ETV Bharat / state

ਉੱਤਰ ਭਾਰਤ 'ਚ ਠੰਢ ਦਾ ਕਹਿਰ ਜਾਰੀ, ਪਹਾੜਾਂ 'ਚ ਬਰਫ਼ਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਸੀਤ ਲਹਿਰ - ਉੱਤਰ ਭਾਰਤ 'ਚ ਠੰਡ

ਪੂਰੇ ਉੱਤਰ ਭਾਰਤ 'ਚ ਠੰਢ ਦਾ ਕਹਿਰ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਪਾਰਾ ਹੇਠਾਂ ਨੂੰ ਡਿੱਗ ਰਿਹਾ ਹੈ। ਦੱਸਿਆ ਜਾ ਰਿਹਾ ਕਿ ਪਹਾੜਾਂ 'ਚ ਲਗਾਤਾਰ ਬਰਫ਼ਬਾਰੀ ਹੋਣ ਕਾਰਨ ਮੈਦਾਨੀਆਂ ਇਲਾਕਿਆਂ 'ਚ ਠੰਢ ਵੱਧ ਰਹੀ ਹੈ।

ਫ਼ੋੋਟੋ
ਫ਼ੋੋਟੋ
author img

By

Published : Jan 18, 2020, 6:54 PM IST

ਲੁਧਿਆਣਾ: ਪੂਰੇ ਉੱਤਰ ਭਾਰਤ 'ਚ ਦਿਨ-ਬ-ਦਿਨ ਲਗਾਤਾਰ ਠੰਢ ਵੱਧਦੀ ਜਾ ਰਹੀ ਹੈ। ਕਿਹਾ ਜਾਂਦਾ ਹੈ ਕਿ ਲੋਹੜੀ ਤੋਂ ਬਾਅਦ ਮੋਸਮ ਸਾਫ਼ ਹੋ ਜਾਂਦਾ ਹੈ ਤੇ ਧੁੱਪਾਂ ਨਿਕਲਦੀਆਂ ਹਨ। ਪਰ ਇਸ ਵਾਰ ਉਲਟ ਹੋ ਰਿਹਾ ਹੈ ਲੋਹੜੀ ਤੋਂ ਬਾਅਦ ਠੰਢ ਦਾ ਕਹਿਰ ਉਸ ਤਰ੍ਹਾਂ ਹੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਪਹਾੜਾਂ 'ਚ ਲਗਾਤਾਰ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਵੱਧ ਰਹੀ ਹੈ। ਜਿਸ ਨਾਲ ਪਾਰਾ ਹੇਠਾਂ ਡਿੱਗ ਰਿਹਾ ਹੈ।

ਵੀਡੀਓ

ਪੰਜਾਬ ਵਿੱਚ ਲਗਾਤਾਰ ਧੁੰਦਆਂ ਦਾ ਕਹਿਰ ਜਾਰੀ ਹੈ। ਸਵੇਰ ਦੇ ਸਮੇਂ ਦੀ ਵਿਜ਼ੀਬਿਲਟੀ 100 ਮੀਟਰ ਤੋਂ ਵੀ ਘੱਟ ਹੋ ਜਾਂਦੀ ਹੈ। ਜਿਸ ਕਾਰਨ ਰਾਹਗੀਰਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਟ੍ਰੇਨਾਂ ਵੀ ਲੇਟ ਹੋ ਰਹੀਆਂ ਹਨ ਤੇ ਕਈ ਟ੍ਰੇਨਾਂ ਦੇ ਧੁੰਦਆ 'ਚ ਸਾਫ਼ ਨਾ ਦਿਖਾਈ ਦੇਣ ਨਾਲ ਟ੍ਰੇਨ ਹਾਦਸੇ ਵੀ ਹੋ ਜਾਂਦੇ ਹਨ।

