ETV Bharat / state

ਸ਼ਹੀਦ ਭਗਤ ਸਿੰਘ ਦੇ ਭਾਣਜੇ ਨੇ 'ਆਪ' ਨੂੰ ਦਿੱਤੀ ਵੱਡੀ ਨਸੀਹਤ, ਕਿਹਾ... - ਆਮ ਆਦਮੀ ਪਾਰਟੀ ਵੱਡਾ ਪ੍ਰੋਗਰਾਮ ਕਰ ਰਹੀ

ਭਲਕੇ ਭਗਵੰਤ ਮਾਨ ਦਾ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਹੋ ਜਾ ਰਿਹਾ (Bhagwant Mann's oath ceremony at Khatkar Kalan) ਹੈ। ਇਸ ਸਮਾਗਮ ਨੂੰ ਲੈਕੇ ਜਿੱਥੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਨੇ ਆਮ ਆਦਮੀ ਪਾਰਟੀ ਦੇ ਫੈਸਲੇ ਦਾ ਸੁਆਗਤ ਕੀਤਾ ਹੈ ਉੱਥੇ ਹੀ ਸਮਾਗਮ ਨੂੰ ਲੈਕੇ ਕੀਤੇ ਜਾ ਰਹੇ ਜ਼ਿਆਦਾ ਖਰਚ ਕਰਨ ਨੂੰ ਲੈਕੇ ਪਾਰਟੀ ਨੂੰ ਨਸੀਹਤ ਵੀ ਦਿੱਤੀ ਹੈ।

ਸ਼ਹੀਦ ਭਗਤ ਸਿੰਘ ਦੇ ਭਾਣਜੇ ਨਾਲ ਖਾਸ ਗੱਲਬਾਤ
ਸ਼ਹੀਦ ਭਗਤ ਸਿੰਘ ਦੇ ਭਾਣਜੇ ਨਾਲ ਖਾਸ ਗੱਲਬਾਤ
author img

By

Published : Mar 15, 2022, 10:11 PM IST

Updated : Mar 16, 2022, 9:47 PM IST

ਲੁਧਿਆਣਾ: ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਭਲਕੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ ਜਿਸ ਨੂੰ ਲੈ ਕੇ ਵੱਡਾ ਇਕੱਠ ਆਮ ਆਦਮੀ ਪਾਰਟੀ ਵੱਲੋਂ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਕੀਤਾ ਜਾ ਰਿਹਾ (Bhagwant Mann's oath ceremony at Khatkar Kalan) ਹੈ ਜਿਸ ਨੂੰ ਲੈ ਕੇ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ। ਉਥੇ ਹੀ ਦੂਜੇ ਪਾਸੇ ਭਗਤ ਸਿੰਘ ਦੇ ਭਾਣਜੇ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸਹੁੰ ਚੁੱਕਣ ਜਾ ਰਹੀ ਹੈ ਜੋ ਕਿ ਇੱਕ ਚੰਗੀ ਗੱਲ ਹੈ ਪਰ ਇਸ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਹੋਰ ਵੀ ਵਧ ਜਾਂਦੀ ਹੈ।

ਪ੍ਰੋਫੈਸਰ ਜਗਮੋਹਨ ਸਿੰਘ ਨੇ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਨਸੀਹਤ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮ ਪਾਰਟੀ ਨੂੰ ਇੰਨਾ ਵੱਡਾ ਇਕੱਠ ਕਰਨ ਦੀ ਲੋੜ ਨਹੀਂ ਸੀ ਜੋਸ਼ ਵਿੱਚ ਆ ਕੇ ਆਮ ਆਦਮੀ ਪਾਰਟੀ ਵੱਡਾ ਪ੍ਰੋਗਰਾਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਲੋਕਾਂ ਨੂੰ ਉਨ੍ਹਾਂ ਦੀ ਜਵਾਬਦੇਹੀ ਹੋਰ ਵਧ ਜਾਵੇਗੀ।

