ETV Bharat / state

ਪੰਜਾਬ ਤੇ ਦੇਸ਼ 'ਚ ਕਾਂਗਰਸ ਦਾ ਖ਼ਾਤਮਾ ਹੋ ਰਿਹਾ: ਕੁਲਦੀਪ ਧਾਲੀਵਾਲ - ਲੁਧਿਆਣਾ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਤੇ ਦੇਸ਼ ਵਿੱਚ ਕਾਂਗਰਸ ਦਾ ਹੁਣ ਖ਼ਾਤਮਾ ਹੋ ਰਿਹਾ ਹੈ, ਉਨ੍ਹਾਂ ਕਿਹਾ ਕਾਂਗਰਸ ਖ਼ਤਮ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਵੀ ਇਸ ਗੱਲ ਬਾਰੇ ਪਤਾ ਲੱਗ ਚੁੱਕਾ ਹੈ, ਕਾਂਗਰਸ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

ਪੰਜਾਬ ਤੇ ਦੇਸ਼ 'ਚ ਕਾਂਗਰਸ ਦਾ ਖ਼ਾਤਮਾ ਹੋ ਰਿਹਾ,

author img

By

Published : May 20, 2022, 4:51 PM IST

ਲੁਧਿਆਣਾ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ੁੱਕਰਵਾਰ ਨੂੰ ਲੁਧਿਆਣਾ ਦੀ ਸ਼੍ਰੀ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਜੋ ਹਾਲਾਤ ਬਣ ਰਹੇ ਨੇ ਕਿਸਾਨਾਂ ਨੂੰ ਫਸਲੀ ਚੱਕਰ ਚੋਂ ਕੱਢਣਾ ਬੇਹੱਦ ਜ਼ਰੂਰੀ ਹੈ, ਜਿਸ ਕਰਕੇ ਸਰਕਾਰ ਇਸ ਨੂੰ ਲੈ ਕੇ ਲਗਾਤਾਰ ਉਪਰਾਲੇ ਕਰ ਰਹੀ ਹੈ। ਉੱਥੇ ਹੀ ਇਸ ਮੌਕੇ ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਤੇ ਕੁੰਵਰ ਵਿਜੇ ਪ੍ਰਤਾਪ ਵੱਲੋਂ ਸੀ.ਐਮ ਨੂੰ ਲਿਖੇ ਪੱਤਰ ਨੂੰ ਲੈ ਕੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ।

ਪੰਜਾਬ ਤੇ ਦੇਸ਼ 'ਚ ਕਾਂਗਰਸ ਦਾ ਖ਼ਾਤਮਾ ਹੋ ਰਿਹਾ

ਇਸ ਦੌਰਾਨ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਤੇ ਦੇਸ਼ ਵਿੱਚ ਕਾਂਗਰਸ ਦਾ ਹੁਣ ਖ਼ਾਤਮਾ ਹੋ ਰਿਹਾ ਹੈ, ਉਨ੍ਹਾਂ ਕਿਹਾ ਕਾਂਗਰਸ ਖ਼ਤਮ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਵੀ ਇਸ ਗੱਲ ਬਾਰੇ ਪਤਾ ਲੱਗ ਚੁੱਕਾ ਹੈ, ਕਾਂਗਰਸ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਥੇ ਹੀ ਦੂਜੇ ਪਾਸੇ ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਮਿਲੀ ਸਜ਼ਾ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਗ਼ਲਤੀ ਇਨਸਾਨਾਂ ਤੋਂ ਹੁੰਦੀ ਹੈ ਹੋ ਸਕਦਾ ਹੈ ਉਨ੍ਹਾਂ ਤੋਂ ਉਸ ਵੇਲੇ ਕੋਈ ਗਲਤੀ ਹੋਈ ਹੋਵੇ। ਹਾਲਾਂਕਿ ਇਹ ਫ਼ੈਸਲਾ ਕਾਨੂੰਨ ਦਾ ਹੈ ਅਤੇ ਕਾਨੂੰਨ ਨੇ ਆਪਣੇ ਮੁਤਾਬਿਕ ਕਾਰਵਾਈ ਕਮੀ ਹੈ।