ਕੰਮਕਾਜ ਕਰਨ ਵਾਲਿਆਂ ਤੇ ਮਜ਼ਦੂਰੀ ਕਰਨ ਵਾਲੇ ਲੋਕਾਂ ਨੂੰ ਖ਼ਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਲੋਕਾਂ ਦਾ ਕਹਿਣਾ ਹੈ ਕਿ ਅੱਗ ਸੇਕ ਕੇ ਅਤੇ ਗਰਮ ਕੱਪੜੇ ਪਾ ਕੇ ਉਹ ਆਪਣੇ ਆਪ ਨੂੰ ਠੰਢ ਤੋਂ ਬਚਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੀ ਠੰਢ 6 ਸਾਲਾ ਬਾਅਦ ਪਈ ਹੈ। ਲੋਕਾਂ ਨੇ ਦੱਸਿਆ ਕਿ ਠੰਢ ਦੇ ਕਾਰਨ ਉਹ ਘਰੋਂ ਬਾਹਰ ਹੀ ਨਹੀਂ ਜਾ ਪਾ ਰਹੇ। ਜਿਸ ਕਰਕੇ ਉਨ੍ਹਾਂ ਨੂੰ ਖਾਲੀ ਹੱਥ ਘਰ ਪਰਤਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ: 2020 'ਚ ਅਕਾਲੀ ਦਲ ਹੋ ਜਾਵੇਗਾ ਖ਼ਤਮ: ਬਲਜਿੰਦਰ ਕੌਰ

ਦੱਸਣਯੋਗ ਹੈ ਕਿ ਆਉਣ ਵਾਲੇ ਦਿਨਾਂ 'ਚ ਠੰਢ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਸੂਬਾ ਵਾਸੀਆਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Intro:ਪਾਹੜਾ ਵਿੱਚ ਹੋ ਰਹੀ ਲਗਾਤਾਰ ਬਰਫਬਾਰੀ ਕਾਰਨ ਮਿਤਾਲੀ ਇਲਾਕਿਆਂ ਦੇ ਵਿੱਚ ਠੰਢ ਦਾ ਕਹਿਰ ਜਾਰੀ ਹੈ ਲਗਾਤਾਰ ਪਾਰਾ ਹੇਠਾਂ ਡਿਗਦਾ ਜਾ ਰਿਹਾ ਹੈ ਅਤੇ ਲੋਕ ਘਰਾਂ ਵਿੱਚ ਡੱਕੇ ਰਹਿਣ ਲਈ ਮਜਬੂਰ ਹੋ ਰਹੇ ਨੇ ਹਾਲਾਂਕਿ ਲੋਹੜੀ ਤੋਂ ਬਾਅਦ ਮੌਸਮ ਅਕਸਰ ਸਾਫ਼ ਹੋ ਜਾਂਦਾ ਹੈ ਅਤੇ ਧੁੱਪ ਵੀ ਨਿਕਲਣ ਲੱਗ ਪੈਂਦੀ ਹੈ ਪਰ ਪੰਜਾਬ ਦੇ ਵਿੱਚ ਹੁਣ ਵੀ ਲਗਾਤਾਰ ਧੁੰਦ ਦਾ ਕਹਿਰ ਜਾਰੀ ਹੈ ਸਵੇਰ ਸਮੇਂ ਵਿਜ਼ੀਬਿਲਟੀ 100 ਮੀਟਰ ਤੋਂ ਵੀ ਘੱਟ ਰਹਿ ਗਈ ਹੈ ਜਿਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਆਉਣ ਵਾਲੇ ਦਿਨਾਂ ਵਿੱਚ ਵੀ ਠੰਢ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਸੂਬਾ ਵਾਸੀਆਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ

