ETV Bharat / state

ਰੈਲੀਆਂ 'ਤੇ ਰੋਕ ਤੋਂ ਬਾਅਦ ਅਕਾਲੀ ਦਲ ਨੇ ਸ਼ੁਰੂ ਕੀਤਾ ਬੈਠਕਾਂ ਦਾ ਦੌਰ - ਲੁਧਿਆਣਾ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ ਇੱਥੋਂ ਤੱਕ ਕਿ ਅਕਾਲੀ ਦਲ ਦੇ ਪ੍ਰਧਾਨ ਉਮੀਦਵਾਰਾਂ ਦਾ ਐਲਾਨ ਵੀ ਕਰ ਰਹੇ ਜਦਕਿ ਸੂਬੇ ਵਿੱਚ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਦੇ ਮੱਦੇਨਜ਼ਰ ਸਿਆਸੀ ਇਕੱਠ ਤੋਂ ਪਾਬੰਦੀ ਲਗਾ ਦਿੱਤੀ ਗਈ ਹੈ ਹੁਣ ਅਕਾਲੀ ਦਲ ਵੱਲੋਂ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਵੱਖ ਵੱਖ ਜ਼ਿਲ੍ਹਿਆਂ ਦੇ ਇੰਚਾਰਜਾਂ ਵੱਲੋਂ ਲਗਾਤਾਰ ਵਰਕਰਾਂ ਅਤੇ ਆਗੂਆਂ ਨਾਲ ਬੈਠਕਾਂ ਕੀਤੀਆਂ ਜਾ ਰਹੀਆਂ ਨੇ ਲੁਧਿਆਣਾ ਦੇ ਵਿੱਚ ਤਿੰਨ ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਉਮੀਦਵਾਰਾਂ ਦੀ ਥਾਂ ਹੁਣ ਆਪਣੇ ਉਮੀਦਵਾਰ ਐਲਾਨਣੇ ਹਨ।

ਕੇਂਦਰ ਅਤੇ ਕਾਂਗਰਸ ਕਿਸਾਨਾਂ ਨਾਲ ਖੇਡ ਰਹੀਆਂ ਰਲਿਆ ਮਿਲਿਆ ਮੈਚ : ਦਲਜੀਤ ਸਿੰਘ ਚੀਮਾ

author img

By

Published : Apr 11, 2021, 4:45 PM IST

ਇਸ ਕਰਕੇ ਜ਼ਮੀਨੀ ਪੱਧਰ ਤੇ ਕੰਮ ਹੁਣ ਤੋਂ ਹੀ ਸ਼ੁਰੂ ਹੋ ਗਿਆ ਹੈ ਦਲਜੀਤ ਸਿੰਘ ਚੀਮਾ ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਇੰਚਾਰਜ ਹਨ ਉਨ੍ਹਾਂ ਦੀ ਡਿਊਟੀ ਵਿਸ਼ੇਸ਼ ਤੌਰ ਤੇ ਲਗਾਈ ਗਈ ਹੈ ਅੱਜ ਛੇ ਹਲਕਿਆਂ ਦੇ ਵਿਚ ਦਲਜੀਤ ਸਿੰਘ ਚੀਮਾ ਵੱਲੋਂ ਵਰਕਰਾਂ ਨਾਲ ਬੈਠਕਾਂ ਕੀਤੀਆਂ ਗਈਆਂ ਹਨ।

ਲੁਧਿਆਣਾ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਲਜੀਤ ਸਿੰਘ ਚੀਮਾ ਨੇ ਬੈਠਕਾਂ ਦੀ ਅਗਵਾਈ ਕਰਦਿਆਂ ਹੋਇਆਂ ਕਿਹਾ ਕਿ ਪਾਰਟੀ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਨੇ ਹਲਕਾ ਪ੍ਰਧਾਨ ਜ਼ੋਨ ਪ੍ਰਧਾਨ ਅਤੇ ਹੋਰਨਾਂ ਅਹੁਦਿਆਂ ਤੇ ਨਿਯੁਕਤੀਆਂ ਹੋਣੀਆਂ ਨੇ ਉਹਨਾਂ ਨੇ ਇਹ ਵੀ ਕਿਹਾ ਕਿ ਗੁਰਦੀਪ ਸਿੰਘ ਗੋਸ਼ਾ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਲਗਾਇਆ ਗਿਆ ਹੈ।

ਇਸ ਮੌਕੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਅਤੇ ਆੜ੍ਹਤੀਆਂ ਨੂੰ ਉਨ੍ਹਾਂ ਦੀ ਆੜ੍ਹਤ ਦੇਣ ਦੇ ਮਾਮਲੇ ਤੇ ਦਲਜੀਤ ਸਿੰਘ ਚੀਮਾ ਨੇ ਸੂਬਾ ਅਤੇ ਕੇਂਦਰ ਸਰਕਾਰ ਤੇ ਸਵਾਲੀਆ ਚਿੰਨ੍ਹ ਲਗਾਉਂਦਿਆਂ ਕਿਹਾ ਕਿ ਇਹ ਦੋਵੇਂ ਸਰਕਾਰਾਂ ਆਪਸ ਦੇ ਵਿੱਚ ਰਲਿਆ ਮਿਲਿਆ ਮੈਚ ਖੇਡ ਰਹੀਆਂ ਨੇ ਉਹਨਾਂ ਕਿਹਾ ਕਿ ਕਾਂਗਰਸ ਕਿਸਾਨਾਂ ਜਿਮੀਂਦਾਰਾਂ ਨੂੰ ਖੁਸ਼ ਕਰਨ ਲਈ ਸੂਬੇ ਦੇ ਵਿੱਚ ਆ ਕੇ ਉਨ੍ਹਾਂ ਦੀ ਹਮਾਇਤ ਕਰਨ ਦੀ ਗੱਲ ਕਹਿੰਦੀ ਹੈ ਉਨ੍ਹਾਂ ਦੇ ਹੱਕ ਚ ਖੜ੍ਹਨ ਦੀ ਗੱਲ ਕਹਿੰਦੀ ਹੈ ਜਦੋਂ ਕਿ ਦਿੱਲੀ ਜਾ ਕੇ ਜੋ ਕੇਂਦਰ ਸਰਕਾਰ ਕਹਿੰਦੀ ਹੈ ਉਸੇ ਤਰ੍ਹਾਂ ਕੀਤਾ ਜਾਂਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.