ETV Bharat / state

ਲੁਧਿਆਣਾ ਦੋਰਾਹਾ ਰੋਡ ਨਹਿਰ ਨੇੜੇ ਪਲਟੀ ਬੱਸ, 18 ਲੋਕ ਜ਼ਖਮੀ - 18 injured in ludhiana bus accident

ਲੁਧਿਆਣਾ ਵਿੱਚ ਦੋਰਾਹਾ ਰੋਡ ਨਹਿਰ ਨੇੜੇ ਬੱਸ ਪਲਟ ਗਈ ਜਿਸ ਕਾਰਨ 18 ਲੋਕ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਜ਼ਖ਼ਮੀ ਹਾਲਤ 'ਚ ਲੁਧਿਆਣਾ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਫ਼ਾਈਲ ਫ਼ੋਟੋ।
author img

By

Published : Jun 10, 2019, 2:49 PM IST

ਲੁਧਿਆਣਾ: ਦੋਰਾਹਾ ਰੋਡ ਨਹਿਰ ਨੇੜੇ ਬੱਸ ਪਲਟਣ ਨਾਲ ਹਾਦਸਾ ਵਾਪਰ ਗਿਆ ਜਿਸ ਵਿੱਚ 18 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਲੁਧਿਆਣਾ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਵੀਡੀਓ

ਜਾਣਕਾਰੀ ਮੁਤਾਬਕ ਇਹ ਬੱਸ ਨੈਣਾ ਦੇਵੀ ਤੋਂ ਵਾਪਸ ਜਾ ਰਹੀ ਸੀ ਜਿਸ ਵਿੱਚ 35 ਲੋਕ ਸਵਾਰ ਸਨ ਅਤੇ ਉਸੇ ਦੌਰਾਨ ਇਹ ਹਾਦਸਾ ਵਾਪਰਿਆ। ਅਜਿਹਾ ਕਿਹਾ ਜਾ ਰਿਹਾ ਹੈ ਕਿ ਬੱਸ ਦੇ ਡਰਾਇਵਰ ਦੀਆਂ ਅੱਖਾਂ 'ਚ ਲਾਈਟਾਂ ਪੈਣ ਕਾਰਨ ਇਹ ਹਾਦਸਾ ਵਾਪਰਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚਸ਼ਮਦੀਦ ਨੇ ਦੱਸਿਆ ਕਿ ਸ੍ਰੀ ਨੈਣਾ ਦੇਵੀ ਤੋਂ ਉਹ ਵਾਪਸ ਆ ਰਹੇ ਸਨ ਤਾਂ ਲੁਧਿਆਣਾ ਦੇ ਦੋਰਾਹਾ ਰੋਡ ਨਹਿਰ ਨੇੜੇ ਬੱਸ ਪਲਟ ਗਈ। ਬੱਸ 'ਚ ਸਵਾਰ 35 ਲੋਕਾਂ ਵਿੱਚੋਂ 18 ਨੂੰ ਸੱਟਾਂ ਲੱਗੀਆਂ ਜਿਨ੍ਹਾਂ 'ਚ ਬੱਚੇ ਵੀ ਸ਼ਾਮਿਲ ਹਨ।

ਲੁਧਿਆਣਾ ਸਿਵਲ ਹਸਪਤਾਲ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾ ਨੇ ਦੱਸਿਆ ਕਿ 18 ਲੋਕਾਂ ਨੂੰ ਉਨ੍ਹਾਂ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿਨ੍ਹਾਂ 'ਚੋਂ ਪੰਜ ਨੂੰ ਜ਼ਿਆਦਾ ਸੱਟਾਂ ਵੱਜੀਆਂ ਹਨ। ਇੱਕ ਦੀ ਹਾਲਤ ਗੰਭੀਰ ਹੈ ਜਿਸ ਨੂੰ ਸਪੈਸ਼ਲ ਵਾਰਡ 'ਚ ਰੱਖਿਆ ਗਿਆ ਹੈ ਅਤੇ ਉਸ ਦਾ ਟ੍ਰੀਟਮੈਂਟ ਕੀਤਾ ਜਾ ਰਿਹਾ ਹੈ।

