ETV Bharat / state

ਲੁਧਿਆਣਾ: 25 ਲੱਖ ਰੁਪਏ ਦੀ ਰਿਸ਼ਵਤ ਮਾਮਲੇ ਵਿੱਚ ਸੀਬੀਆਈ ਨੇ ਕੀਤੀ ਛਾਪੇਮਾਰੀ

ਲੁਧਿਆਣਾ ਵਿਖੇ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਗਈ। ਸੀਬੀਆਈ ਨੇ ਪੰਜਾਬ ਦੇ ਡੀਆਰਆਈ ਚੰਦਰ ਸ਼ੇਖਰ ਨੂੰ ਰਿਸ਼ਵਤ ਲੈਣ ਦੇ ਮਾਮਲੇ 'ਚ ਹਿਰਾਸਤ 'ਚ ਲੈ ਕੇ ਛਾਪੇਮਾਰੀ ਕੀਤੀ। ਇਹ ਪੂਰਾ ਮਾਮਲਾ 25 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੱਸਿਆ ਜਾ ਰਿਹਾ ਹੈ।

ਫ਼ੋਟੋ
ਫ਼ੋਟੋ
author img

By

Published : Jan 1, 2020, 6:35 PM IST

ਲੁਧਿਆਣਾ: ਸੀਬੀਆਈ ਵੱਲੋਂ ਲੁਧਿਆਣਾ 'ਚ ਬੁੱਧਵਾਰ ਨੂੰ ਛਾਪੇਮਾਰੀ ਕੀਤੀ ਗਈ। ਪੰਜਾਬ ਦੇ ਡੀਆਰਆਈ ਚੰਦਰ ਸ਼ੇਖਰ 'ਤੇ 25 ਲੱਖ ਰੁਪਏ ਰਿਸ਼ਵਤ ਲੈਣ ਦਾ ਮਾਮਲਾ ਹੈ ਜਿਸ ਤੋਂ ਬਾਅਦ ਸੀਬੀਆਈ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਉਸ ਦੇ ਲੁਧਿਆਣਾ ਦਫ਼ਤਰ ਵਿੱਚ ਛਾਪੇਮਾਰੀ ਕੀਤੀ।

ਵੇਖੋ ਵੀਡੀਓ

ਦਿੱਲੀ ਵਿੱਚ ਰਹਿਣ ਵਾਲੇ ਡੀਆਰਆਈ ਚੰਦਰ ਸ਼ੇਖਰ ਨੇ ਲੁਧਿਆਣਾ, ਜੰਮੂ-ਕਸ਼ਮੀਰ, ਹਿਮਾਚਲ ਅਤੇ ਹਰਿਆਣਾ ਵਿੱਚ ਆਪਣੇ ਦਫ਼ਤਰ ਬਣਾਏ ਹੋਏ ਹਨ ਜਿਨ੍ਹਾਂ ਵਿੱਚੋਂ ਸੀਬੀਆਈ ਨੇ ਉਸ ਦੇ ਲੁਧਿਆਣਾ ਦਫ਼ਤਰ ਵਿੱਚ ਛਾਪੇਮਾਰੀ ਕੀਤੀ।

ਇਹ ਵੀ ਪੜ੍ਹੋ: ਦੇਸ਼ ਅਤੇ ਦੁਨੀਆਂ ਵਿੱਚ ਇਸ ਤਰ੍ਹਾਂ ਨਵੇਂ ਸਾਲ ਦਾ ਕੀਤਾ ਗਿਆ ਸਵਾਗਤ, ਵੇਖੋ ਵੀਡੀਓ