ਦੂਜੇ ਪਾਸੇ ਕੁੰਵਰ ਵਿਜੇ ਪ੍ਰਤਾਪ ਵੱਲੋਂ ਆਪਣੀ ਹੀ ਪਾਰਟੀ ਤੇ ਸਵਾਲ ਖੜ੍ਹੇ ਕਰਨ ਦੇ ਮੁੱਦੇ ਨੂੰ ਲੈ ਕੇ ਅਤੇ ਸੀਐਮ ਮਾਨ ਨੂੰ ਲਿਖੀ ਚਿੱਠੀ ਤੇ ਉਹਨੇ ਆਪਣਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਸੱਤਾ ਵਿੱਚ ਆਏ ਹਾਲੇ ਦੋ ਮਹੀਨੇ ਹੀ ਹੋਏ ਹਨ ਉਨ੍ਹਾਂ ਕਿਹਾ ਕਿ ਅਸੀਂ ਬਹਿਬਲ ਕਲਾਂ ਅਤੇ ਬਰਗਾੜੀ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦਾ ਸਿੱਖ ਕੌਮ ਨਾਲ ਵਾਅਦਾ ਕੀਤਾ ਸੀ ਅਤੇ ਉਹ ਹੀ ਦਬਾ ਕੇ ਰਹਾਂਗੇ ਇਸ ਸਬੰਧੀ ਲਗਾਤਾਰ ਯਤਨ ਕਰ ਰਹੇ ਹਾਂ..

ਉੱਥੇ ਹੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਨੂੰ ਲੈ ਕੇ ਨੇ ਕਿਹਾ ਕਿ ਸਰਕਾਰ ਇਸ ਖੇਤਰ ਦੇ ਵਿੱਚ ਲਗਾਤਾਰ ਕੰਮ ਕਰ ਰਹੀ ਹੈ ਅਤੇ ਸੈਂਕੜੇ ਏਕੜ ਤੋਂ ਅਸੀਂ ਕਬਜ਼ੇ ਵੀ ਛੁਡਵਾਏ ਹਨ ਉਨ੍ਹਾਂ ਕਿਹਾ ਹਾਲਾਂਕਿ ਜਿਹੜੇ ਧਾਰਮਿਕ ਥਾਂਵਾਂ ਨੇ ਜਿੱਥੇ ਮੰਦਿਰ ਗੁਰਦੁਆਰੇ ਜਾਂ ਮਸਜਿਦਾਂ ਬਣੇ ਨੇ ਉਨ੍ਹਾਂ ਨੂੰ ਨਹੀਂ ਤੋੜਿਆ ਜਾ ਰਿਹਾ ਪਰ ਇਸ ਗੱਲ ਦੀ ਵੀ ਜਾਂਚ ਹੋ ਰਹੀ ਹੈ ਕਿ ਕਿਤੇ ਧਰਮ ਦੀ ਏਵਜ਼ ਵਿਚ ਇਹ ਕਬਜ਼ਾ ਤਾਂ ਨਹੀਂ ਕੀਤਾ ਗਿਆ ਜੇਕਰ ਅਜਿਹਾ ਹੈ ਤਾਂ ਉਸ ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:- ਮਤਭੇਦਾਂ ਵਿਚਾਲੇ ਵੀ ਸਿੱਧੂ ਦੇ ਹੱਕ ਚ ਆਏ ਵੜਿੰਗ ਅਤੇ ਬਾਜਵਾ, ਕਿਹਾ- 'ਔਖੇ ਸਮੇਂ ’ਚ ਸਿੱਧੂ ਤੇ ਪਰਿਵਾਰ ਨਾਲ'

ETV Bharat Logo

Copyright © 2025 Ushodaya Enterprises Pvt. Ltd., All Rights Reserved.