Body:ਕੰਮਕਾਜ ਕਰਨ ਵਾਲਿਆਂ ਤੇ ਮਜ਼ਦੂਰੀ ਕਰਨ ਵਾਲੇ ਲੋਕਾਂ ਨੂੰ ਖ਼ਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਆਮ ਲੋਕਾਂ ਦਾ ਕਹਿਣਾ ਹੈ ਕਿ ਅੱਗ ਸੇਕ ਕੇ ਅਤੇ ਗਰਮ ਕੱਪੜੇ ਪਾ ਕੇ ਉਹ ਆਪਣੇ ਆਪ ਨੂੰ ਠੰਢ ਤੋਂ ਬਚਾ ਰਹੇ ਨੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੀ ਠੰਢ ਉਨ੍ਹਾਂ ਨੇ ਭਰੀ ਰਹੀ ਨੇਕੀ ਬੀਤੇ ਕਈ ਸਾਲਾਂ ਬਾਅਦ ਅਜਿਹੀ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕੀ ਲੋਕਾਂ ਦਾ ਕਹਿਣਾ ਹੈ ਕਿ ਠੰਡ ਕਾਰਨ ਕੰਮ ਕਾਜ ਵੀ ਆਪ ਹੈ ਅਤੇ ਇਹ ਲੋਕ ਘਰੋਂ ਨਹੀਂ ਨਿਕਲ ਰਹੇ ਜਿਸ ਕਰਕੇ ਉਨ੍ਹਾਂ ਨੂੰ ਕਈ ਵਾਰ ਖਾਲੀ ਹੱਥ ਘਰ ਪਰਤਣਾ ਪੈਂਦਾ ਹੈ ਪੰਜਾਬ ਦੇ ਵਿੱਚ ਵੀ ਕਈ ਹਿੱਸਿਆਂ ਚ ਸਵੇਰ ਸਮੇਂ ਸੰਘਣੀ ਧੁੰਦ ਪੈਂਦੀ ਹੈ ਅਤੇ ਦੁਪਹਿਰ ਬਾਅਦ ਤੱਕ ਧੁੰਦ ਜਾਰੀ ਰਹਿੰਦੀ ਹੈ ਸੁਬ੍ਹਾ ਸ਼ਾਮ ਦਾ ਟੈਂਪਰੇਚਰ ਲਗਾਤਾਰ ਘਟਦਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਠੰਢ ਤੋਂ ਕੋਈ ਰਾਹਤ ਨਹੀਂ ਮਿਲ ਰਹੀ

Byte...ਆਮ ਲੋਕ

Conclusion:ਜ਼ਿਕਰੇਖ਼ਾਸ ਹੈ ਕਿ ਉੱਤਰ ਭਾਰਤ ਚ ਲਗਾਤਾਰ ਠੰਡ ਦਾ ਕਹਿਰ ਜਾਰੀ ਹੈ ਪਹਾੜਾਂ ਵਿੱਚ ਲਗਾਤਾਰ ਬਰਫਬਾਰੀ ਕਾਰਨ ਸੀਤ ਲਹਿਰ ਮੈਦਾਨੀ ਇਲਾਕਿਆਂ ਵੱਲ ਵਗ ਰਹੀ ਹੈ ਜਿਸ ਕਾਰਨ ਮੈਦਾਨੀ ਇਲਾਕੇ ਵੀ ਠੰਢ ਦੀ ਲਪੇਟ ਚ ਆ ਗਏ ਨੇ ਅਤੇ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੰਘਣੀ ਧੁੰਦ ਪੈ ਰਹੀ ਹੈ ਪੰਜਾਬ ਵਿੱਚ ਲੋਕ ਠੰਡ ਦੇ ਕਹਿਰ ਤੋਂ ਪ੍ਰਭਾਵਿਤ ਨੇ ਅਤੇ ਕੰਮਾਂ ਕਾਰਾਂ ਤੇ ਜਾਣ ਵਾਲੇ ਲੋਕਾਂ ਨੂੰ ਵੀ ਕਾਫੀ ਸਮੱਸਿਆਵਾਂ ਹੋ ਰਹੀਆਂ ਨੇ...
ETV Bharat Logo

Copyright © 2024 Ushodaya Enterprises Pvt. Ltd., All Rights Reserved.