ਦੱਸ ਦਈਏ ਕਿ ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਸਥਿਤ ਮਾਰਬਲ ਹੋਮਸ 'ਚ ਬਣੇ ਫਲੈਟਾਂ ਵਿੱਚ ਵੀ ਸੀਬੀਆਈ ਵੱਲੋਂ ਲਗਭਗ ਦੋ ਘੰਟੇ ਛਾਪੇਮਾਰੀ ਕੀਤੀ। ਇਸ ਦੌਰਾਨ ਬੈਂਕ ਖਾਤਿਆਂ ਸਮੇਤ ਹੋਰ ਵੀ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ। ਪੰਜਾਬ ਪੁਲਿਸ ਅਤੇ ਸੀਬੀਆਈ ਦਾ ਕੋਈ ਵੀ ਅਧਿਕਾਰੀ ਫਿਲਹਾਲ ਇਸ ਮਾਮਲੇ 'ਤੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਰਿਹਾ ਹੈ।

Intro:HL..ਲੁਧਿਆਣਾ ਦੇ ਵਿੱਚ ਸੀਬੀਆਈ ਦੀ ਛਾਪੇਮਾਰੀ, 25 ਲੱਖ ਰੁਪਏ ਦੀ ਰਿਸ਼ਵਤ ਦਾ ਦੱਸਿਆ ਜਾ ਰਿਹਾ ਹੈ ਮਾਮਲਾ...

Anchor...ਸੀਬੀਆਈ ਵੱਲੋਂ ਲੁਧਿਆਣਾ ਦੇ ਵਿੱਚ ਅੱਜ ਛਾਪੇਮਾਰੀ ਕੀਤੀ ਗਈ, ...ਚੰਦਰ ਸ਼ੇਖਰ ਨੂੰ ਹਿਰਾਸਤ ਚ ਲੈਣ ਤੋਂ ਬਾਅਦ ਸੀਬੀਆਈ ਵੱਲੋਂ ਲੁਧਿਆਣਾ ਦੇ ਵਿਖੇ ਉਸ ਨਾਲਵੱਖ ਵੱਖ ਟਿਕਾਣਿਆਂ ਤੇ ਜਾ ਕੇ ਛਾਪੇਮਾਰੀ ਵੀ ਕੀਤੀ ਗਈ ਹੈ..25 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਹ ਪੂਰਾ ਮਾਮਲਾ ਦੱਸਿਆ ਜਾ ਰਿਹਾ ਹੈ ਇਸ ਤੋਂ ਇਲਾਵਾ ਦੋ ਏਜੰਟਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ...

Body:Vo...1 ਲੁਧਿਆਣਾ ਫਿਰੋਜ਼ਪੁਰ ਰੋਡ ਤੇ ਸਥਿਤ ਮਾਰਬਲ ਹੋਮਸ ਚ ਬਣੇ ਫਲੈਟਾਂ ਚ ਵੀ ਸੀਬੀਆਈ ਵੱਲੋਂ ਲੱਗਭੱਗ ਦੋ ਘੰਟੇ ਦਬਿਸ਼ ਦਿੱਤੀ ਗਈ.ਇਸ ਦੌਰਾਨ ਬੈਂਕ ਖਾਤਿਆਂ ਸਮੇਤ ਹੋਰ ਵੀ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ ਹੈ..ਦੱਸਿਆ ਜਾ ਰਿਹਾ ਹੈ ਕਿ ਚੰਦਰ ਸ਼ੇਖਰ ਦਾ ਦਿੱਲੀ ਦੇ ਵਿੱਚ ਰਿਹਾ ਹੈ ਅਤੇ ਲੁਧਿਆਣਾ ਜੰਮੂ ਕਸ਼ਮੀਰ ਹਿਮਾਚਲ ਅਤੇ ਹਰਿਆਣਾ ਚ ਉਸਨੇ ਆਪਣੇ ਦਫਤਰ ਬਣਾਏ ਹੋਏ ਨੇ...ਹਾਲਾਂਕਿ ਪੁਰਾ ਪੁੱਛ ਪੜਤਾਲ ਤੋਂ ਬਾਅਦ ਹੀ ਸਾਫ ਹੋਵੇਗਾ...ਪਰ ਪੰਜਾਬ ਪੁਲੀਸ ਅਤੇ ਸੀਬੀਆਈ ਦਾ ਕੋਈ ਵੀ ਅਧਿਕਾਰੀ ਫਿਲਹਾਲ ਇਸ ਮਾਮਲੇ ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਿਹਾ...Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.