ETV Bharat / state

ਕਾਂਗਰਸ ਦੇ ਅੰਦਰੂਨੀ ਕਲੇਸ਼ 'ਤੇ ਵਿਰੋਧੀਆਂ ਨੇ ਸਾਂਭਿਆ ਮੌਕਾ - Bikram Majithia latest news

ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਬਿਕਰਮ ਮਜੀਠੀਆ ਨੇ ਰਵਨੀਤ ਬਿੱਟੂ ਨੂੰ ਸਹੀ ਠਹਿਰਾਉਦਿਆ ਪੰਜਾਬ ਦੀ ਦੁਰਦਸ਼ਾ ਲਈ ਮਨਪ੍ਰੀਤ ਬਾਦਲ ਜ਼ਿੰਮੇਵਾਰ ਦੱਸਿਆ।

ਬਿਕਰਮ ਮਜੀਠੀਆ
ਬਿਕਰਮ ਮਜੀਠੀਆ
author img

By

Published : Dec 22, 2019, 8:20 PM IST

ਲੁਧਿਆਣਾ: ਬੀਤੇ ਦਿਨ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਆਰਥਿਕ ਸਥਿਤੀ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਅੱਜ ਲੁਧਿਆਣਾ ਦੇ ਵਿੱਚ ਅਕਾਲੀ ਦਲ ਵੱਲੋ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਗਰੇਵਾਲ ਅਤੇ ਮਨਪ੍ਰੀਤ ਇਆਲੀ ਮੌਜੂਦ ਰਹੇ।

ਵੇਖੋ ਵੀਡੀਓ

ਇਸ ਮੌਕੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਵੀ ਹੁਣ ਆਪਣੇ ਸਰਕਾਰ ਦੇ ਵਜ਼ੀਰਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਨ ਲੱਗ ਗਏ ਹਨ, ਜਿਸ ਤੋਂ ਜ਼ਾਹਿਰ ਹੈ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਜੋ ਇਸ ਵੇਲੇ ਮੌਜੂਦਾ ਆਰਥਿਕ ਸਥਿਤੀ ਹੈ ਉਸ ਲਈ ਮਨਪ੍ਰੀਤ ਬਾਦਲ ਹੀ ਜ਼ਿੰਮੇਵਾਰ ਹਨ, ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਆਪਣੇ ਹੀ ਸਾਂਸਦ ਇਸ 'ਤੇ ਸਵਾਲ ਖੜ੍ਹੇ ਕਰ ਰਹੇ ਹਨ, ਉਹ ਵੀ ਉਨ੍ਹਾਂ ਦੇ ਹਲਕੇ 'ਚ ਜਾ ਕੇ।

ਬਿਕਰਮ ਮਜੀਠੀਆ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦਾ ਵਿੱਤ ਮੰਤਰੀ ਨਿਕੰਮਾ ਹੈ ਅਤੇ ਪੰਜਾਬ ਦੇ ਜੋ ਆਰਥਿਕ ਹਾਲਾਤ ਇਸ ਵੇਲੇ ਬਣੇ ਹੋਏ ਹਨ ਉਸ ਲਈ ਉਹੀ ਜ਼ਿੰਮੇਵਾਰ ਹੈ। ਮਜੀਠੀਆ ਨੇ ਇਸ ਮੌਕੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਵੱਲੋਂ ਲਾਏ ਗਏ ਇਲਜ਼ਾਮਾਂ 'ਤੇ ਕਿਹਾ ਕਿ ਉਹ ਖੁਦ ਬਹੁਤ ਪ੍ਰੇਸ਼ਾਨ ਹਨ, ਇਸ ਕਰਕੇ ਅਜਿਹੀਆਂ ਬਿਆਨਬਾਜ਼ੀਆਂ ਰੰਧਾਵਾ ਕਰ ਰਹੇ ਹਨ।

ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਇਹ ਇੱਕ ਵੱਡਾ ਸਕੈਂਡਲ ਹੈ, ਜਿਸ 'ਚ ਪੰਜਾਬ ਸਰਕਾਰ ਜ਼ਿੰਮੇਵਾਰ ਹੈ ਅਤੇ ਅਕਾਲੀ ਦਲ ਇਸ ਦਾ ਸਖ਼ਤ ਸ਼ਬਦਾਂ 'ਚ ਵਿਰੋਧ ਕਰਦਾ ਹੈ ਅਤੇ ਪੰਚਾਇਤੀ ਜ਼ਮੀਨਾਂ ਕਿਸੇ ਵੀ ਹਾਲਤ 'ਚ ਸਰਕਾਰ ਆਪਣੇ ਕਬਜ਼ੇ 'ਚ ਨਹੀਂ ਲੈ ਸਕਦੀ।

ਇਹ ਵੀ ਪੜੋ: ਸਫ਼ਰ-ਏ-ਸ਼ਹਾਦਤ ਤਹਿਤ ਗੁਰਦੁਆਰਾ ਸ਼ਾਹੀ ਟਿੱਬੀ ਦਾ ਇਤਿਹਾਸ

ਜ਼ਿਕਰਯੋਗ ਹੈ ਕਿ ਇਸ ਦੌਰਾਨ ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਪੁੱਛੇ ਗਏ ਸਵਾਲ 'ਤੇ ਮਜੀਠੀਆ ਨੇ ਕੋਈ ਸਾਫ਼ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਾਰੇ ਧਰਮਾਂ ਦੇ ਨਾਲ ਹੈ ਪਰ ਪਾਰਟੀਆਂ ਵਿੱਚ ਵੀ ਕਈ ਵਾਰ ਸੋਚਦੇ ਵੱਖਰੇਵੇਂ ਹੋ ਸਕਦੇ ਹਨ।

Intro:Hl..ਰਵਨੀਤ ਬਿੱਟੂ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਵੱਲੋਂ ਪ੍ਰੈੱਸ ਕਾਨਫਰੰਸ, ਕਿਹਾ ਪੰਜਾਬ ਦੀ ਦੁਰਦਸ਼ਾ ਲਈ ਮਨਪ੍ਰੀਤ ਬਾਦਲ ਜ਼ਿੰਮੇਵਾਰ..

Anchor..ਬੀਤੇ ਦਿਨ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਆਰਥਿਕ ਸਥਿਤੀ ਨੂੰ ਲੈ ਕੇ ਦਿੱਤੇ ਗਏ ਬਿਆਨ ਤੇ ਅੱਜ ਲੁਧਿਆਣਾ ਦੇ ਵਿੱਚ ਅਕਾਲੀ ਦਲ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ, ਮਹੇਸ਼ ਇੰਦਰ ਗਰੇਵਾਲ ਅਤੇ ਮਨਪ੍ਰੀਤ ਇਆਲੀ ਮੌਜੂਦ ਰਹੇ..ਇਸ ਮੌਕੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਵੀ ਹੁਣ ਆਪਣੇ ਸਰਕਾਰ ਦੇ ਵਜ਼ੀਰਾਂ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰਨ ਲੱਗ ਗਏ ਨੇ...ਜਿਸ ਤੋਂ ਜ਼ਾਹਿਰ ਹੈ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ..

