ETV Bharat / state

ਚਰਨਜੀਤ ਚੰਨੀ ਵੀਰਵਾਰ ਨੂੰ ਹਲਕਾ ਦਾਖਾ ਵਿਖੇ ਕਰਨਗੇ ਵੱਡੀ ਰੈਲੀ - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਦਾਖਾ ਹਲਕੇ ਵਿੱਚ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ ਤੇ ਸ਼ਹੀਦ ਕਰਤਾਰ ਸਿੰਘ ਸਰਾਭੇ ਦੇ ਨਾਮ ਉਪਰ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਕਰਨਗੇ।

ਹਲਕਾ ਦਾਖਾ ਵਿਖੇ ਕਰਨਗੇ ਵੱਡੀ ਰੈਲੀ
ਹਲਕਾ ਦਾਖਾ ਵਿਖੇ ਕਰਨਗੇ ਵੱਡੀ ਰੈਲੀ
author img

By

Published : Dec 22, 2021, 10:30 PM IST

ਲੁਧਿਆਣਾ: ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹਨ, ਅਤੇ ਪਾਰਟੀਆਂ ਵੱਲੋਂ ਸ਼ਕਤੀ ਪ੍ਰਦਰਸ਼ਨ ਲਈ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਵਿੱਚ ਕਾਂਗਰਸ ਪਾਰਟੀ ਵੱਲੋਂ ਵੀ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜਿੱਥੇ ਮੁੱਖ ਮੰਤਰੀ ਪੰਜਾਬ ਵੱਲੋਂ ਵੱਡੇ-ਵੱਡੇ ਵਾਅਦੇ ਅਤੇ ਵੱਡੇ ਐਲਾਨ ਕੀਤੇ ਜਾ ਰਹੇ ਹਨ।

ਇਸ ਲੜੀ ਤਹਿਤ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਦਾਖਾ ਹਲਕੇ ਵਿੱਚ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ ਤੇ ਸ਼ਹੀਦ ਕਰਤਾਰ ਸਿੰਘ ਸਰਾਭੇ ਦੇ ਨਾਮ ਉਪਰ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਦੌਰਾਨ ਪੰਜਾਬ ਦੇ ਨਾਲ ਫੂਡ ਐਂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਕਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੀ ਹੋਣਗੇ ਰੈਲੀ ਵਿੱਚ ਸ਼ਾਮਿਲ ਹੋਣਗੇ।

ਹਲਕਾ ਦਾਖਾ ਵਿਖੇ ਕਰਨਗੇ ਵੱਡੀ ਰੈਲੀ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਦੱਸਿਆ ਕਿ ਗੱਲ ਮੁੱਖ ਮੰਤਰੀ ਪੰਜਾਬ ਹਲਕਾ ਦਾਖਾ ਵਿੱਚ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਦਿੱਤੀ ਉਹ ਸ਼ਹੀਦ ਕਰਤਾਰ ਸਿੰਘ ਸਰਾਭੇ ਦੇ ਨਾਂ ਤੇ ਹੋਈਆਂ ਬੱਸ ਅੱਡਾ ਵੀ ਲੋਕਾਂ ਨੂੰ ਸਮਰਪਿਤ ਕਰਨਗੇ। ਅਤੇ ਉਹਨਾਂ ਨੇ ਕਿਹਾ ਕਿ ਹੁਣ ਐਂਡ ਸਪਲਾਈ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਵੀ ਮੌਜੂਦ ਰਹਿਣਗੇ।

ਇਹ ਵੀ ਪੜੋ:- ਸਰਕਾਰੀ ਮੁਲਾਜ਼ਮਾਂ ਨੂੰ ਫਰਮਾਨ: ਵੈਕਸੀਨ ਸਰਟੀਫਿਕੇਟ ਨਹੀਂ ਤਾਂ ਸੈਲਰੀ ਨਹੀਂ

ETV Bharat Logo

Copyright © 2025 Ushodaya Enterprises Pvt. Ltd., All Rights Reserved.