ETV Bharat / state

'ਬਦਲੇ ਦੀ ਰਾਜਨੀਤੀ ਕਰਕੇ ਬੈਂਸ 'ਤੇ ਹੋਇਆ ਪਰਚਾ ਦਰਜ'

author img

By

Published : Sep 11, 2019, 7:35 AM IST

ਕੈਪਟਨ ਅਮਰਿੰਦਰ ਸਿੰਘ ਖ਼ੁਦ ਮੰਨ ਰਹੇ ਹਨ ਕਿ ਇਹ ਪਰਚਾ ਉਨ੍ਹਾਂ ਦੇ ਕਹਿਣ ਤੇ ਦਰਜ ਹੋਇਆ ਹੈ। ਇਸ ਤੋਂ ਸਾਫ਼ ਹੈ ਕਿ ਸਰਕਾਰ ਦੋਗਲੀ ਨੀਤੀ ਅਪਣਾ ਰਹੀ ਹੈ।

ਫ਼ੋਟੋ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਗੁਰਦਾਸਪੁਰ ਦੇ ਡੀਸੀ ਵਿੱਚ ਹੋਈ ਬਹਿਸ ਦਾ ਮਾਮਲਾ ਭਖਦਾ ਹੀ ਜਾ ਰਿਹਾ ਹੈ। ਬੈਂਸ ਤੇ ਕੇਸ ਦਰਜ ਕਰਨ ਤੋਂ ਬਾਅਦ ਹੁਣ ਬੈਂਸ ਸਮਰਥਕ ਸੜਕਾਂ 'ਤੇ ਉਤਰ ਆਏ ਹਨ। ਦੂਜੇ ਪਾਸੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਬੈਂਸ ਦੀ ਗ੍ਰਿਫ਼ਤਰੀ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਲੋਕ ਇਨਸਾਫ਼ ਪਾਰਟੀ ਦੇ ਕਾਰਕੁੰਨਾਂ ਨੇ ਲੁਧਿਆਣਾ ਦੇ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ ਕਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਅਤੇ ਜਮ ਕੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ।

ਵੀਡੀਓ

ਹਾਲਾਂਕਿ ਇਸ ਨਾਅਰੇਬਾਜ਼ੀ ਦੌਰਾਨ ਸਿਮਰਜੀਤ ਬੈਂਸ ਜਾਂ ਬਲਵਿੰਦਰ ਬੈਂਸ ਮੌਜੂਦ ਨਹੀਂ ਸਨ ਪਰ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਸੰਨੀ ਕੈਂਥ ਨੇ ਇਸ ਮੁਜ਼ਾਹਰੇ ਦੀ ਅਗਵਾਈ ਕੀਤੀ ਅਤੇ ਕਿਹਾ ਕਿ ਬਦਲੇ ਦੀ ਰਾਜਨੀਤੀ ਕਰਕੇ ਹੀ ਪੰਜਾਬ ਸਰਕਾਰ ਨੇ ਸਿਮਰਜੀਤ ਬੈਂਸ 'ਤੇ ਮਾਮਲਾ ਦਰਜ ਕੀਤਾ।

ਉਨ੍ਹਾਂ ਨਾਲ ਹੀ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦਾ ਕੋਈ ਵੀ ਆਗੂ ਪਰਚਿਆਂ ਤੋਂ ਨਹੀਂ ਡਰਦਾ, ਜੇਕਰ ਸਿਮਰਜੀਤ ਬੈਂਸ ਤੇ ਮਾਮਲਾ ਦਰਜ ਹੋਇਆ ਤਾਂ ਫਿਰ ਭਾਰਤ ਭੂਸ਼ਣ ਆਸ਼ੂ ਦੇ ਮਾਮਲਾ ਦਰਜ ਕਿਉਂ ਨਹੀਂ ਕੀਤਾ ਗਿਆ ਜਦੋਂ ਉਸ ਨੇ ਮਹਿਲਾ ਸਿੱਖਿਆ ਅਧਿਕਾਰੀ ਅਤੇ ਨਗਰ ਨਿਗਮ ਦੇ ਅਧਿਕਾਰੀ ਨਾਲ ਬਦਸਲੂਕੀ ਨਾਲ ਗੱਲਬਾਤ ਕੀਤੀ ਸੀ।

Intro:Hl..ਸਿਮਰਜੀਤ ਬੈਂਸ ਦੇ ਸਮਰਥਕਾਂ ਨੇ ਮੁੱਖ ਮੰਤਰੀ ਪੰਜਾਬ ਦਾ ਫੂਕਿਆ ਪੁਤਲਾ..ਕਿਹਾ ਬਦਲੇ ਦੀ ਭਾਵਨਾ ਕਿਉਂ..

