ETV Bharat / state

ਅਕਾਲੀ ਦਲ ਤੋਂ ਕੋਈ ਸੀਨੀਅਰ ਆਗੂ ਨਾਰਾਜ਼ ਨਹੀਂ: ਮਜੀਠੀਆ - ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਵਿੱਚ ਅੰਜਰੂਨੀ ਤਕਰਾਰ ਦੀਆਂ ਖ਼ਬਰਾਂ ਨੂੰ ਲੈ ਕੇ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 'ਚ ਸਭ ਕੁਝ ਠੀਕ ਹੈ। ਕੋਈ ਸੀਨੀਅਰ ਆਗੂ ਨਾਰਾਜ਼ ਨਹੀਂ ਤੇ ਸਾਰੇ ਪਾਰਟੀ ਦੇ ਨਾਲ ਹਨ।

ਬਿਕਰਮ ਮਜੀਠੀਆ
ਬਿਕਰਮ ਮਜੀਠੀਆ
author img

By

Published : Dec 24, 2019, 4:49 PM IST

ਲੁਧਿਆਣਾ: ਸ਼ਹਿਰ ਵਿੱਚ ਇੱਕ ਧਾਰਮਿਕ ਸਮਾਗਮ 'ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਐਚਐਸ ਫੂਲਕਾ ਵੱਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਲੈ ਕੇ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੱਤੀ ਹੈ।

ਅਕਾਲੀ ਦਲ ਤੋਂ ਕੋਈ ਸੀਨੀਅਰ ਆਗੂ ਨਾਰਾਜ਼ ਨਹੀਂ: ਮਜੀਠੀਆ

ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 'ਚ ਸਭ ਕੁਝ ਠੀਕ ਹੈ। ਕੋਈ ਸੀਨੀਅਰ ਆਗੂ ਨਾਰਾਜ਼ ਨਹੀਂ ਤੇ ਸਾਰੇ ਪਾਰਟੀ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਪਰਮਿੰਦਰ ਢੀਂਡਸਾ ਨੇ ਵੀ ਇਹ ਬਿਆਨ ਦਿੱਤਾ ਕਿ ਉਹ ਪਾਰਟੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸੇ ਵੀ ਪਾਰਟੀ ਚੋਂ ਜਾਣਾ ਚਾਹੁੰਦਾ ਹੈ ਤਾਂ ਉਸ ਦੀ ਮਰਜ਼ੀ ਹੈ।

ਨਾਗਰਿਕਤਾ ਸੋਧ ਕਾਨੂੰਨ 'ਤੇ ਅਕਾਲੀ ਦਲ ਦਾ ਸਟੈਂਡ ਸਪੱਸ਼ਟ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੇ ਅਫ਼ਗਾਨ ਸਿੱਖਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਇਸ ਬਿਲ ਦਾ ਸਮਰਥਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੰਸਦ ਦੇ ਵਿੱਚ ਬਿਆਨ ਦਿੱਤਾ ਸੀ ਕਿ ਇਸ ਬਿਲ ਵਿੱਚ ਸਾਰੇ ਧਰਮਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

Intro:Hl..ਬਿਕਰਮ ਮਜੀਠੀਆ ਨੇ ਕਿਹਾ ਅਕਾਲੀ ਦਲ ਤੋਂ ਨਹੀਂ ਕੋਈ ਸੀਨੀਅਰ ਆਗੂ ਨਾਰਾਜ਼, ਕੈਬ ਤੇ ਵੀ ਕੀਤਾ ਸਟੇਟਸ ਆਫ..

