ETV Bharat / state

ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਚੱਕਾ ਜਾਮ - BKU Dakonda

ਮੰਡੀ ਗੋਬਿੰਦਗੜ੍ਹ (Mandi Gobindgarh) ਵਿਖੇ ਪਰਿਵਾਰਕ ਮੈਂਬਰਾਂ ਤੇ ਪੁਲਿਸ ਵਿਚਕਾਰ ਹੋਈ ਝੜਪ ਦੇ ਜਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਲਈ ਲੁਧਿਆਣਾ-ਬਠਿੰਡਾ ਰਾਜ ਮਾਰਗ (Ludhiana-Bathinda State Highway) 'ਤੇ ਚੱਕਾ ਜਾਮ ਕੀਤਾ ਗਿਆ।

ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਚੱਕਾ ਜਾਮ

author img

By

Published : Sep 14, 2021, 10:04 PM IST

ਲੁਧਿਆਣਾ: ਜ਼ਿਲ੍ਹੇ ਵਿੱਚ ਹਰ ਦਿਨ ਕੋਈ ਨਾ ਕੋਈ ਅਜਿਹਾ ਮਾਮਲਾ ਚੋਰੀਂ ਜਾ ਲੜਾਈ ਦਾ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਜਿਸ ਕਰਕੇ ਲੁਧਿਆਣਾ ਵਿੱਚ ਸਹਿਮ ਦਾ ਮਾਹੌਲ ਬਣਿਆ ਰਹਿੰਦਾ ਹੈ।

ਅਜਿਹਾ ਹੀ ਇੱਕ ਮਾਮਲਾ ਰਾਏਕੋਟ ਦੇ ਮੰਡੀ ਗੋਬਿੰਦਗੜ੍ਹ (Mandi Gobindgarh) ਵਿਖੇ ਤਕਰੀਬਨ ਇੱਕ ਮਹੀਨਾ ਪਹਿਲਾਂ ਪੁਲਿਸ ਅਤੇ ਪਰਿਵਾਰ ਵਿਚਕਾਰ ਹੋਈ ਝੜਪ ਵਿੱਚ ਜਿੰਮੇਵਾਰ ਪੁਲਿਸ ਅਧਿਕਾਰੀਆਂ 'ਤੇ ਕਾਨੂੰਨੀ ਕਾਰਵਾਈ ਕਰਵਾਉਣ ਅਤੇ ਪੀੜਤ ਪਰਵਾਰ ਨੂੰ ਇਨਸਾਫ਼ ਦਵਾਉਣ ਦੀ ਮੰਗ ਨੂੰ ਲੈ ਕੇ ਬੀਕੇਯੂ (ਡਕੌਂਦਾ) ਅਤੇ ਪਰਿਵਾਰਕ ਮੈਂਬਰਾਂ ਵੱਲੋਂ ਇਲਾਕੇ ਦੇ ਪਿੰਡਾਂ ਦੇ ਸਹਿਯੋਗ ਨਾਲ ਪੁਲਿਸ ਪ੍ਰਸ਼ਾਸਨ ਖਿਲਾਫ਼ ਰਾਏਕੋਟ ਸ਼ਹਿਰ ਦੇ ਪ੍ਰਮੁੱਖ ਬਰਨਾਲਾ ਚੌਂਕ (Ludhiana-Bathinda State Highway) ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ।

