ETV Bharat / state

ਪੰਜਾਬ ਦੇ ਕੰਮ ਵਿੱਚ ਵਿਘਨ ਪਾ ਰਹੇ ਗਵਰਨਰ- ਕੈਬਨਿਟ ਮੰਤਰੀ - Jimpa targeted BJP on governor interference

ਕੈਬਨਿਟ ਮੰਤਰੀ ਜਿੰਪਾ ਨੇ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਤਰ੍ਹਾਂ ਹੀ ਹੁਣ ਪੰਜਾਬ ਦੇ ਕੰਮ ਵਿੱਚ ਵੀ ਗਵਰਨਰ ਵਿਘਨ ਪਾ ਰਹੇ ਹਨ। ਜਦਕਿ ਦੂਜੇ ਪਾਸੇ ਬੀਜੇਪੀ ਆਗੂ ਨੇ ਕਿਹਾ ਕਿ ਸਰਕਾਰ ਵੱਲੋਂ ਖੁਦ ਕੰਮ ਠੀਕ ਨਹੀਂ ਕੀਤੇ ਜਾ ਰਹੇ ਹਨ।

Cabinet Minister Brahm Shankar Jimpa
ਕੈਬਨਿਟ ਮੰਤਰੀ ਜਿੰਪਾ
author img

By

Published : Oct 19, 2022, 6:06 PM IST

ਲੁਧਿਆਣਾ: ਜ਼ਿਲ੍ਹੇ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਲੁਧਿਆਣਾ ਦੌਰੇ ਉੱਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਹਟਾਉਣ ਲਈ ਪੰਜਾਬ ਦੇ ਗਵਰਨਰ ਵੱਲੋਂ ਜਾਰੀ ਕੀਤੇ ਨੋਟਿਸ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਜਿਵੇਂ ਦਿੱਲੀ ਦੇ ਵਿਚ ਸਰਕਾਰ ਦੇ ਕੰਮ ਦੇ ਵਿੱਚ ਉਥੋਂ ਦੇ ਗਵਰਨਰ ਵਿਘਨ ਪਾਉਂਦੇ ਸਨ ਉਸੇ ਤਰ੍ਹਾਂ ਹੁਣ ਪੰਜਾਬ ਦੇ ਵਿਚ ਵੀ ਕੰਮਾਂ ਨੂੰ ਲੈ ਕੇ ਗਵਰਨਰ ਨੂੰ ਭਾਜਪਾ ਦੀ ਬੋਲੀ ਬੋਲ ਰਹੇ ਹਨ।

ਕੈਬਨਿਟ ਮੰਤਰੀ ਜਿੰਪਾ

ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਨੂੰ ਲੈਕੇ ਭਾਜਪਾ ਦੇ ਆਗੂ ਅਮਰਜੀਤ ਟਿੱਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਤੱਕ ਫੈਸਲੇ ਲਾਏ ਨੇ ਗਲਤ ਫੈਸਲੇ ਲਏ ਨੇ ਉਨ੍ਹਾਂ ਕਿਹਾ ਕਿ ਇਹ ਕੇਂਦਰ ਦਾ ਮਹਿਕਮਾ ਹੈ ਅਤੇ ਇਸ ਵਿੱਚ ਰਾਜਪਾਲ ਦੀ ਮਨਜੂਰੀ ਵੀ ਜਰੂਰੀ ਹੈ ਅਤੇ ਵੀ ਸੀ ਦੀ ਯੋਗਤਾ ਵੀ ਜਰੂਰੀ ਹੈ ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਿਕ ਹੀ ਨਿਯੁਕਤੀ ਕੀਤੀ ਜਾਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਕਮੀਆਂ ਲੁਕਾ ਰਹੀ ਹੈ ਅਤੇ ਸਰਕਾਰ ਨੇ ਆਪਣੇ ਕੀਤੇ ਵਾਅਦੇ ਲੋਕਾਂ ਨਾਲ ਪੂਰੇ ਨਹੀਂ ਕੀਤੇ ਇਸ ਕਰਕੇ ਓਹ ਇਹ ਸਭ ਬਿਆਨਬਾਜ਼ੀ ਕਰ ਰਹੇ ਨੇ ਉਨ੍ਹਾ ਜਿੰਪਾ ਅਤੇ ਕੁਲਦੀਪ ਧਾਲੀਵਾਲ ਤੇ ਵੀ ਸਵਾਲ ਖੜੇ ਕੀਤੇ ਹਨ।

ਇਸ ਤੋਂ ਇਲਾਵਾ ਉੱਥੇ ਹੀ ਦੂਜੇ ਪਾਸੇ ਰਵਨੀਤ ਬਿੱਟੂ ਵੱਲੋਂ ਭਗਵੰਤ ਮਾਨ ਨੂੰ ਕਿਸੇ ਪੜ੍ਹੇ-ਲਿਖੇ ਨੂੰ ਆਪਣਾ ਸਲਾਹਕਾਰ ਲਾਉਣ ਦੇ ਕੀਤੇ ਟਵੀਟ ਨੂੰ ਲੈ ਕੇ ਵਿਧਾਇਕ ਹਲਕਾ ਆਤਮ ਨਗਰ ਕਲਵੰਤ ਸਿੱਧੂ ਨੇ ਕਿਹਾ ਕਿ ਰਵਨੀਤ ਬਿੱਟੂ ਜੋ ਦੂਜਿਆਂ ਦੇ ਸਵਾਲ ਚੁੱਕ ਰਹੇ ਹਨ। ਉਹ ਪਹਿਲਾਂ ਖੁਦ ਦੱਸਣ ਕਿ ਕਿੰਨਾ ਪੜ੍ਹੇ ਲਿਖੇ ਹਨ। ਉਨ੍ਹਾਂ ਕਿਹਾ ਉਨ੍ਹਾਂ ਨੇ ਐਲਐਲਬੀ ਕੀਤੀ ਹੈ। ਕੈਬਨਿਟ ਮੰਤਰੀ ਵੀ ਪੜ੍ਹੇ ਲਿਖੇ ਹਨ।

ਇਹ ਵੀ ਪੜੋ: ਦੀਪਾਲੀ ਸਿੰਗਲਾ ਨੇ ਜੱਜ ਬਣਕੇ ਆਪਣੇ ਸ਼ਹਿਰ ਤੇ ਮਾਪਿਆਂ ਦਾ ਨਾਮ ਕੀਤਾ ਰੋਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.