ਸ਼ਹੀਦ ਭਗਤ ਸਿੰਘ ਦੇ ਭਾਣਜੇ ਨਾਲ ਖਾਸ ਗੱਲਬਾਤ

ਭਗਤ ਸਿੰਘ ਦੇ ਭਾਣਜੇ ਪ੍ਰੋ.ਜਗਮੋਹਨ ਸਿੰਘ ਨੇ ਕਿਹਾ ਕਿ ਭਗਤ ਸਿੰਘ ਨੇ ਹਮੇਸ਼ਾ ਆਮ ਲੋਕਾਂ ਦੀ ਤਾਕਤ ਆਮ ਲੋਕਾਂ ਦੇ ਸ਼ਾਸਨ ਦੀ ਮੁਖਾਲਫ਼ਤ ਕੀਤੀ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਵੀ ਵਿਸ਼ੇਸ਼ ਤੌਰ ’ਤੇ ਇਨ੍ਹਾਂ ਵਿਚਾਰਾਂ ਨੂੰ ਸੰਵਿਧਾਨ ਦੇ ਵਿੱਚ ਕਲਮਬੱਧ ਕੀਤਾ ਸੀ ਜੋ ਆਮ ਲੋਕਾਂ ਨੂੰ ਅਧਿਕਾਰ ਦਿੱਤੇ ਗਏ ਹਨ। ਪ੍ਰੋਫੈਸਰ ਜਗਮੋਹਨ ਸਿੰਘ ਨੇ ਕਿਹਾ ਕਿ ਗੱਲ ਇੱਥੇ ਨਾ ਵਰਤਣ ਦੀ ਨਹੀਂ ਹੈ ਜੇਕਰ ਸ਼ਹੀਦਾਂ ਦੀਆਂ ਗੱਲਾਂ ਕਰਕੇ ਮੋਦੀ ਸਰਕਾਰ ਸੱਤਾ ਸਾਂਭੀ ਬੈਠੀ ਹੈ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਇੰਨ੍ਹਾਂ ਸ਼ਹੀਦਾਂ ਨੂੰ ਲੈਕੇ ਹੋਰ ਵਧ ਹੋ ਜਾਂਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਆਪ ਵੱਲੋਂ ਇੰਨ੍ਹਾਂ ਵੱਡਾ ਖਰਚਾ ਕੀਤਾ ਜਾ ਰਿਹਾ ਹੈ ਜੋ ਵੀ ਲੋਕ ਉੱਥੇ ਪਹੁੰਚਣਗੇ ਉਹ ਪੈਟਰੋਲ ਡੀਜ਼ਲ ਆਦਿ ਦੀ ਖ਼ਪਤ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਆਪਣੇ ਆਪ ਪ੍ਰਤੀ ਜਵਾਬਦੇਹੀ ਬਣ ਜਾਂਦੀ ਹੈ।

ਉਨ੍ਹਾ ਕਿਹਾ ਕਿ ਆਪ ਦੀ ਸਰਕਾਰ ਬਣਨਾ ਇਕ ਸੁਰੂਆਤ ਹੈ।

ਇਸ ਸਮੇਂ ਭਗਤ ਸਿੰਘ ਦੇ ਭਾਣਜੇ ਨੇ ਕਿਹਾ ਕਿ ਚੰਡੀਗੜ੍ਹ ਏਆਰਪੋਰਟ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਬਣਨਾ ਸੀ ਪਰ ਕੇਂਦਰ ਸਰਕਾਰ ਨੇ ਇਹ ਕਹਿ ਕੇ ਮਨ੍ਹਾਂ ਕਰ ਦਿੱਤਾ ਕਿ ਏਆਰਪੋਰਟ ਦਾ ਨਾਮ ਕਿਸੇ ਵਿਅਕਤੀ ਦੇ ਨਾਮ 'ਤੇ ਨਹੀਂ ਰੱਖਿਆ ਜਾਵੇਗਾ। ਪਰ ਹੁਣ ਕੇਂਦਰ ਦੀ ਸਰਕਾਰ ਨੇ ਖੁਦ ਐਲਾਨ ਕੀਤਾ ਹੈ ਕਿ ਅਸੀਂ 13 ਏਅਰਪੋਰਟ ਬਣਾ ਰਹੇ ਹਾਂ ਜੋ ਅਲੱਗ-ਅਲੱਗ ਵਿਅਕਤੀਆਂ ਦੇ ਨਾਮ ਤੇ ਹੋਣਗੇ। ਤਾਂ ਇਸ ਲਈ ਭਗਵੰਤ ਮਾਨ ਨੂੰ ਇਸ ਦੀ ਨੁਮੰਦਿਗੀ ਕਰਨੀ ਚਾਹੀਦੀ ਹੈ।ਏਅਰਪੋਰਟ ਨਾਮ ਸ਼ਹੀਦ ਭਗਤ ਸਿੰਘ ਨਾਂ 'ਤੇ ਰੱਖਣ ਲਈ ਹਰਿਆਣਾ ਸਰਕਾਰ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ। ਸਿਰਫ ਸੈਂਟਰ ਦੀ ਸਰਕਾਰ ਨੇ ਹੀ ਇਸ ਨੂੰ ਪਾਸ ਨਹੀਂ ਕਰਵਾਇਆਂ।

ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਨੂੰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਸਾਰੀਆਂ ਲਈ ਬਰਾਬਰ ਹੋਣੀ ਚਾਹੀਦੀ ਹੈ। ਸਿੱਖਿਆ 'ਚ ਪਬਲਿਕ ਦੀ ਹਿੱਸੇਦਾਰੀ ਹੋਣੀ ਚਾਹੀਦੀ ਹੈ ਇਸ ਦੇ ਨਾਲ ਹੀ ਸਰਕਾਰ ਨੂੰ ਸਿਹਤ ਸਹੂਲਤਾਂ ਵੱਲ ਵੀ ਖਾਸ ਧਿਆਨ ਦੇਣਾ ਚਾਹੀਦਾ ਹੈ। ਸਰਕਾਰ ਨੂੰ ਘਰੇਲੂ ਨਿਊਟਰੀਸਨ 'ਤੇ ਖਾਸ਼ ਧਿਆਨ ਦੇਣਾ ਚਾਹੀਦਾ ਹੈ। ਨਾਂ ਕਿ ਫਾਰਮੇਸ਼ੀਕਲ ਅਡਸਟਰੀ ਨੂੰ ਵਧਾਵਾ ਦੇਣਾ ਚਾਹੀਦਾ ਹੈ। ਇਸ ਅੰਡਸਟਰੀ ਨੇ ਲੋਕਾਂ ਨੂੰ ਦਵਾਈਆਂ 'ਤੇ ਲਗਾ ਦਿੱਤਾ ਹੈ। ਇਸ ਨੂੰ ਬਦਲਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਵਾਸਤੇ ਸਰਕਾਰ ਨੂੰ ਕਰੇਟਿਵ ਸੈਂਟਰ ਬਣਾਉਣੇ ਚਾਹੀਦੇ ਹਨ। ਉਨ੍ਹਾਂ ਆਪ ਸਰਕਾਰ ਦੇ ਸੱਤਾ ਵਿੱਚ ਆਉਣ 'ਤੇ ਕਿਹਾ ਕਿ ਲੋਕ ਬਦਲੇ ਹਨ। ਲੋਕ ਸਵਾਲ ਕਰਨ ਦੇ ਕਾਬਲ ਹੋਏ ਹਨ ਜਿਸ ਕਾਰਨ ਇਹ ਬਦਲਾਵ ਹੋਇਆ ਹੈ। ਪਿੰਡਾਂ ਵਿੱਚ ਲੋਕ ਸਵਾਲ ਕਰਦੇ ਹਨ। ਤਾਂ ਉਨ੍ਹਾਂ ਦੇ ਜਵਾਬ ਦੇਣਾ ਬਣਦਾ ਹੈ। ਜੇਕਰ ਆਪ ਸਰਕਾਰ ਨੇ ਇਤਿਹਾਸ ਵਿੱਚ ਰਹਿਣਾ ਹੈ ਤਾਂ ਉਨ੍ਹਾਂ ਨੂੰ ਇਤਿਹਾਸਿਕ ਕੰਮ ਕਰਨੇ ਚਾਹੀਦੇ ਹਨ ਨਹੀਂ ਤਾਂ ਇਹ ਵੀ ਬਾਕੀਆਂ ਵਾਂਗ ਇਤਿਹਾਸ ਦੇ ਕੂੜਾਦਾਨ ਵਿੱਚ ਜਾਣਗੇ।

ਇਹ ਵੀ ਪੜ੍ਹੋ: ਵੇਖੋ ਖਟਕੜ ਕਲਾਂ ਵਿਖੇ ਤਿਆਰੀਆਂ ਦੀਆਂ ਪਹਿਲੀਆਂ ਤਸਵੀਰਾਂ...

Last Updated : Mar 16, 2022, 9:47 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.