Anchor...ਲੁਧਿਆਣਾ ਵਿਖੇ ਇਕ ਧਾਰਮਿਕ ਸਮਾਗਮ ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਐਚਐਸ ਫੂਲਕਾ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੇ ਦਿੱਤੇ ਗਏ ਬਿਆਨ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸੇ ਵੀ ਪਾਰਟੀ ਚ ਜਾਣਾ ਚਾਹੁੰਦਾ ਹੈ ਤਾਂ ਉਸ ਦੀ ਮਰਜ਼ੀ ਹੈ..ਸੀਨੀਅਰ ਲੀਡਰਾਂ ਦੀ ਨਾਰਾਜ਼ਗੀ ਤੇ ਮਜੀਠੀਆ ਨੇ ਕਿਹਾ ਕਿ ਸਾਰੇ ਸੀਨੀਅਰ ਲੀਡਰ ਸਾਡੇ ਨਾਲ ਨੇ ਕੋਈ ਨਾਰਾਜ਼ਗੀ ਨਹੀਂ ਹੈ..ਨਾਲ ਹੀ ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਸਟੈਂਡ ਸਾਫ਼ ਹੈ..

Body:Vo..1 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚ ਸਭ ਕੁਝ ਠੀਕ ਹੈ ਕੋਈ ਸੀਨੀਅਰ ਆਗੂ ਨਾਰਾਜ਼ ਨਹੀਂ ਨੇ ਸਾਰੇ ਸਾਡੇ ਨਾਲ ਨੇ ਉਨ੍ਹਾਂ ਕਿਹਾ ਕਿ ਪਰਮਿੰਦਰ ਢੀਂਡਸਾ ਨੇ ਵੀ ਇਹ ਬਿਆਨ ਦਿੱਤਾ ਕਿ ਉਹ ਪਾਰਟੀ ਦੇ ਨਾਲ ਖੜ੍ਹੇ ਨੇ..ਦਿੱਲੀ ਦੀਆਂ ਚੋਣਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਲ ਉਨ੍ਹਾਂ ਦਾ ਗਠਬੰਧਨ ਹੈ ਅਤੇ ਉਸੇ ਹਿਸਾਬ ਦੇ ਨਾਲ ਉਹ ਚੋਣਾਂ ਚ ਹਿੱਸਾ ਲੈਣਗੇ...ਉਧਰ ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਪੁੱਛੇ ਗਏ ਸਵਾਲ ਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਸਟੈਂਡ ਸਾਫ਼ ਹੈ  ਇਸ ਸਬੰਧੀ ਸੁਖਬੀਰ ਬਾਦਲ ਨੇ ਸੰਸਦ ਦੇ ਵਿੱਚ ਵੀ ਬਿਆਨ ਦਿੱਤਾ ਸੀ ਉਨ੍ਹਾਂ ਕਿਹਾ ਸੀ ਕਿ ਸਾਰੇ ਹੀ ਧਰਮਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਜੇਕਰ ਸਾਰੇ ਹੀ ਧਰਮਾਂ ਨੂੰ ਸ਼ਾਮਿਲ ਕੀਤਾ ਸੀ ਤਾਂ ਮੁਸਲਿਮ ਧਰਮ ਨੂੰ ਵੀ ਸ਼ਾਮਿਲ ਕੀਤਾ ਜਾ ਸਕਦਾ ਸੀ..ਹਾਲਾਂਕਿ ਮੋਦੀ ਦੀ ਰੈਲੀ ਨੂੰ ਲੈ ਕੇ ਪੁੱਛੇ ਗਏ ਸਵਾਲ ਤੇ ਉਨ੍ਹਾਂ ਕਿਹਾ ਕਿ ਇਹ ਪਾਰਟੀ ਹੀ ਫ਼ੈਸਲਾ ਕਰੇਗੀ ਕਿ ਪੰਜਾਬ ਚ ਹੋਣ ਵਾਲੀ ਰੈਲੀ ਚ ਹੋ ਸ਼ਾਮਿਲ ਹੋਣਗੇ ਜਾਂ ਨਹੀਂ..

Byte...ਬਿਕਰਮ ਮਜੀਠੀਆ ਸੀਨੀਅਰ ਅਕਾਲੀ ਆਗੂ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.