ETV Bharat / state

ਮੀਂਹ ਕਾਰਨ ਸੂਬੇ ਚ ਮੌਸਮ ਦਾ ਬਦਲਿਆ ਮਿਜਾਜ਼ - ਚਿਪਚਿਪੀ ਗਰਮੀ ਤੋਂ ਵੀ ਰਾਹਤ

ਸੂੂਬੇ ਚ ਮੌਸਮ ਦਾ ਮਿਜਾਜ਼ ਬਦਲਦਾ ਦਿਖਾਈ ਦਿੱਤਾ ਹੈ।ਲੁਧਿਆਣਾ ਸਮੇਤ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਪਿਆ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਇਸਦੇ ਨਾਲ ਹੀ ਕਿਸਾਨਾਂ ਦੇ ਚਿਹਰਿਆਂ ਤੇ ਵੀ ਰੌਣਕ ਦਿਖਾਈ ਦੇ ਰਹੀ ਹੈ।

ਮੀਂਹ ਕਾਰਨ ਸੂਬੇ ਚ ਮੌਸਮ ਦਾ ਬਦਲਿਆ ਮਿਜਾਜ਼
ਮੀਂਹ ਕਾਰਨ ਸੂਬੇ ਚ ਮੌਸਮ ਦਾ ਬਦਲਿਆ ਮਿਜਾਜ਼
author img

By

Published : Jun 24, 2021, 2:31 PM IST

ਲੁਧਿਆਣਾ:ਬੀਤੇ ਦਿਨ੍ਹਾਂ ਤੋਂ ਸੂਬੇ ਚ ਪੈ ਰਹੀ ਭਾਰੀ ਗਰਮੀ ਤੋਂ ਬਾਅਦ ਕਈ ਥਾਵਾਂ ਤੇ ਮੀਂਹ ਪਿਆ ਹੈ ਜਿਸ ਕਾਰਨ ਮੌਸਮ ਦੇ ਵਿੱਚ ਬਦਲਾਅ ਆਇਆ ਹੈ।ਲੁਧਿਆਣਾ ਦੇ ਵਿੱਚ ਅੱਜ ਸਵੇਰ ਤੋਂ ਬੱਦਲਵਾਈ ਤੋਂ ਬਾਅਦ ਅਚਾਨਕ ਬਾਰਿਸ਼ ਸ਼ੁਰੂ ਹੋਈ ।ਬੀਤੇ ਕਈ ਦਿਨਾਂ ਤੋਂ ਲਗਾਤਾਰ ਗਰਮੀ ਪੈ ਰਹੀ ਸੀ ਅਤੇ ਪਾਰਾ ਵੀ ਲਗਾਤਾਰ ਵਧ ਰਿਹਾ ਸੀ ਪਰ ਅੱਜ ਸਵੇਰੇ ਯਕਦਮ ਹੋਈ ਬੱਦਲਵਾਈ ਤੋਂ ਬਾਅਦ ਅਚਾਨਕ ਬਾਰਿਸ਼ ਪੈਣ ਲੱਗੀ ਜਿਸ ਤੋਂ ਬਾਅਦ ਭਾਰਤ ਵਿੱਚ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਹੇਠਾਂ ਦਰਜ ਕੀਤਾ ਗਿਆ।

ਮੀਂਹ ਕਾਰਨ ਸੂਬੇ ਚ ਮੌਸਮ ਦਾ ਬਦਲਿਆ ਮਿਜਾਜ਼

ਨਾਲ ਹੀ ਲੋਕਾਂ ਨੂੰ ਲਗਾਤਾਰ ਕਈ ਦਿਨਾਂ ਤੋਂ ਪੈਰ ਹੀ ਚਿਪਚਿਪੀ ਗਰਮੀ ਤੋਂ ਵੀ ਰਾਹਤ ਮਿਲੀ ਹੈ ਹਾਲਾਂਕਿ ਇਹ ਬਾਰਿਸ਼ ਕਿਸਾਨਾਂ ਲਈ ਵੀ ਕਾਫੀ ਫਾਇਦੇਮੰਦ ਹੈ ਕਿਉਂਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਭਰਪੂਰ ਪਾਣੀ ਚਾਹੀਦਾ ਹੈ ਜਿਸਦੀ ਪੂਰਤੀ ਬਾਰਿਸ਼ ਕਰੇਗੀ।

ਹਾਲਾਂਕਿ ਮਾਨਸੂਨ ਪੰਜਾਬ ਦੇ ਵਿੱਚ ਕਈ ਦਿਨਾਂ ਪਹਿਲਾਂ ਹੀ ਦਾਖਲ ਹੋ ਚੁੱਕਾ ਹੈ ਪਰ ਮਾਨਸੂਨ ਆਉਣ ਦੇ ਬਾਵਜੂਦ ਬਾਰਿਸ਼ਾਂ ਨਹੀਂ ਪੈ ਰਹੀਆਂ ਸਨ ਪਰ ਅੱਜ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ ਅਤੇ ਕਿਸਾਨਾਂ ਲਈ ਵੀ ਇਹ ਬਾਰਿਸ਼ ਫਾਇਦੇਮੰਦ ਹੈ।

ਇਹ ਵੀ ਪੜ੍ਹੋ:'ਆਉਣ ਵਾਲੇ ਦਿਨਾਂ ’ਚ ਬਦਲ ਸਕਦਾ ਹੈ ਮੌਸਮ ਦਾ ਮਿਜ਼ਾਜ'

ETV Bharat Logo

Copyright © 2025 Ushodaya Enterprises Pvt. Ltd., All Rights Reserved.