੇ ਲਈ ਵਰਤੋਂ ਕਰ ਰਹੀ ਹੈ ਨਾਲ ਪੰਜਾਬ ਦੇ ਵਿੱਚ ਅਮਨ ਅਤੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਖ਼ਤਮ ਹੋਣ ਦੀ ਵੀ ਗੱਲ ਆਖੀ...

Byte..ਸਿਮਰਜੀਤ ਸਿੰਘ ਬੈਂਸ ਵਿਧਾਇਕ ਆਤਮ ਨਗਰ ਲੁਧਿਆਣਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.