ਜਿਸ ਦੌਰਾਨ ਲੁਧਿਆਣਾ-ਬਠਿੰਡਾ ਰਾਜ ਮਾਰਗ (Ludhiana-Bathinda State Highway) 'ਤੇ ਮੰਗਵਾਰ ਨੂੰ ਸਾਰਾ ਦਿਨ ਮੁਕੰਮਲ ਚੱਕਾ ਜਾਮ ਰਿਹਾ। ਜਿਸ ਨਾਲ ਇਲਾਕੇ ਦੇ ਵਸਨੀਕਾਂ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਧਰਨੇ ਨੂੰ ਬੀਕੇਯੂ (BKU Dakonda) ਦੇ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਨਰੈਣ ਦੱਤ ਇਨਕਲਾਬੀ ਕੇਂਦਰ ਪੰਜਾਬ, ਮਹਿੰਦਰ ਸਿੰਘ ਕਮਾਲਪੁਰਾ ਜਿਲ੍ਹਾ ਪ੍ਰਧਾਨ ਬੀਕੇਯੂ (ਡਕੌਂਦਾ), ਰਣਧੀਰ ਸਿੰਘ ਬੱਸੀਆਂ ਬੀਕੇਯੂ (BKU Dakonda) ਬਲਾਕ ਪ੍ਰਧਾਨ ਰਾਏਕੋਟ, ਜਗਰਾਜ ਸਿੰਘ ਹਰਦਾਸਪੁਰਾ ਪ੍ਰਧਾਨ ਬਲਾਕ ਮਹਿਲਾ ਕਲਾਂ ਅਤੇ ਸੀਟੂ ਆਗੂ ਡਾ.ਪ੍ਰਕਾਸ਼ ਸਿੰਘ ਬਰ੍ਹਮੀ ਨੇ ਸੰਬੋਧਨ ਕਰਦਿਆਂ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ।

ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਚੱਕਾ ਜਾਮ

ਇਸ ਮਾਮਲੇ ਵਿੱਚ ਸ਼ਾਮਲ ਪੁਲਿਸ ਕਰਮਚਾਰੀਆਂ ਖਿਲਾਫ਼ ਮੁਕੱਦਮਾ ਦਰਜ਼ ਕੀਤਾ ਜਾਵੇ ਅਤੇ ਪਰਿਵਾਰਕ ਮੈਂਬਰਾਂ ਖਿਲਾਫ਼ ਦਰਜ ਕੀਤੇ ਮੁਕੱਦਮੇ ਵਿੱਚ ਸ਼ਾਮਲ ਨਜਾਇਜ਼ ਵਿਅਕਤੀਆਂ ਨੂੰ ਬਾਹਰ ਕੱਢਿਆ ਜਾਵੇ। ਉਨ੍ਹਾਂ ਆਖਿਆ ਕਿ ਜਿਨ੍ਹਾਂ ਚਿਰ ਉਨ੍ਹਾਂ ਦੀ ਮੰਗ ਨੂੰ ਨਹੀਂ ਮੰਨਿਆ ਜਾਂਦਾ। ਉਨ੍ਹਾਂ ਚਿਰ ਇਹ ਧਰਨਾ ਲਗਾਤਾਰ ਰਾਏਕੋਟ ਸ਼ਹਿਰ ਦੇ ਬਰਨਾਲਾ ਚੌਂਕ ਵਿੱਚ ਲੁਧਿਆਣਾ ਬਠਿੰਡਾ ਰਾਜਮਾਰਗ 'ਤੇ ਜਾਰੀ ਰਹੇਗਾ। ਕਿਸਾਨਾਂ ਵੱਲੋਂ ਇਹ ਚੱਕਾ ਜਾਮ ਮੰਗਵਾਰ ਰਾਤ 8 ਵਜੇ ਤੱਕ ਵੀ ਜਾਰੀ ਸੀ। ਜਿਸ ਦੇ ਰਾਤ ਨੂੰ ਵੀ ਜਾਰੀ ਰਹਿਣ ਦੇ ਅਸਾਰ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਹੁਣ ਦੇਖਣਾ ਇਹ ਹੋਵੇਗਾ ਕਿ ਲੁਧਿਆਣਾ ਦੀ ਪੁਲਿਸ (Police of Ludhiana) ਇਸ ਧਰਨੇ ਤੋਂ ਬਾਅਦ ਇਸ ਕੇਸ ਵਿੱਚ ਕਿ ਕਾਰਵਾਈ ਕਰਦੀ ਹੈ। ਜਾ ਫਿਰ ਇਸ ਨੂੰ ਅਣਗੌਲਾ ਕਰਦੀ ਹੈ।

ਇਹ ਵੀ ਪੜ੍ਹੋ:- ਕਿਸਾਨਾਂ ਦਾ ਇੱਕ ਹੋਰ ਵੱਡਾ ਧਮਾਕਾ, ਮੁੜ ਲੱਗੇਗੀ ਕਿਸਾਨ ਸੰਸਦ

ETV Bharat Logo

Copyright © 2025 Ushodaya Enterprises Pvt. Ltd., All Rights Reserved.