Intro:Anchor....ਲੁਧਿਆਣਾ ਦੋਰਾਹਾ ਰੋਡ ਨੇੜੇ ਅੱਜ ਤੜਕਸਾਰ ਇੱਕ ਸੜਕੀ ਹਾਦਸਾ ਹੋਣ ਕਾਰਨ 18 ਲੋਕ ਜ਼ਖ਼ਮੀ ਹੋ ਗਏ ਇਹ ਹਾਦਸਾ ਸ੍ਰੀ ਨੈਣਾ ਦੇਵੀ ਤੋਂ ਦਰਸ਼ਨ ਕਰਕੇ ਆ ਰਹੀ ਸ਼ਰਧਾਲੂਆਂ ਦੀ ਭਰੀ ਇੱਕ ਬੱਸ ਦੇ ਪਲਟਣ ਕਾਰਨ ਵਾਪਰਿਆ, ਜ਼ਖਮੀਆਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਚ ਦਾਖਲ ਕਰਵਾਇਆ ਗਿਆ ਜਿਨ੍ਹਾਂ ਚੋਂ 1 ਮੰਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ...

Body:Vo...1 ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਸ੍ਰੀ ਨੈਣਾ ਦੇਵੀ ਤੋਂ ਉਹ ਵਾਪਸ ਆ ਰਹੇ ਸਨ ਤਾਂ ਲੁਧਿਆਣਾ ਦੋਰਾਹਾ ਤੋਂ ਲੈ ਕੇ ਉਨ੍ਹਾਂ ਦੀ ਬੱਸ ਪਲਟ ਗਈ, ਉਨ੍ਹਾਂ ਨੇ ਦੱਸਿਆ ਕਿ ਬੱਸ ਦੇ ਵਿੱਚ ਲਗਭਗ 35 ਲੋਕ ਸਵਾਰ ਸਨ ਜਿਨ੍ਹਾਂ ਚੋਂ 18 ਨੂੰ ਸੱਟਾਂ ਲੱਗੀਆਂ ਜਿਨ੍ਹਾਂ ਚ ਬੱਚੇ ਵੀ ਸ਼ਾਮਿਲ ਨੇ 

Byte...ਜ਼ਖਮੀ ਦੇ ਪਰਿਵਾਰਕ ਮੈਂਬਰ ਅਤੇ ਯਾਤਰੀ

Vo..2 ਉੁਧਰ ਲੁਧਿਆਣਾ ਸਿਵਲ ਹਸਪਤਾਲ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾ ਨੇ ਦੱਸਿਆ ਹੈ ਕਿ 18 ਲੋਕਾਂ ਨੂੰ ਉਨ੍ਹਾਂ ਦੇ ਹਸਪਤਾਲ ਚ ਦਾਖਲ ਕਰਵਾਇਆ ਗਿਆ ਜਿਨ੍ਹਾਂ ਚੋਂ ਪੰਜ ਨੂੰ ਜ਼ਿਆਦਾ ਸੱਟਾਂ ਵੱਜੀਆਂ ਨੇ ਅਤੇ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਸਪੈਸ਼ਲ ਵਾਰਡ ਦੇ ਵਿੱਚ ਰੱਖਿਆ ਗਿਆ ਹੈ ਅਤੇ ਉਸ ਦਾ ਟ੍ਰੀਟਮੈਂਟ ਕੀਤਾ ਜਾ ਰਿਹਾ ਹੈ..

Byte...ਡਾਕਟਰ ਗੀਤਾ ਐਸਐਮਓ ਸਿਵਲ ਹਸਪਤਾਲ ਲੁਧਿਆਣਾ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.