Body:Vo..1 ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਜੋ ਇਸ ਵੇਲੇ ਮੌਜੂਦਾ ਆਰਥਿਕ ਸਥਿਤੀ ਹੈ ਉਸ ਲਈ ਮਨਪ੍ਰੀਤ ਬਾਦਲ ਹੀ ਜ਼ਿੰਮੇਵਾਰ ਨੇ, ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਆਪਣੇ ਹੀ ਸੰਸਦ ਇਸ ਤੇ ਸਵਾਲ ਖੜ੍ਹੇ ਕਰ ਰਹੇ ਨੇ ਉਹ ਵੀ ਉਨ੍ਹਾਂ ਦੇ ਹਲਕੇ ਚ ਜਾ ਕੇ...ਬਿਕਰਮ ਮਜੀਠੀਆ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦਾ ਵਿੱਤ ਮੰਤਰੀ ਨਿਕੰਮਾ ਹੈ..ਅਤੇ ਪੰਜਾਬ ਦੇ ਜੋ ਆਰਥਿਕ ਹਾਲਾਤ ਇਸ ਵੇਲੇ ਬੜੇ ਹੋਏ ਨੇ ਉਸ ਲਈ ਉਹੀ ਜ਼ਿੰਮੇਵਾਰ ਹੈ..ਮਜੀਠੀਆ ਨੇ ਇਸ ਮੌਕੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਸੁਖਜਿੰਦਰ ਰੰਧਾਵਾਂ ਵੱਲੋਂ ਲਾਏ ਗਏ ਇਲਜ਼ਾਮਾਂ ਤੇ ਕਿਹਾ ਕਿ ਉਹ ਖੁਦ ਬਹੁਤ ਪ੍ਰੇਸ਼ਾਨ ਨੇ ਇਸ ਕਰਕੇ ਅਜਿਹੀਆਂ ਬਿਆਨਬਾਜ਼ੀਆਂ ਰੰਧਾਵਾ ਸਾਬ ਕਰ ਰਹੇ ਨੇ..ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਇਹ ਇੱਕ ਵੱਡਾ ਸਕੈਂਡਲ ਹੈ ਜਿਸ ਚ ਪੰਜਾਬ ਸਰਕਾਰ ਜਿੰਮੇਵਾਰ ਹੈ ਅਤੇ ਅਕਾਲੀ ਦਲ ਇਸ ਦਾ ਸਖਤ ਸ਼ਬਦਾਂ ਚ ਵਿਰੋਧ ਕਰਦਾ ਹੈ ਅਤੇ ਪੰਚਾਇਤੀ ਜ਼ਮੀਨਾਂ ਕਿਸੇ ਵੀ ਹਾਲਤ ਚ ਸਰਕਾਰ ਆਪਣੇ ਕਬਜ਼ੇ ਚ ਨਹੀਂ ਲੈ ਸਕਦੀ...

Byte...ਡਾ ਦਲਜੀਤ ਸਿੰਘ ਚੀਮਾ ਬੁਲਾਰਾ ਅਕਾਲੀ ਦਲ 

Byte...ਬਿਕਰਮ ਮਜੀਠੀਆ ਸੀਨੀਅਰ ਅਕਾਲੀ ਆਗੂ

Byte...ਮਹੇਸ਼ਇੰਦਰ ਗਰੇਵਾਲ ਸੀਨੀਅਰ ਅਕਾਲੀ ਆਗੂ

Conclusion:Clozing...ਜ਼ਿਕਰ ਏ ਖਾਸ ਹੈ ਕਿ ਇਸ ਦੌਰਾਨ ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਪੁੱਛੇ ਗਏ ਸਵਾਲ ਤੇ ਮਜੀਠੀਆ ਨੇ ਕੋਈ ਸਾਫ ਜਵਾਬ ਨਹੀਂ ਦਿੱਤਾ..ਉਨ੍ਹਾਂ ਕਿਹਾ ਕਿ ਅਕਾਲੀ ਦਲ ਸਾਰੇ ਧਰਮਾਂ ਦੇ ਨਾਲ ਹੈ ਪਰ ਪਾਰਟੀਆਂ ਵਿੱਚ ਵੀ ਕਈ ਵਾਰ ਸੋਚਦੇ ਵੱਖਰੇਵੇਂ ਹੋ ਸਕਦੇ ਨੇ...

ETV Bharat Logo

Copyright © 2025 Ushodaya Enterprises Pvt. Ltd., All Rights Reserved.