Anchor...ਲੋਕ ਇਨਸਾਫ਼ ਪਾਰਟੀ ਦੇ ਮੁਖੀ ਵੱਲੋਂ ਗੁਰਦਾਸਪੁਰ ਦੇ ਡੀਸੀ ਨਾਲ ਨੰਬਰ ਸਲੂਕੀ ਕਰਨ ਦੇ ਮਾਮਲੇ ਚ ਜਿੱਥੇ ਕੁੜੀ ਸੀ ਦਫ਼ਤਰ ਇੰਪਲਾਈ ਯੂਨੀਅਨ ਵੱਲੋਂ ਬੈਂਸ ਦੇ ਖ਼ਿਲਾਫ਼ ਮੁਜ਼ਾਹਰੇ ਕੀਤੇ ਜਾ ਰਹੇ ਨੇ ਉੱਥੇ ਹੀ ਅੱਜ ਲੋਕ ਇਨਸਾਫ਼ ਪਾਰਟੀ ਨੇ ਲੁਧਿਆਣਾ ਦੇ ਡੀਸੀ ਦਫ਼ਤਰ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਅਤੇ ਜੰਮ ਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ..

Body:Vo...1 ਹਾਲਾਂਕਿ ਇਸ ਨਾਅਰੇਬਾਜ਼ੀ ਦੌਰਾਨ ਸਿਮਰਜੀਤ ਬੈਂਸ ਜਾਂ ਬਲਵਿੰਦਰ ਬੈਂਸ ਮੌਜੂਦ ਨਹੀਂ ਸਨ ਪਰ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਸੰਨੀ ਕੈਂਥ ਨੇ ਇਸ ਮੁਜ਼ਾਹਰੇ ਦੀ ਅਗਵਾਈ ਕੀਤੀ ਅਤੇ ਕਿਹਾ ਕਿ ਬਦਲੇ ਦੀ ਰਾਜਨੀਤੀ ਕਰਕੇ ਹੀ ਪੰਜਾਬ ਸਰਕਾਰ ਨੇ ਸਿਮਰਜੀਤ ਬੈਂਸ ਤੇ ਮਾਮਲਾ ਦਰਜ ਕੀਤਾ...ਪਰ ਉਨ੍ਹਾਂ ਨਾਲ ਹੀ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦਾ ਕੋਈ ਵੀ ਆਗੂ ਪਰਚਿਆਂ ਤੋਂ ਨਹੀਂ ਡਰਦਾ...ਨਾਲ ਉਨਾਂ ਇਹ ਵੀ ਕਿਹਾ ਕਿ ਜੇਕਰ ਸਿਮਰਜੀਤ ਬੈਂਸ ਤੇ ਮਾਮਲਾ ਦਰਜ ਹੋਇਆ ਤਾਂ ਫਿਰ ਭਾਰਤ ਭੂਸ਼ਣ ਆਸ਼ੂ ਦੇ ਮਾਮਲਾ ਦਰਜ ਕਿਉਂ ਨਹੀਂ ਕੀਤਾ ਗਿਆ ਜਦੋਂ ਉਸ ਨੇ ਮਹਿਲਾ ਸਿੱਖਿਆ ਅਧਿਕਾਰੀ ਅਤੇ ਨਗਰ ਨਿਗਮ ਦੇ ਅਧਿਕਾਰੀ ਨਾਲ ਬਦਸਲੂਕੀ ਨਾਲ ਗੱਲਬਾਤ ਕੀਤੀ ਸੀ..

Byte..ਸੰਨੀ ਕੈਂਥ ਸੀਨੀਅਰ ਆਗੂ ਲੋਕ ਇਨਸਾਫ਼ ਪਾਰਟੀ ਲੁਧਿਆਣਾ

Conclusion:Clozing...ਸੋ ਪਾਸੇ ਜਿੱਥੇ ਸਿਮਰਜੀਤ ਬੈਂਸ ਦੇ ਖਿਲਾਫ ਪ੍ਰਦਰਸ਼ਨ ਹੋ ਰਹੇ ਨੇ ਉੱਥੇ ਹੀ ਉਨ੍ਹਾਂ ਦੀ ਪਾਰਟੀ ਦੇ ਆਗੂ ਅੱਜ ਬੈਂਸ ਦੇ ਹੱਕ ਚ ਨਿੱਤਰੇ ਅਤੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੰਘਰਸ਼ ਜਦੋਂ ਤੱਕ ਪਰਚਾ ਰੱਦ ਨਹੀਂ ਕੀਤਾ ਜਾਂਦਾ ਜਾਰੀ ਰਹੇਗਾ..

ETV Bharat Logo

Copyright © 2024 Ushodaya Enterprises Pvt. Ltd., All Rights Reserved.