ETV Bharat / state

ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਗਮ

ਲੁਧਿਆਣਾ 'ਚ ਸਥਿਤ ਸਰਕਾਰੀ ਕਾਲਜ 'ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਗਮ। ਵਿਦਿਆਰਥੀਆਂ ਨੇ ਉਨ੍ਹਾਂ ਦੀਆਂ ਰਚਨਾਵਾਂ ਗਾ ਕੇ ਸ਼ਹੀਦੀ ਨੂੰ ਯਾਦ ਕੀਤਾ।

ਸ਼ਹੀਦ ਭਗਤ ਸਿੰਘ
author img

By

Published : Mar 23, 2019, 12:13 PM IST

ਲੁਧਿਆਣਾ: ਸ਼ਹਿਰ ਦੇ ਸਰਕਾਰੀ ਕਾਲਜ 'ਚ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਕਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਉੱਘੇ ਸਾਹਿਤਕਾਰ ਗੁਰਭਜਨ ਸਿੰਘ ਗਿੱਲ ਨੇ ਸ਼ਿਰਕਤ ਕੀਤੀ।

ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਵਿੱਚ ਵਿਦਿਆਰਥੀਆਂ ਨੇ ਵੱਡੀ ਤਾਦਾਦ 'ਚ ਹਿੱਸਾ ਲਿਆ ਤੇ ਉਨ੍ਹਾਂ ਦੀਆਂ ਰਚਨਾਵਾਂ ਨੂੰ ਪੇਸ਼ ਕੀਤਾ। ਸਮਾਗਮ ਚ ਉਘੇ ਸਾਹਿਤਕਾਰ ਗੁਰਭਜਨ ਸਿੰਘ ਗਿੱਲ ਨੇ ਮੁੱਖ ਮਹਿਮਾਨ ਦੇ ਤੋਰ ਤੇ ਸ਼ਿਰਕਤ ਕੀਤੀ।
ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਭਗਤ ਸਿੰਘ ਦੀ ਕਲਮ 'ਚ ਬਹੁਤ ਤਾਕਤ ਸੀ। ਉਨ੍ਹਾਂ ਦੀ ਬੰਦੂਕ ਤੋਂ ਨਹੀਂ ਸਗੋਂ ਰਚਨਾਵਾਂ ਤੋਂ ਉਸ ਸਮੇਂ ਦੀ ਅੰਗਰੇਜ਼ੀ ਹਕੂਮਤ ਤੇ ਅੱਜ ਦੀਆਂ ਸਰਕਾਰਾਂ ਵੀ ਡਰਦੀਆਂ ਹਨ।

Intro:Anchor....ਲੁਧਿਆਣਾ ਦੇ ਸਰਕਾਰੀ ਕਾਲਜ ਵਿਚ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਭਗਤ ਸਿੰਘ ਦੀਆਂ ਰਚਨਾਵਾਂ ਨੂੰ ਪੇਸ਼ ਕੀਤਾ ਗਿਆ, ਇਸ ਸਮਾਗਮ ਚ ਵੱਡੀ ਤਾਦਾਦ ਚ ਵਿਦਿਆਰਥੀਆਂ ਨੇ ਹਿੱਸਾ ਲਿਆ, ਸਮਾਗਮ ਚ ਉਘੇ ਸਾਹਿਤਕਾਰ ਗੁਰਭਜਨ ਸਿੰਘ ਗਿੱਲ ਨੇ ਮੁੱਖ ਮਹਿਮਾਨ ਦੇ ਤੋਰ ਤੇ ਸ਼ਿਰਕਤ ਕੀਤੀ।

Body:VO..ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਭਗਤ ਸਿੰਘ ਹੁਰਾਂ ਦੀ ਕਲਮ ਚ ਬਹੁਤ ਤਾਕਤ ਸੀ ਉਨ੍ਹਾਂ ਦੀ ਬੰਦੂਕ ਨੇ ਨਹੀਂ ਉਨ੍ਹਾਂ ਦੀਆਂ ਰਚਨਾਵਾਂ ਤੋੰ ਉਸ ਸਮੇਂ ਦੀ ਅੰਗਰੇਜ਼ੀ ਹਕੂਮਤ ਅਤੇ ਅੱਜ ਦੀਆਂ ਸਰਕਾਰਾਂ ਡਰਦੀਆਂ ਨੇ, ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਹੁਣੇ ਕਲਮ ਦੇ ਧਨੀ ਸੀ, ਉਧਰ ਕਾਲਜ ਦੇ ਪ੍ਰਿੰਸੀਪਲ ਡਾਕਟਰ ਧਰਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੇ ਸਮਾਗਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਸਮਰਪਿਤ ਹੈ।

Byte...ਗੁਰਭਜਨ ਸਿੰਘ ਗਿੱਲ, ਉਘੇ ਸਾਹਿਤਕਾਰ

Byte...ਡਾ. ਧਰਮ ਸਿੰਘ, ਪ੍ਰਿੰਸੀਪਲ ਸਾਰਕਾਰੀ ਕਾਲਜ ਲੁਧਿਆਣਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.