ETV Bharat / state

ਫੈਕਟਰੀ 'ਚ ਧਮਾਕਾ, ਇੱਕ ਮਜ਼ਦੂਰ ਦੀ ਮੌਤ ਤੇ 2 ਜ਼ਖ਼ਮੀ - ਲੁਧਿਆਣਾ ਦੇ ਤਾਜਪੁਰ ਰੋਡ 'ਤੇ ਸਥਿਤ ਫੈਕਟਰੀ

ਲੁਧਿਆਣਾ ਦੇ ਤਾਜਪੁਰ ਰੋਡ 'ਤੇ ਸਥਿਤ ਇੱਕ ਫੈਕਟਰੀ ਵਿੱਚ ਬੁਆਇਲਰ ਫੱਟਣ ਨਾਲ ਧਮਾਕਾ ਹੋ ਗਿਆ। ਇਸ ਧਮਾਕੇ ਵਿੱਚ ਇੱਕ ਮਜ਼ਦੂਰ ਦੀ ਮੌਤ ਹੋ ਗਈ ਅਤੇ 2 ਜ਼ਖ਼ਮੀ ਹੋ ਗਏ।

ਫ਼ੋਟੋ
author img

By

Published : Aug 24, 2019, 11:34 PM IST

ਲੁਧਿਆਣਾ: ਤਾਜਪੁਰ ਰੋਡ 'ਤੇ ਸਥਿਤ ਆਰ.ਐਸ ਟੈਕਸਟਾਈਲ 'ਚ ਜ਼ਬਰਦਸਤ ਧਮਾਕਾ ਹੋ ਗਿਆ। ਫੈਕਟਰੀ ਵਿੱਚ ਪਿਆ ਬੁਆਇਲਰ ਫੱਟਣ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਜਦਕਿ 2 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਐਸ.ਐਚ.ਓ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਇਹ ਹਾਦਸਾ ਵਾਪਰਿਆ ਜਦੋਂ ਆਰ.ਐਸ ਟੈਕਸਟਾਈਲ ਵਿੱਚ ਛੋਟਾ ਬੁਆਇਲਰ ਫੱਟ ਗਿਆ। ਇਸ ਧਮਾਕੇ ਕਾਰਨ ਫੈਕਟਰੀ ਵਿੱਚ ਭੱਜ-ਦੌੜ ਮੱਚ ਗਈ।

ਵੇਖੋ ਵੀਡੀਓ

ਇਸ ਧਮਾਕੇ ਵਿੱਚ ਇੱਕ ਮਜ਼ਦੂਰ ਦੀ ਮੌਤ ਹੋ ਗਈ। 2 ਮਜ਼ਦੂਰਾਂ ਨੂੰ ਜਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ:ਬਠਿੰਡਾ: ਜਨਮ ਅਸ਼ਟਮੀ ਮੌਕੇ ਰੌਸ਼ਨਾਇਆ ਚੇਤੰਨਯ ਗੋੜੀਆ ਮੱਠ, ਵੇਖੋ ਵੀਡੀਓ

ਐਸ.ਐਚ.ਓ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਫੈਕਟਰੀ ਮਾਲਕ ਦੀ ਗ਼ਲਤੀ ਹੋਵੇਗੀ, ਤਾਂ ਉਸ ਦੇ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ।

Intro:Hl...ਲੁਧਿਆਣਾ ਦੇ ਤਾਜਪੁਰ ਰੋਡ ਚ ਸਥਿਤ ਇੱਕ ਫੈਕਟਰੀ ਚ ਬਾਇਲਰ ਫੱਟਣ ਨਾਲ ਧਮਾਕਾ, ਇੱਕ ਮਜ਼ਦੂਰ ਦੀ ਮੌਤ 2 ਜ਼ਖ਼ਮੀ

Anchor...ਲੁਧਿਆਣਾ ਦੇ ਤਾਜਪੁਰ ਰੋਡ ਤੇ ਸਥਿਤ ਜ਼ਿਲ੍ਹਾ ਨਗਰ ਚ ਆਰ ਐੱਸ ਟੈਕਸਟਾਈਲ ਚ ਜ਼ਬਰਦਸਤ ਧਮਾਕਾ ਹੋਣ ਕਾਰਨ ਅਚਾਨਕ ਹਫੜਾ ਤਫੜੀ ਦਾ ਮਾਹੌਲ ਪੈਦਾ ਹੋ ਗਿਆ, ਫੈਕਟਰੀ ਚ ਪਿਆ ਬਾਇਲਰ ਫੱਟਣ ਕਾਰਨ ਇੱਕ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਜਦੋਂ ਕਿ 2 ਹੋਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਦਾਖਲ ਕਰਵਾਇਆ ਗਿਆ..

Body:Vo..1 ਘਟਨਾ ਬਾਰੇ ਜਾਣਕਾਰੀ ਦਿੰਦਿਆਂ ਐਸਐਚਓ ਤਾਜਪੁਰ ਰੋਡ ਨੇ ਦੱਸਿਆ ਕਿ ਅੱਜ ਸ਼ਾਮ ਨੂੰ ਇਹ ਹਾਦਸਾ ਵਾਪਰਿਆ ਜਦੋਂ ਆਰਐੱਸ ਟੈਕਸਟਾਈਲ ਚ ਛੋਟਾ ਬੋਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ, ਐੱਸ ਐੱਚ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਫੈਕਟਰੀ ਮਾਲਕ ਦੀ ਗਲਤੀ ਹੋਵੇਗੀ ਤਾਂ ਉਸ ਦੇ ਖਿਲਾਫ ਕਾਰਵਾਈ ਹੋਵੇਗੀ...

Byte...ਜਾਂਚ ਅਧਿਕਾਰੀConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.